ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਬਠਿੰਡਾ, 22 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ....
ਪੰਜਾਬ
ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ....
ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ....
ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ, 22 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ....
ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਐਸ ਸੀ ਕਾਲਜੀਅਮ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀ ਨਿਯੁਕਤੀ ਵਾਸਤੇ ਦੋ ਸਿੱਖ ਵਕੀਲਾਂ ਦੀ ਨਿਯੁਕਤੀ ਲਈ ਕੀਤੀ ਸਿਫਾਰਸ਼ ਦੇ ਮਾਮਲੇ ਵਿਚ ਦਖਲ ਦੇ ਕੇ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ, 21 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ....
ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 21 ਨਵੰਬਰ : ਪੰਜਾਬ....
ਪਰਾਲੀ ਜਲਾਉਣ 'ਤੇ ਰੋਕ ਲਗਾਉਣ ਦੇ ਹਰਿਆਣਾ ਸਰਕਾਰ ਦੇ ਯਤਨਾਂ 'ਤੇ ਸੁਪਰੀਮ ਮੋਹਰ ਪਰਾਲੀ ਦੇ ਮਾਮਲੇ ਵਿਚ ਦੋਸ਼ੀ ਕੌਣ ਹੈ, ਇਹ ਸੁਪਰੀਮ ਕੋਰਟ ਨੇ ਕੀਤਾ ਸਪਸ਼ਟ - ਮਨੋਹਰ ਲਾਲ ਸਾਲ 2022 ਤੋਂ 2023 ਦੇ ਵਿਚ ਹਰਿਆਣਾ ਵਿਚ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਆਈ ਭਾਰੀ ਕਮੀ ਚੰਡੀਗੜ੍ਹ, 21 ਨਵੰਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਰਾਲੀ ਜਲਾਉਣ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹਰਿਆਣਾ ਸਰਕਾਰ ਦੇ ਯਤਨਾਂ 'ਤੇ ਸੁਪਰੀਮ ਮੋਹਰ ਲਗਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੀ ਉਸ....
ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ....
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ ਚੰਡੀਗੜ੍ਹ, 21 ਨਵੰਬਰ : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਨਤਮ ਊਰਜਾ ਕੁਸ਼ਲ....
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਈ.ਟੀ.ਓ.
ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ, 21 ਨਵੰਬਰ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ....
ਸੂਬੇ ਦੀ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ : ਬੈਂਸ ਐੱਸਏਐੱਸ ਨਗਰ, 20 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਚਾਰ ਰੋਜ਼ਾ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੀ....
ਬਟਾਲਾ, 20 ਨਵੰਬਰ : ਬਟਾਲਾ ਅਧੀਨ ਪੈਂਦੇ ਪਿੰਡ ਸਦਾਰੰਗ ਦੇ ਗੁਰਦਵਾਰਾ ਸਾਹਿਬ 'ਚ ਮਹਿਰਾ ਬਰਾਦਰੀ ਦੇ 13 ਸਾਲਾਂ ਬੱਚੇ ਵਲੋਂ ਗੁਰਦਵਾਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗ਼ਏ ਅਤੇ ਪ੍ਰਸ਼ਾਦ ਵਿੱਚ ਥੁੱਕਿਆ ਗਿਆ। ਇਹ ਸਾਰੀ ਘਟਨਾ ਗੁਰਦਵਾਰਾ ਸਾਹਿਬ ਚ ਲੱਗੇ ਸੀ ਸੀ ਟੀ ਵੀ ਵਿਚ ਕੈਦ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਟੀਮ ਵਲੋਂ ਬੱਚੇ ਨੂੰ ਕਾਬੁ ਕਰਦੇ ਹੋਏ ਤਫਤੀਸ਼ੀ ਸ਼ੁਰੂ ਕਰ ਦਿੱਤੀ ਗਈ....
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਚੰਡੀਗੜ੍ਹ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ....
ਇਨ੍ਹਾਂ ਵਿੱਚੋਂ 53 ਪ੍ਰਾਜੈਕਟ ਅਕਤੂਬਰ ਦੇ ਅੰਤ ਤੱਕ ਹੋਏ ਮੁਕੰਮਲ ਡਿਪਾਜ਼ਿਟ ਅਤੇ ਜੁਡੀਸ਼ੀਅਲ ਪ੍ਰੋਜੈਕਟਾਂ ਦੀ ਉਸਾਰੀ ‘ਤੇ ਵੀ 150 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ....
ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ 40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 20 ਨਵੰਬਰ : ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....