ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਈ.ਸੀ.ਸੀ.ਈ ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ ਲਾਜ਼ਮੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਭਾਗ ਵੱਲੋਂ ਪ੍ਰਮੁੱਖ ਦੋ ਸੰਸਥਾਵਾਂ ਨਾਲ ਸਮਝੌਤਿਆਂ ਦੇ ਮੈਮੋਰੰਡਮ (ਐਮਓਯੂ) 'ਤੇ ਕੀਤੇ ਹਸਤਾਖਰ ਚੰਡੀਗੜ੍ਹ, 17 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ....
ਪੰਜਾਬ

ਲੁਧਿਆਣਾ ਪੱਛਮੀ ਵਿੱਚ 'ਆਪ' ਦੀ 'ਲੋਕ ਮਿਲਣੀ': ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ 'ਤੇ ਦਿੱਤਾ ਜ਼ੋਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਜਦੋਂ ਕਿ 'ਆਪ' ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਵਿਕਾਸ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ : ਅਰਵਿੰਦ ਕੇਜਰੀਵਾਲ ਕੇਜਰੀਵਾਲ ਨੇ ਪੰਜਾਬ ਵਿੱਚ ਮੁਫ਼ਤ ਬਿਜਲੀ, ਬਿਹਤਰ ਸਿਹਤ ਸੰਭਾਲ ਅਤੇ ਵਿੱਦਿਅਕ ਸੁਧਾਰਾਂ ਨੂੰ ਪ੍ਰਦਾਨ ਕਰਨ ਵਿੱਚ ਮਾਨ ਸਰਕਾਰ ਦੀ ਸਫਲਤਾ ਦੀ ਕੀਤੀ ਸ਼ਲਾਘਾ ਕੇਜਰੀਵਾਲ ਨੇ ਸੜਕਾਂ, ਬਿਜਲੀ....

ਪਾਰਟੀ ਵਿਚ ਮੁੜ ਸ਼ਾਮਲ ਹੋਣ ਦੀ ਕੀਤੀ ਅਪੀਲ ਰੁੱਸੇ ਹੋਏ ਆਗੂ ਵੀ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ: ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ, 17 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਪਾਰਟੀ ਤੋਂ ਰੁੱਸੇ ਹੋਏ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਹੋ ਕੇ ਏਕਾ ਕਰਨ ਦੀ ਅਪੀਲ ਕੀਤੀ। ਇਹ ਅਪੀਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਪਾਰਲੀਮਾਨੀ....

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਹੋਇਆ ਕੇਸ ਦੀ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ: ਡੀਆਈਜੀ....

ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ ਚੰਡੀਗੜ੍ਹ, 15 ਮਾਰਚ 2025 : ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ....

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ ਪ੍ਰੋਜੈਕਟ ਤਹਿਤ ਸੜਕਾਂ ਨੂੰ ਮੁੜ ਡਿਜ਼ਾਇਨ ਕਰਨ, ਪਹੁੰਚਯੋਗ ਫੁੱਟਪਾਥਾਂ ਦਾ ਨਿਰਮਾਣ ਕਰਨ, ਅਤੇ ਰੁਕਾਵਟ ਰਹਿਤ ਆਵਾਜਾਈ ਲਈ ਬਿਜਲੀ ਦੇ ਖੰਬੇ, ਸੀਵਰੇਜ ਆਦਿ ਸੇਵਾਵਾਂ ਨੂੰ ਲੋੜ ਅਨੁਸਾਰ ਬਦਲਿਆ ਜਾਵੇਗਾ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟ ਨੂੰ ਤਿੰਨ ਪੜਾਵਾਂ ਡਿਜ਼ਾਈਨ, ਨਿਰਮਾਣ ਅਤੇ ਰੱਖ-ਰਖਾਅ ਵਿੱਚ ਲਾਗੂ ਕੀਤਾ ਜਾਵੇਗਾ ਪੰਜਾਬ ਦੇ ਸ਼ਹਿਰੀ....

ਅੰਮ੍ਰਿਤਸਰ, 15 ਮਾਰਚ 2025 : ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰਦੁਆਰਾ ਮੰਦਰ 'ਚ ਸ਼ੁੱਕਰਵਾਰ ਦੇਰ ਰਾਤ ਗ੍ਰਨੇਡ ਹਮਲਾ ਹੋਇਆ। ਬਾਈਕ ਸਵਾਰ ਦੋ ਲੋਕਾਂ ਨੇ ਮੰਦਰ 'ਤੇ ਵਿਸਫੋਟਕ ਸੁੱਟ ਦਿੱਤਾ, ਜਿਸ ਨਾਲ ਧਮਾਕਾ ਹੋ ਗਿਆ। ਚਸ਼ਮਦੀਦਾਂ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮੰਦਰ ਵੱਲ ਕੋਈ ਸ਼ੱਕੀ ਚੀਜ਼ ਸੁੱਟਦੇ ਹੋਏ ਦੇਖਿਆ ਗਿਆ। ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ ਅਤੇ ਪੁਲਸ ਤੁਰੰਤ ਘਟਨਾ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚ ਗਈ....

ਮੋਹਾਲੀ, 15 ਮਾਰਚ 2025 : ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਅਤੇ....

ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ ਕਿਹਾ, ਆਮ ਆਦਮੀ ਪਾਰਟੀ ਦੇ ਯਤਨਾਂ ਕਾਰਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਭਾਰਤੀ ਸਿਆਸਤ ਵਿੱਚ ਕੇਂਦਰੀ ਧੁਰੇ ਬਣੇ ਚੰਡੀਗੜ੍ਹ, 15 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ....

ਅੰਮ੍ਰਿਤਸਰ, 13 ਮਾਰਚ 2025 : ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਵਿੱਚ ਇੱਕ ਵੱਡੇ ਖੁਫੀਆ ਅਭਿਆਨ ਵਿੱਚ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਕਾਰਵਾਈ ਵਿੱਚ ਬੀਐਸਐਫ ਨੇ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ 6 ਪੈਕੇਟ ਹੈਰੋਇਨ, ਦੋ ਪਿਸਤੌਲ ਅਤੇ ਦੋ ਸਮਾਰਟ ਫੋਨ ਬਰਾਮਦ ਕੀਤੇ। ਇਹ ਆਪ੍ਰੇਸ਼ਨ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਹਰਦੋ ਰਤਨ ‘ਚ ਕੀਤਾ ਗਿਆ, ਜਿੱਥੇ ਬੀ.ਐੱਸ.ਐੱਫ ਨੇ ਸਹੀ ਸੂਚਨਾ ਦੇ ਆਧਾਰ ‘ਤੇ ਇਹ....

ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ....

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ....

ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ....

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4....

ਯੂਨੀਵਰਸਿਟੀ ਨੇ ਸਮਾਜ ਨੂੰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੋਂ ਲੈ ਕੇ ਨੇਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਕਈ ਮਹਾਨ ਸ਼ਖਸੀਅਤਾਂ ਦਿੱਤੀਆਂ ਹਨ : ਰਾਸ਼ਟਰਪਤੀ ਰਾਸ਼ਟਰਪਤੀ ਮੁਰਮੂ PU ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹਨ। ਚੰਡੀਗੜ੍ਹ, 12 ਮਾਰਚ, 2025 : ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ 'ਤੇ ਬੋਲਦਿਆਂ....