ਝੋਨੇ ਦੀ ਖਰੀਦ ਲਈ 36,999 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਮਨਜ਼ੂਰ ਚੰਡੀਗੜ੍ਹ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ ਹੈ
agriculture
- ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਨ ਦੇ ਹੁਕਮ - ਡਿਜੀਟਲ ਗੇਟ ਪਾਸ ਰੋਕਣਗੇ ਝੋਨੇ ਦੀ ਗੈਰ-ਕਾਨੂੰਨੀ ਆਮਦ - ਝੋਨੇ ਦੀ ਅਣ-ਅਧਿਕਾਰਤ ਆਵਾਜਾਈ ਰੋਕਣ ਲਈ ਵੱਡੀ ਗਿਣਤੀ ਵਿਚ ਲੱਗਣਗੇ ਨਾਕੇ ਚੰਡੀਗੜ੍ਹ : ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ