news

Jagga Chopra

Articles by this Author

ਪੰਚਾਇਤੀ ਚੋਣਾਂ-2024, ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਡਿਊਟੀ ‘ਤੇ ਜਾ ਰਹੇ ਸਟਾਫ ਨੂੰ ਡਿਸਪੈਚ ਬਰਿਫਿੰਗ ਕੀਤੀ
  • ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ: ਡਿਪਟੀ ਕਮਿਸ਼ਨਰ
  • ਸਰਪੰਚ ਦੇ ਅਹੁਦੇ ਲਈ 2730 ਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਲੜ ਰਹੇ ਹਨ ਚੋਣ

ਹੁਸ਼ਿਆਰਪੁਰ, 14 ਅਕਤੂਬਰ 2024 : ਜ਼ਿਲ੍ਹੇ ਵਿਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ

ਪੰਚਾਇਤੀ ਚੋਣਾਂ ਵਿੱਚ ਭਾਈਚਾਰਕ ਸਾਂਝ ਕਾਇਮ ਰੱਖਿਆ ਜਾਵੇ : ਗੋਗੀ ਭੁੱਲਰ

ਰਾਏਕੋਟ, 14 ਅਕਤੂਬਰ 2024 : ਪੰਜਾਬ ਦੇ ਪਿੰਡਾਂ ਵਿੱਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਅਮਨ ਅਮਾਨ ਅਤੇ ਸਹੀ ਤਰੀਕੇ ਨੇਪਰੇ ਚਾੜਨ ਲਈ ਹਰ ਇੱਕ ਇਨਸ਼ਾਨ ਨੂੰ ਸਹਿਯੋਗ ਕਰਨਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਨੇ ਕੀਤਾ।

ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ : ਡਾ. ਬਲਬੀਰ ਸਿੰਘ 

ਪਟਿਆਲਾ, 13 ਅਕਤੂਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ

ਅਮਰੀਕਾ ਨੇ ਈਰਾਨ ਦੇ ਮਿਜ਼ਾਈਲ ਹਮਲੇ ਦੇ ਵਿਰੋਧ 'ਚ ਭਾਰਤੀ ਕੰਪਨੀ ਸਮੇਤ ਇਕ ਦਰਜਨ ਕੰਪਨੀਆਂ 'ਤੇ  ਲਗਾਈ ਪਾਬੰਦੀ

ਵਾਸ਼ਿੰਗਟਨ, 13 ਅਕਤੂਬਰ 2024 : ਅਮਰੀਕਾ ਨੇ 1 ਅਕਤੂਬਰ ਨੂੰ ਇਜ਼ਰਾਈਲ 'ਤੇ ਈਰਾਨ ਦੇ ਮਿਜ਼ਾਈਲ ਹਮਲੇ ਦੇ ਵਿਰੋਧ 'ਚ ਇਕ ਦਰਜਨ ਕੰਪਨੀਆਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਉਹ ਕੰਪਨੀਆਂ ਹਨ ਜੋ ਈਰਾਨ ਨਾਲ ਤੇਲ ਦਾ ਕਾਰੋਬਾਰ ਕਰਦੀਆਂ ਹਨ। ਇੱਕ ਭਾਰਤੀ ਕੰਪਨੀ ਵੀ ਅਮਰੀਕੀ ਪਾਬੰਦੀਆਂ ਦੇ ਦਾਇਰੇ ਵਿੱਚ ਆ ਗਈ ਹੈ। ਭਾਰਤੀ ਕੰਪਨੀ ਗੈਬਾਰੋ ਸ਼ਿਪ ਸਰਵਿਸਿਜ਼ ਆਪਣੇ ਟੈਂਕਰ

ਮੁੰਬਈ ’ਚ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਗੋਲੀਆਂ ਮਾਰ ਕੇ ਕਤਲ, 2 ਗ੍ਰਿਫਤਾਰ

ਮੁੰਬਈ, 13 ਅਕਤੂਬਰ 2024 : ਮੁੰਬਈ ਦੇ ਬਾਂਦਰਾ ’ਚ ਖੇਰ ਵਾੜੀ ਸਿਗਨਲ ਨੇੜੇ ਉਸ ਦੇ ਪੁੱਤਰ ਦੇ ਦਫਤਰ ਦੇ ਬਾਹਰ ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ’ਤੇ ਗੋਲੀਆਂ ਚਲਾਈਆਂ ਗਈਆਂ। ਬਾਬੇ ਦੇ ਪੇਟ ’ਚ 2 ਤੋਂ 3 ਗੋਲੀਆਂ ਲੱਗੀਆਂ ਹਨ। ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਮਲਾਵਰਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸੀਆਈਏ ਸਟਾਫ ਨੇ 2 ਨਸ਼ਾ ਸਮੱਲਗਰਾਂ ਨੂੰ 100 ਗ੍ਰਾਮ ਹੈਰੋਇਨ ਅਤੇ 5 ਨਜਾਇਜ਼ ਪਿਸਟਲ ਸਮੇਤ 26 ਰੌਂਦ ਸਮੇਤ ਕੀਤਾ ਕਾਬੂ

ਫਿਰੋਜ਼ਪੁਰ, 13 ਅਕਤੂਬਰ 2024 : ਸੀਆਈਏ ਸਟਾਫ ਫਿਰੋਜਪੁਰ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ 2 ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦਿਆਂ 100 ਗ੍ਰਾਮ ਹੈਰੋਇਨ ਅਤੇ 5 ਨਜਾਇਜ਼ ਪਿਸਟਲ ਸਮੇਤ 26 ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਫਿਰੋਜ਼ਪੁਰ ਦੇ ਐੱਸਐੱਸਪੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਟੀਮ ਨੇ 02 ਨਸ਼ਾ ਸਮੱਲਗਰਾਂ ਨੂੰ ਗ੍ਰਿਫਤਾਰ ਕਰਦੇ ਹੋਏ

ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ : ਰਵਨੀਤ ਬਿੱਟੂ

ਲੁਧਿਆਣਾ, 13 ਅਕਤੂਬਰ 2024 : ਸੂਬੇ ‘ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ‘ਚ ਕੀਤਾ। ਉਨ੍ਹਾਂ ਇਸ ਮੌਕੇ ਲੁਧਿਆਣਾ ‘ਚ ਕਾਂਗਰਸੀ ਆਗੂ ਦੀ ਗੱਡੀ ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਦੇ ਵਿਧਾਇਕ ਤੇ ਗੋਲੀ ਚੱਲੀ

ਪੰਜਾਬ ਵਿੱਚ ਹੋਣਗੀਆਂ ਨਿਰਪੱਖ ਪੰਚਾਇਤੀ ਚੋਣਾ : ਹਰਚੰਦ ਸਿੰਘ ਬਰਸਟ
  • ਲੋਕ ਬਿਨਾਂ ਕਿਸੇ ਡਰ ਤੋਂ ਆਪਣੇ ਮੱਤ ਦਾ ਕਰਨ ਇਸਤੇਮਾਲ
  • ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ

ਚੰਡੀਗੜ੍ਹ, 13 ਅਕਤੂਬਰ 2024 : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਿਰਪੱਖ ਹੋਣਗੀਆਂ। ਇਸਦੇ ਵਿੱਚ ਕਿਸੇ ਵੀ ਪਾਰਟੀ ਦਾ ਕੋਈ ਵੀ ਦਬਾਵ ਨਹੀਂ ਹੋਵੇਗਾ। ਲੋਕ ਆਪਣੀ ਪਸੰਦ ਅਤੇ ਪਿੰਡ ਦੇ ਵਿਕਾਸ ਲਈ ਆਪਣੀ ਪੰਚਾਇਤ ਦੀ ਚੋਣ ਕਰਨਗੇ।

ਪੰਚਾਇਤੀ  ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ
  • ਜ਼ਿਲ੍ਹੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਜ਼ਿਲ੍ਹਾ ਛੱਡਣ ਦੇ ਆਦੇਸ਼

ਫ਼ਰੀਦਕੋਟ 13 ਅਕਤੂਬਰ 2024 : ਪੰਜਾਬ ਰਾਜ ਵਿਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994  ਪੰਜਾਬ ਪੰਚਾਇਤ ਇਲੈਕਸ਼ਨ ਰੂਲਜ 1994 ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 13.10.2024 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਫ਼ਰੀਦਕੋਟ 13 ਅਕਤੂਬਰ,2024 : ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ