ਅਲਵਰ, 12 ਅਕਤੂਬਰ 2024 : ਦਿੱਲੀ-ਮੁੰਬਈ ਐਕਸਪ੍ਰੈਸਵੇਅ ਤੇ ਸ਼ੁੱਕਰਵਾਰ ਦੇਰ ਰਾਤ ਪਿਨਾਨ ਨੇੜੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਕ ਬੱਚਾ ਅਤੇ ਇਕ ਔਰਤ ਜ਼ਖਮੀ ਹਨ, ਜਿਨ੍ਹਾਂ ਦਾ ਅਲਵਰ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ’ਤੇ ਰੈਣੀ
news
Articles by this Author
ਪਾਣੀਪਤ, 12 ਅਕਤੂਬਰ 2024 : ਹਰਿਆਣਾ ਦੇ ਪਾਣੀਪਤ 'ਚ ਸ਼ੁੱਕਰਵਾਰ ਦੇਰ ਰਾਤ ਐਲੀਵੇਟਿਡ ਬ੍ਰਿਜ 'ਤੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਵਿੱਚ ਮਰਨ ਵਾਲਾ ਨੌਜਵਾਨ ਸੋਨੀਪਤ ਦਾ ਰਹਿਣ
ਗੁਜਰਾਤ, 12 ਅਕਤੂਬਰ 2024 : ਗੁਜਰਾਤ ਦੇ ਮਹਿਸਾਣਾ ਵਿੱਚ ਇੱਕ ਹਾਦਸੇ ਵਿੱਚ ਚੱਟਾਨ ਹੇਠਾਂ ਦੱਬਣ ਨਾਲ 7 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਕੁਝ ਹੋਰ ਫਸੇ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਇਹ ਹਾਦਸਾ ਜਸਲਪੁਰ ਨੇੜਲੇ ਪਿੰਡ ਵਿੱਚ ਵਾਪਰਿਆ, ਜਿੱਥੇ ਇੱਕ ਕੰਸਟਰੱਕਸ਼ਨ ਕੰਪਨੀ ਵਿੱਚ ਕੰਧ ਬਣਾਉਂਦੇ ਹੋਏ। ਇਹ ਹਾਦਸਾ ਮਹਿਸਾਣਾ ਜ਼ਿਲ੍ਹੇ ਦੇ ਕਾੜੀ ਤਾਲੁਕਾ ਦੇ ਪਿੰਡ
ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੀ ਗਈ ਹੈ। ਇਹ ਫੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ ‘ਤੇ ਲਿਆ ਗਿਆ ਹੈ।। ਪ੍ਰਾਪਤ ਜਾਣਕਾਰੀ
ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ
ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ-
- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ
ਗੁਰਦਾਸਪੁਰ, 12 ਅਕਤੂਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਬੇਲਰ ਅਹਿਮ ਭੂਮਿਕਾ ਨਿਭਾ ਰਹੇ ਹਨ। ਗੁਰਦਾਸਪੁਰ ਜਿਲ੍ਹੇ ਵਿਚ ਇਸ ਸਮੇਂ ਲਗਭਗ 60 ਬੇਲਰ ਚੱਲ ਰਹੇ ਹਨ ਜੋ ਕਿ ਝੋਨੇ ਦੀ ਕਟਾਈ ਪਿੱਛੋਂ ਬਚੀ ਪਰਾਲੀ ਨੂੰ ਇਕੱਠਾ ਕਰਕੇ
ਬਟਾਲਾ, 12 ਅਕਤੂਬਰ 2024 : ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਪਿੰਡ ਨਵਾਂ ਬੱਲੜਵਾਲ , ਭੱਟੀਵਾਲ ,ਘੁਮਾਣ ਵਿਖੇ ਸਿਵਲ ਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਦੋਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਇਸ ਸਬੰਧੀ ਗੱਲ ਕਰਦਿਆਂ ਨਾਇਬ ਤਹਸੀਲਦਾਰ ਸ੍ਰੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ
- ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ
ਫਰੀਦਕੋਟ, 12 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੌਰਾਨ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ
- ਕਿਹਾ, ਕਿਸੇ ਵੀ ਧਿਰ ਨੂੰ ਮੰਡੀਆਂ ਵਿਚ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
- ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ
- ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 29479 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
- ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 28088 ਮੀਟ੍ਰਿਕ ਟਨ ਖ਼ਰੀਦਿਆ ਗਿਆ ਝੋਨਾ
ਨਵਾਂਸ਼ਹਿਰ, 12 ਅਕਤੂਬਰ 2024 : ਡਿਪਟੀ