news

Jagga Chopra

Articles by this Author

ਪੰਨੂ ਵਿਚ ਜੇਕਰ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ਤੇ ਆ ਕੇ ਮੁੜ ਦੁਹਰਾਏ ਇਹ ਬਿਆਨ : ਕੈਬਿਨਟ ਮੰਤਰੀ ਈ.ਟੀ.ਓ 
  • ਕੈਬਿਨਟ ਮੰਤਰੀ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ
  • ਪੰਜਾਬ ਭਰ ਵਿਚ 14 ਅਪੈ੍ਰਲ ਨੂੰ ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੋਕੇ ਹੋਵੇਗੀ ਨਤਮਸਤਕ

ਅੰਮ੍ਰਿਤਸਰ 4 ਅਪ੍ਰੈਲ 2025 : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ

ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਟਰੱਸਟੀਆਂ ਨੇ ਅਹੁਦਾ ਸੰਭਾਲਿਆ  
  • ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੀ ਮੌਜੂਦਗੀ ਵਿੱਚ ਮੁਖਵਿੰਦਰ ਸਿੰਘ ਵਿਰਦੀ, ਮਨਦੀਪ ਸਿੰਘ ਮੋਂਗਾ ਅਤੇ ਦਲਜੀਤ ਸਿੰਘ ਮੀਆਂਦੀਆਂ ਨੇ ਅਹੁਦੇ ਸੰਭਾਲੇ

ਅੰਮ੍ਰਿਤਸਰ, 4 ਅਪ੍ਰੈਲ, 2025 : ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਕਰਮਜੀਤ ਸਿੰਘ ਰਿੰਟੂ ਦੀ ਮੌਜੂਦਗੀ ਵਿੱਚ ਤਿੰਨ ਨਵੇਂ

ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਡਾ. ਬਲਜੀਤ ਕੌਰ  

ਚੰਡੀਗੜ੍ਹ, 4 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ

ਖੰਡਵਾ 'ਚ ਖੂਹ ਦੀ ਸਫ਼ਾਈ ਕਰਦੇ ਹੋਏ 8 ਲੋਕਾਂ ਦੀ ਮੌਤ, ਜ਼ਹਿਰੀਲੀ ਗੈਸ ਨੇ ਲਈਆਂ ਜਾਨਾਂ

ਖੰਡਵਾ, 4 ਅਪ੍ਰੈਲ 2025 : ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲੇ 'ਚ ਗੰਗੌਰ ਤਿਉਹਾਰ ਦੌਰਾਨ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਗੰਗੜ ਮਾਈਆਂ ਦੇ ਵਿਸਰਜਨ ਲਈ ਪਿੰਡ ਦੇ ਖੂਹ ਦੀ ਸਫਾਈ ਕਰਨ ਆਏ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਖੂਹ ਦੇ ਆਸ-ਪਾਸ ਇਕੱਠੇ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ

ਨਾਂਦੇੜ 'ਚ ਦਰਦਨਾਕ ਘਟਨਾ, ਮਜ਼ਦੂਰਾਂ ਨੂੰ ਲਿਜਾ ਰਿਹਾ ਟਰੈਕਟਰ ਖੂਹ 'ਚ ਡਿੱਗਿਆ, 9 ਲੋਕਾਂ ਦੀ ਮੌਤ

ਨਾਂਦੇੜ, 4 ਅਪ੍ਰੈਲ 2025 : ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੇ ਮਜ਼ਦੂਰਾਂ ਨੂੰ ਲਿਜਾ ਰਿਹਾ ਇੱਕ ਟਰੈਕਟਰ ਖੂਹ ਵਿੱਚ ਡਿੱਗ ਗਿਆ। ਜਾਣਕਾਰੀ ਦਿੱਤੀ ਗਈ ਹੈ ਕਿ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ। 3 ਔਰਤਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਬਾਕੀ ਲੋਕਾਂ ਨੂੰ ਬਚਾਉਣ

ਪਤਨੀ ਨੇ ਭਰਜਾਈ ਦੇ ਪ੍ਰੇਮੀ ਨਾਲ ਮਿਲ ਕੇ ਕੀਤੀ ਸੂਏ ਨਾਲ ਰਾਜੇਸ਼ ਦੀ ਹੱਤਿਆ

ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ 2025 : ਪੁਲੀਸ ਨੇ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਕਰਿਆਨੇ ਦੇ ਦੁਕਾਨਦਾਰ ਦੇ ਕਤਲ ਦਾ ਮਾਮਲਾ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਦੁਕਾਨਦਾਰ ਰਾਜੇਸ਼ ਕੁਮਾਰ ਪੁੱਤਰ ਟੇਕ ਚੰਦ ਦਾ ਉਸ ਦੀ ਪਤਨੀ ਅਤੇ ਭਰਜਾਈ ਨੇ ਪ੍ਰੇਮੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਰਾਜੇਸ਼ ਦੇ ਢਿੱਡ ਵਿੱਚ ਬਰਫ਼ ਦੀ ਚੁੰਨੀ ਨਾਲ ਬੇਰਹਿਮੀ ਨਾਲ

ਆਪ ਸਰਕਾਰ ਦੀ ਮਾਈਨਿੰਗ ਨੀਤੀ ਆਮ ਆਦਮੀ ਦੀ ਮਾਈਨਿੰਗ ਨੀਤੀ ਹੈ, ਪਿਛਲੀਆਂ ਸਰਕਾਰਾਂ ‘ਚ ਮਾਫ਼ੀਆ ਨੀਤੀਆਂ ਬਣਾਉਂਦੇ ਸਨ : ਨੀਲ ਗਰਗ
  • ‘ਆਪ‘ ਆਗੂਆਂ ਨੇ ਨਵੀਂ ਮਾਈਨਿੰਗ ਨੀਤੀ ਦੀ ਕੀਤੀ ਸ਼ਲਾਘਾ 
  • ਪੰਜਾਬ ‘ਚ ਹੁਣ ਨਹੀਂ ਚੱਲੇਗਾ ਮਾਫ਼ੀਆ ਰਾਜ, ਹੁਣ ਚੱਲੇਗਾ ਲੋਕ ਰਾਜ !
  • ਹੁਣ ਮਿਲੇਗੀ ਸਸਤੀ ਰੇਤ, ਗੈਰ-ਕਾਨੂੰਨੀ ਮਾਈਨਿੰਗ ‘ਤੇ ਲੱਗੇਗੀ ਪਾਬੰਦੀ – ਡਾ. ਸੰਨੀ ਆਹਲੂਵਾਲੀਆ

ਚੰਡੀਗੜ੍ਹ, 4 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਵੱਲੋਂ 2022 ਦੀ ਮਾਈਨਿੰਗ ਨੀਤੀ ਵਿੱਚ

ਮਾਤਾ ਗੁਜਰੀ ਕਾਲਜ ਵਿਖੇ 100 ਘੰਟਿਆਂ ਦਾ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ

ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਅਤੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਬਜਾਜ ਫਿਨਜ਼ਰਵ ਲਿਮਟਿਡ ਦੇ ਸਹਿਯੋਗ ਨਾਲ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਅਤੇ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ 100 ਘੰਟਿਆਂ ਦਾ ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨਾਂਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਟੈਕਕਵੈਸਟ  ਮੁਕਾਬਲੇ ਆਯੋਜਿਤ 

ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) :  ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਤਕਨੀਕੀ ਕਲੱਬ ਵੱਲੋਂ "ਟੈਕਕਵੈਸਟ  ਮੁਕਾਬਲਾ" ਆਯੋਜਿਤ ਕੀਤਾ ਗਿਆ, ਜਿਸ ਵਿੱਚ ਬੀ.ਟੇਕ, ਬੀਸੀਏ ਅਤੇ ਐਮਸੀਏ ਦੇ 11 ਟੀਮਾਂ ਨੇ ਉਤਸ਼ਾਹਪੂਰਨ ਭਾਗ ਲਿਆ। ਮੁਕਾਬਲੇ ਵਿੱਚ ਤਿੰਨ ਰਾਊਂਡ ਸ਼ਾਮਲ ਸਨ

ਸਿਵਲ ਸਰਜਨ ਨੇ ਓਰਲ ਹੈਲਥ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ 

ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ ਪਾਰੁਲ ਗੁਪਤਾ ਦੀ ਅਗਵਾਈ ਹੇਠ ਆਮ ਲੋਕਾਂ ਨੂੰ ਮੂੰਹ ਦੀ ਸਿਹਤ ਸੰਭਾਲ (ਓਰਲ ਹੈਲਥ ) ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।  ਇਸ ਰੈਲੀ ਦੁਆਰਾ  ਸਰਸਵਤੀ ਨਰਸਿੰਗ ਸਕੂਲ