ਚੰਡੀਗੜ੍ਹ, 19 ਨਵੰਬਰ 2024 : ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਅਤੇ
news
Articles by this Author
- ਪੰਜਾਬ ਦੀ ਖੁਸ਼ਹਾਲੀ ਅਤੇ ਮੁੜ-ਸੁਰਜੀਤੀ ਲਈ ਸੱਭਿਆਚਾਰਕ ਵਿਰਸੇ ਨਾਲ ਜੁੜਨਾ ਜ਼ਰੂਰੀ: ਖੇਤੀਬਾੜੀ ਮੰਤਰੀ ਪੰਜਾਬ
ਲੁਧਿਆਣਾ 19 ਨਵੰਬਰ, 2024 : ਅੱਜ ਪੀ.ਏ.ਯੂ. ਦੇ ਡਾ. ਏ ਐੱਸ ਖਹਿਰਾ ਓਪਨ ਏਅਰ ਥੀਏਟਰ ਵਿਚ ਪੀ.ਏ.ਯੂ. ਦੇ ਯੁਵਕ ਮੇਲੇ ਦਾ ਦੂਸਰਾ ਪੜਾਅ ਆਰੰਭ ਹੋ ਗਿਆ। ਡਾਇਰੈਕੋਟਰੇਟ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਸ ਯੁਵਕ ਮੇਲੇ ਵਿਚ ਪੀ.ਏ.ਯੂ. ਦੇ ਵੱਖ
- ਸੀਨੀਅਰ ਸਿਟੀਜਨ ਨੂੰ ਸਰਕਾਰ, ਸਮਾਜ ਅਤੇ ਪਰਿਵਾਰ ਪੂਰਨ ਸਤਿਕਾਰ ਦੇਣ- ਬਾਵਾ
ਲੁਧਿਆਣਾ, 19 ਨਵੰਬਰ 2024 : ਲੁਧਿਆਣਾ ਫਸਟ ਕਲੱਬ ਦੇ ਮੈਂਬਰ ਵੀਰ ਚੱਕਰ ਵਿਜੇਤਾ ਕਰਨਲ ਹਰਬੰਤ ਸਿੰਘ ਕਾਹਲੋ, ਰਿਟਾਇਰਡ ਕਰਨਲ ਯੋਗਰਾਜ ਸਿੱਧੂ, ਰਿਟਾਇਰਡ ਮੇਜਰ ਆਈ.ਐੱਸ. ਸੰਧੂ, ਰਿਟਾਇਰਡ ਮੇਜਰ ਐਚ.ਐੱਲ. ਭੰਬ ਅਤੇ ਉਹਨਾਂ ਨਾਲ ਦੇਸ਼ ਭਗਤੀ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ
- ਮੁੰਡੀਆਂ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਬੇਮਿਸਾਲ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ
ਲੁਧਿਆਣਾ, 19 ਨਵੰਬਰ 2024 : ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ
- ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ - ਡੀ.ਸੀ ਜਤਿੰਦਰ ਜੋਰਵਾਲ
ਲੁਧਿਆਣਾ, 19 ਨਵੰਬਰ 2024 : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ
ਐਸ ਏ ਐਸ ਨਗਰ, 19 ਨਵੰਬਰ 2024 : ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਐਨਸਥੀਸੀਆ ਵਿਭਾਗ ਨੇ ‘ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ’ (ਸੀ ਐਮ ਈ) ਤਹਿਤ ਵਰਕਸ਼ਾਪ ਕੇਅਰ: ‘ਬਜ਼ੁਰਗਾਂ ਲਈ ਖੇਤਰੀ ਅਨੱਸਥੀਸੀਆ ਵਿੱਚ ਮੌਜੂਦਾ ਵਿਕਾਸ’ ਦੀ ਮੇਜ਼ਬਾਨੀ ਕੀਤੀ। ਇਸ ਇਤਿਹਾਸਕ ਮੌਕੇ ਪੀ ਜੀ ਆਈ, ਚੰਡੀਗੜ੍ਹ ਸਮੇਤ ਪ੍ਰਸਿੱਧ ਸੰਸਥਾਵਾਂ ਜੀ ਐਮ ਸੀ ਸੈਕਟਰ
- ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਵਲੋਂ 15 ਨਵੰਬਰ ਤੋਂ 18 ਨਵੰਬਰ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਦਿੱਲੀ ਵਿਖੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ 45 ਭਾਗੀਦਾਰਾਂ ਦੀ ਸ਼ਮੂਲੀਅਤ
- ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ
- 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ
- ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ
ਗੁਰਦਾਸਪੁਰ, 19 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10 ਡੇਰਾ
ਗੁਰਦਾਸਪੁਰ, 19 ਨਵੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਕਿਡਜ ਇੰਟਰਨੈਸ਼ਨਲ ਸਕੂਲ ਪਿੰਡ ਧਾਰੋ ਚੱਕ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਮਾਨਵ ਮਹਾਜਨ ਅਤੇ ਪ੍ਰਿੰਸੀਪਲ ਸ੍ਰੀਮਤੀ ਤਜਿੰਦਰ ਕੌਰ ਦੇ ਸਹਿਯੋਗ ਅਤੇ ਕਿਡਜ ਇੰਟਰਨੈਸ਼ਨਲ ਸਕੂਲ
- ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ
- ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ
ਗੁਰਦਾਸੁਪਰ, 19 ਨਵੰਬਰ 2024 : ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ