news

Jagga Chopra

Articles by this Author

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ
  • ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ
  • ਪ੍ਰਤੀ ਦਿਨ 720 ਟਨ ਸੀ.ਬੀ.ਜੀ. ਉਤਪਾਦਨ ਦੀ ਕੁੱਲ ਸਮਰੱਥਾ ਵਾਲੇ 58 ਪ੍ਰਾਜੈਕਟ ਅਲਾਟ, ਸਾਲਾਨਾ 25 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ

ਚੰਡੀਗੜ੍ਹ, 16 ਅਕਤੂਬਰ 2024 : ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ

ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ  

ਅੰਮ੍ਰਿਤਸਰ, 16 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ ਸਨਮਾਨਿਤ ਕੀਤਾ।  ਵਿਧਾਇਕ ਡਾ: ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ।  ਉਨ੍ਹਾਂ ਕਿਹਾ ਕਿ ਕੇਂਦਰੀ

ਮੰਡੀਆਂ ਵਿੱਚ ਝੋਨੇ ਦੀ  ਲਿਫਟਿੰਗ ਵਿੱਚ ਆਈ ਤੇਜੀ - ਡਿਪਟੀ ਕਮਿਸ਼ਨਰ
  • 53 ਫੀਸਦੀ ਝੋਨੇ ਦੀ ਹੋਈ ਲਿਫਟਿੰਗ
  • ਜ਼ਿਲ੍ਹੇ ਦੀਆਂ  ਮੰਡੀਆਂ ਪਹੁੰਚਿਆ 57621 ਮੀਟਰਕ ਟਨ ਝੋਨਾ 
  • ਕਿਸਾਨਾਂ ਨੂੰ 86.94 ਕਰੋੜ ਰੁਪਏ ਦੀ ਹੋਈ ਅਦਾਇਗੀ

ਅੰਮ੍ਰਿਤਸਰ, 16 ਅਕਤੂਬਰ 2024 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਮੰਡੀ ਬੋਰਡ ਜਿਲ੍ਹਾ ਖੁਰਾਕ ਸਪਲਾਈ, ਏਜੰਸੀਆਂ ਦੇ ਜਨਰਲ ਮੈਨੇਜਰਾਂ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ : ਵਿਧਾਇਕਾ ਜੀਵਨਜੋਤ ਕੌਰ
  • ਨੋਜਵਾਨਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ
  • 18 ਅਕਤੂਬਰ ਤੱਕ ਮਨਾਇਆ ਜਾਵੇਗਾ ਦਾਨ ਉਤਸਵ
  • ਸ਼ਹਿਰ ਵਾਸੀ ਲੋੜਵੰਦਾਂ ਨੂੰ ਦਾਨ ਦੇਣ ਲਈ ਮੋਬਾਇਲ ਨੰ: 7877778803 ਤੇ ਮਿਸ ਕਾਲ ਕਰਕੇ ਨਜਦੀਕ ਕੁਲੈਕਸ਼ਨ ਸੈਂਟਰਾਂ ਦੀ ਸੂਚੀ ਕਰ ਸਕਦੇ ਨੇ ਪ੍ਰਾਪਤ 

ਅੰਮ੍ਰਿਤਸਰ, 16 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ 18 ਅਕਤੂਬਰ ਤੱਕ  ਚੱਲਣ

ਭਗਵਾਨ ਵਾਲਮੀਕਿ ਜੀ ਦੇ ਦਰਸ਼ਾਏ ਗਏ ਰਸਤੇ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ  : ਡਿਪਟੀ ਕਮਿਸ਼ਨਰ
  • ਨਗਰ ਨਿਗਮ ਵਰਕਸ਼ਾਪ ਵਿੱਚ ਹੋਈ ਆਰਤੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ 16 ਅਕਤੂਬਰ 2024 : ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਨਗਰ ਨਿਗਮ ਦੀ ਵਰਕਸ਼ਾਪ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਏ ਅਤੇ  ਭਗਵਾਨ ਵਾਲਮੀਕਿ ਜੀ ਦੀ ਆਰਤੀ ਕੀਤੀ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀਆਂ ਦਾਂ ਇਹ ਬਹੁਤ ਵਧੀਆ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਕੀਤੀ ਅਦਾਇਗੀ
  • ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ

ਗੁਰਦਾਸਪੁਰ, 16 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ

ਪਿੰਡ ਰੱਤੋਵਾਲ ‘ਚ ਆਪ ਪਾਰਟੀ ਧੜੇ ਦੀ ਬਣੀ ਪੰਚਾਇਤ, ਰਵਿੰਦਰ ਸਿੰਘ ਮੋਤੀ ਬਣੇ ਸਰਪੰਚ

ਰਾਏਕੋਟ, 16 ਅਕਤੂਬਰ (ਰਘਵੀਰ ਸਿੰਘ ਜੱਗਾ) : ਬੀਤੇ ਕੱਲ੍ਹ ਹੋਈਆਂ ਪੰਚਾਇਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੁਧਾਰ ਦੇ ਪਿੰਡ ਰੱਤੋਵਾਲ ‘ਚ ਆਮ ਆਦਮੀ ਪਾਰਟੀ ਧੜੇ ਦੇ ਸਰਪੰਚ ਅਤੇ ਪੰਚਾਂ ਦੇ ਉਮੀਦਵਾਰਾਂ ਨੇ ਕਾਂਗਰਸ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਮੀਦਵਾਰ ਰਵਿੰਦਰ ਸਿੰਘ

ਡੇਂਗੂ ਦੀ ਰੋਕਥਾਮ ਲਈ ਹਰ ਇਕ ਨਾਗਰਿਕ ਦਾ ਯੋਗਦਾਨ ਅਤੇ  ਜ਼ਿਮੇਵਾਰੀ ਲਾਜ਼ਮੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
  • 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਸੰਬੰਧੀ ਹਦਾਇਤਾਂ ਜਾਰੀ  

ਤਰਨ ਤਾਰਨ, 16 ਅਕਤੂਬਰ 2024 : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੇ ਮੱਦੇ ਨਜ਼ਰ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਿਹਤ

ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • ਕਿਹਾ-ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਕੀਤਾ ਗਿਆ ਹੈ ਨਿਰਧਾਰਿਤ

ਗੁਰਦਾਸਪੁਰ, 16 ਅਕਤੂਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਵਲੋਂ ਸਮੂਹ ਰਾਜਸੀ ਪਾਰਟੀਆਂ ਨਾਲ ਮੀਟਿੰਗ
  • ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਕੀਤੀ  ਅਪੀਲ
  • ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ - ਜ਼ਿਲ੍ਹਾ ਚੋਣ ਅਧਿਕਾਰੀ
  • ਪੱਤਰਕਾਰ ਭਾਈਚਾਰੇ ਨਾਲ ਕੀਤੀ ਪਰੈੱਸ ਕਾਨਫਰੰਸ

ਗੁਰਦਾਸਪੁਰ, 16 ਅਕਤੂਬਰ 2024 : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ