ਸ਼ਹਿਣਾ, 22 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਜਿਸ ਕਾਰਨ ਸੱਸ ਧਿਰ ਨਾਲ ਖੜ੍ਹੇ 35-40 ਲੋਕ ਵਾਟਰ ਵਰਕਸ ਦੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਜਦਕਿ ਦੂਜੇ ਪਾਸੇ ਨੂੰਹ ਆਪਣੇ ਪੁੱਤ ਨਾਲ ਅਨਾਜ ਮੰਡੀ 'ਚ ਲੱਗੇ ਬਿਜਲੀ ਦੇ ਟਾਵਰ 'ਤੇ ਚੜ੍ਹੀ ਗਈ। ਉਥੇ ਹੀ ਪਿੰਡ ਵਾਸੀਆਂ ਨੇ ਮਾਮੂਲੀ ਝਗੜੇ ਨੂੰ ਸਿਆਸੀ ਰੰਗਤ ਦੇਣ ਦਾ ਦੋਸ਼ ਲਗਾਇਆ ਹੈ। ਬਲਾਕ ਸ਼ਹਿਣਾ ਦੇ ਪਿੰਡ....
ਪੰਜਾਬ
ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਚੰਡੀਗੜ੍ਹ, 22 ਅਕਤੂਬਰ 2024 : ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ....
ਨੰਗਲ ਦੇ ‘ਸਕੂਲ ਆਫ ਐਮੀਨੈਂਸ’ ਵਿਖੇ ਮੈਗਾ ਪੀਟੀਐਮ ਵਿੱਚ ਪਹੁੰਚੇ ਮੁੱਖ ਮੰਤਰੀ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਦੇ ਖੇਤਰ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ : ਮੁੱਖ ਮੰਤਰੀ ਨੰਗਲ, 22 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ....
ਮਾਹਿਲਪੁਰ, 20 ਅਕਤੂਬਰ 2024 : ਹੁਸ਼ਿਆਰਪੁਰ ਦੇ ਮਾਹਿਲਪੁਰ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਪਿੰਡ ਬਾਹੋਵਾਲ ਦੇ ਪੁਲ ’ਤੇ ਦੋ ਕੈਂਟਰਾਂ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਦੇ ਦੋਵੇਂ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਦੋਵੇਂ ਟੈਂਕਰ ਤਬਾਹ ਹੋ ਗਏ। ਦੋਵਾਂ ਕੈਂਟਰਾਂ ਦੇ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਜੇ.ਸੀ.ਬੀ. ਰਾਹੀ ਨੂੰ ਕੈਟਰਰ ਦੇ ਕੈਬਿਨ 'ਚੋਂ ਬਾਹਰ ਕੱਢਿਆ ਗਿਆ। ਮੌਕੇ 'ਤੇ ਪੁੱਜੀ ਥਾਣਾ ਚੱਬੇਵਾਲ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜ਼ਬਰਨ ਵਸੂਲੀ, ਕਤਲ ਅਤੇ ਹਥਿਆਰ ਤਸਕਰੀ ਜਿਹੇ ਕਈ ਗੰਭੀਰ ਅਪਰਾਧਾਂ ਵਿੱਚ ਸਨ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ: ਸੀ.ਪੀ. ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 20 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ....
ਸੂਬੇ ਵਿੱਚ ਸਹਿਕਾਰੀ ਖੇਤਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਨੂੰ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਦੱਸਿਆ ਸੂਬੇ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦਿੱਤੇ ਦਿ਼ਸ਼ਾ-ਨਿਰਦੇਸ਼ ਚੰਡੀਗੜ੍ਹ, 19 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ....
ਚੰਡੀਗੜ੍ਹ, 19 ਅਕਤੂਬਰ 2024 : ਚੰਡੀਗੜ੍ਹ, 19 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90....
ਚੰਡੀਗੜ੍ਹ, 19 ਅਕਤੂਬਰ 2024 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਤਰਕ ਦਿੱਤਾ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਪਰਵ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦਿਨ ਪੰਜਾਬ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਅੰਮ੍ਰਿਤਸਰ, 19 ਅਕਤੂਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ....
ਮੋਗਾ, 19 ਅਕਤੂਬਰ 2024 : ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਮੋਟਰਸਾਈਕਲ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਵਿਸ਼ਾਲ ਕੁਮਾਰ ਅਤੇ ਕਰਨ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਵਾਸੀ ਗ੍ਰੀਨ ਐਵੇਨਿਊ ਬਠਿੰਡਾ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਧਾਰਮਿਕ ਅਸਥਾਨ ਤੇ ਆਏ ਸਨ, ਜਦੋਂ ਉਹ ਵਾਪਸੀ ਸਮੇਂ ਸਮਾਲਸਰ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ....
ਜਲਾਲਾਬਾਦ, 18 ਅਕਤੂਬਰ 2024 : ਫਿਰੋਜ਼ਪੁਰ- ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਇੱਕ ਟਰਾਲੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਰਾਹਗੀਂਰਾਂ ਨੇ ਕਾਰ ਦੀਆਂ ਤਾਕੀਆਂ ਨੂੰ ਭੰਨ ਕੇ ਕਾਰ ਵਿੱਚਲੇ ਜਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾਂ....
ਚੰਡੀਗੜ੍ਹ, 18 ਅਕਤੂਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਅੱਜ ਇੱਥੇ....
ਤਪਾ, 18 ਅਕਤੂਬਰ 2024 : ਤਪਾ ਮੰਡੀ ਵਿਖੇ ਓਵਰਬ੍ਰਿਜ ਉੱਪਰ ਇੱਕ ਬਰੀਜਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਡ ਸਿੰਘ ਨੇ ਦੱਸਿਆ ਕਿ ਸਲਵਿੰਦਰ ਕੁਮਾਰ, ਲਵਿੰਦਰ ਸਿੰਘ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਵਾਸੀ ਗੰਗਾਨਗਰ ਬ੍ਰਿਜਾ ਕਾਰ 'ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ 'ਚ ਅੰਤਿਮ ਸੰਸਕਾਰ ਤੇ ਜਾ ਰਹੇ ਸਨ। ਜਦੋਂ ਉਹ....
ਚੰਡੀਗੜ੍ਹ, 18 ਅਕਤੂਬਰ 2024 : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ਵਿੱਚ....
ਗੁਰਦਾਸਪੁਰ 18 ਅਕਤੂਬਰ 2024 : ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਗਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ....