ਈ-ਰਸਾਲਾ (e Magazine)

ਕਾਦਾ ਤੁਰ ਗਿਆਂ
ਕਾਦਾ ਤੁਰ ਗਿਆ ਦੂਰ ਵੇ ਸੱਜਣਾ, ਉਡ ਗਿਆ ਚਿਹਰੇ ਦਾ ਨੂਰ ਵੇ ਸੱਜਣਾ। ਪੈਰ ਪੈਰ ਤੇ ਦਿੰਦੇ ਨੇ ਧੋਖੇ, ਬੰਦੇ ਨਿਰੇ ਖਾਲੀ ਖੋਖੇ, ਰੂਹ ਵੀ ਕਰਦੇ ਸੱਚੀ ਚੂਰ ਵੇ ਸੱਜਣਾ। ਕਾਦਾ ਤੁਰ ਗਿਆਂ...................... ਜੰਗਲ ਲਗਦਾ ਚਾਰ ਚੁਫੇਰੇ, ਦਿਸਦੇ
ਬੁਢਾਪੇ ਦਾ ਸਹਾਰਾ
ਗੁਰਦਿਆਲ 35 ਸਾਲ ਦੀ ਨੌਕਰੀ ਕਰ ਕੇ ਪੰਜਾਬ ਸਰਕਾਰ ਤੋਂ ਸੇਵਾ ਮੁਕਤ ਹੋਇਆ ਤਾਂ ਉਸ ਦੇ ਘਰ ਵਿਆਹ ਵਰਗਾ ਮਾਹੌਲ ਸੀ। ਸਾਰੇ ਦੋਸਤ ਮਿੱਤਰ ਅਤੇ ਕਰੀਬੀ ਰਿਸ਼ਤੇਦਾਰ ਬੁਲਾਏ ਗਏ ਸਨ। ਉਸ ਦੀ ਭੈਣ ਪ੍ਰੀਤਮਾ ਅਤੇ ਜੀਜਾ ਪਰਮਿੰਦਰ ਖਾਸ ਤੋਰ ਤੇ ਬੰਗਲੋਰ ਤੋਂ
ਵਰਤਮਾਨ ਨੂੰ ਦੇਖਣਾ ਤੇ ਭਵਿੱਖ ਨੂੰ ਨਿਹਾਰਨਾ ਹੀ ਜੀਵਨ ਜਾਚ
ਸੰਘਰਸ਼ ਹੀ ਜ਼ਿੰਦਗੀ ਹੈ। ਹਰ ਇਨਸਾਨ ਨੂੰ ਇਹਨਾਂ ਸੰਘਰਸ਼ਾਂ ਵਿਚੋਂ ਨਿਕਲਣਾ ਹੀ ਪੈਂਦਾ ਹੈ। ਪੀਰਾਂ ਫਕੀਰਾਂ ਨੇ ਵੀ ਇਹਨਾਂ ਸੰਘਰਸ਼ਾਂ ਦਾ ਸਾਹਮਣਾ ਕੀਤਾ ਹੈ। ਕਈ ਇਨਸਾਨ ਸੰਘਰਸ਼ ਦਾ ਸਾਹਮਣਾ ਨਹੀਂ ਕਰ ਪਾਉਂਦੇ ਤੇ ਉਹ ਪਹਿਲਾਂ ਹੀ ਆਪਣੀ ਹਾਰ ਮੰਨ ਲੈਂਦੇ
ਜਸਵੀਰ ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ
ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ
ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ
ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ। ਲੋਕ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕਰ ਰਹੇ
Punjab Image
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਕਾਂਟੇ ਦੀ ਟੱਕਰ ਵਿੱਚ ਭਾਰਤੀ ਜਨਤਾ ਪਾਰਟੀ ਚੋਣ ਜਿੱਤ ਗਈ ਹੈ। ਗਿਣਤੀ ਸ਼ੁਰੂ ਹੋਣ ਤੋਂ ਸਵੇਰੇ 9.30 ਵਜੇ ਤੱਕ ਕਾਂਗਰਸ ਪਾਰਟੀ ਦੇ ਪੱਖ ਵਿੱਚ ਝੁਕਾਆ ਆ ਰਹੇ ਸਨ
ਵੋਟਾਂ
ਵੋਟਾਂ ਵਿੱਚ ਲੋਕ ਬਦਲ ਦੇ ਵੇਖੇ ਮਰੀਆਂ ਜਮੀਰਾਂ ਵਾਲੇ ਅਣਖ਼ ਆਪਣੀ ਸਸਤੇ ਭਾਅ ਵੇਚਣ ਨਿਕਲੇ ਦਿਲਾਂ ਦੇ ਕਾਲੇ ਹੱਥ ਵਿੱਚ ਚਵਾਤੀ ਫੜਕੇ ਘੁੰਮਣ ਪਿੰਡਾਂ ਦੇ ਵਿੱਚ ਸਾਰੇ ਨਾਂ ਇਹਨਾਂ ਬਣਨਾ ਨਾਂ ਬਣਨ ਹੀ ਦੇਣਾ ਇਹ ਪਹਿਲਾਂ ਹੀ ਹਨ ਹਾਰੇ ਫੁਕਰੇ ਪੰਨ
ਡਾ.ਹਰਕੇਸ਼ ਸਿੰਘ ਸਿੱਧੂ ਦੀ ਜੀਵਨਂੀ ‘ਸਰਪੰਚ ਤੋਂ ਡੀ.ਸੀ.ਤੱਕ’ ਨੌਜਵਾਨਾ ਲਈ ਪ੍ਰੇਰਨਾਸ੍ਰੋਤ
ਪੰਜਾਬੀ ਵਿੱਚ ਜੀਵਨੀ ਸਾਹਿਤ ਵੱਡੀ ਮਾਤਰਾ ਵਿੱਚ ਲਿਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਜੀਵਨੀਆਂ ਪੰਜਾਬੀ ਦੇ ਸਾਹਿਤਕਾਰਾਂ ਦੀਆਂ ਹਨ। ਹਰ ਵਿਅਕਤੀ ਇਹ ਸੋਚਦਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਵੱਡੇ ਮਾਅਰਕੇ ਮਾਰੇ ਹਨ। ਉਨ੍ਹਾਂ ਜ਼ਰੂਰ
ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ :ਮਰਹੂਮ ਉਪ ਕੁਲਪਤੀ ਡਾ.ਜੋਗਿੰਦਰ ਸਿੰਘ ਪੁਆਰ
ਜੋਗਿੰਦਰ ਸਿੰਘ ਪੁਆਰ ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ ਜਦੋਜਹਿਦ ਵਾਲੀ ਸੀ। ਉਪ ਕੁਲ ਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ, ਜਿਸਦੀ ਪ੍ਰਾਪਤੀ ਦਾ ਬਿਖੜਾ
Punjab Image
‘ਪੰਥ ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ : ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ 20 ਸਾਲ ਹੋ ਗਏ ਹਨ। ਪ੍ਰੰਤੂ ਪੰਥਕ ਸੋਚ ਦੇ ਨਿਘਾਰ ਤੋਂ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਸਦੀਆਂ ਬੀਤ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਿੱਖ/ ਪੰਥਕ ਲੀਡਰਸ਼ਿਪ ਦਾ