news

Jagga Chopra

Articles by this Author

ਹਰਿਆਣਾ ਅਤੇ ਪੰਜਾਬ  ‘ਚ ਪਰਾਲੀ ਸਾੜਨ ਤੋਂ ਰੋਕਣ ਲਈ 26 ਕੇਂਦਰੀ ਟੀਮਾਂ ਤਾਇਨਾਤ, ਸਖ਼ਤ ਕਾਰਵਾਈ ਦੇ ਹੁਕਮ

ਦਿੱਲੀ, 13 ਅਕਤੂਬਰ 2024 : ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰ ਰਿਹਾ ਹੈ। ਇਸ ਨੇ ਦੋਵਾਂ ਰਾਜਾਂ ਦੇ ਹੌਟਸਪੌਟ ਜ਼ਿਲ੍ਹਿਆਂ ਵਿੱਚ 26 ਕੇਂਦਰੀ ਟੀਮਾਂ ਤਾਇਨਾਤ ਕੀਤੀਆਂ ਹਨ। ਇਹ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ ਵਿੱਚ ਰਹਿਣਗੀਆਂ। ਤਾਂ ਜੋ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਨ

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ,18 ਹੋਰ ਵਿਰੁੱਧ ਮਾਮਲਾ ਦਰਜ
  • 18 ਹੋਰ ਐੱਫ.ਆਈ.ਆਰਜ਼. ਦਰਜ ਕਰਨ ਨਾਲ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚੀ
  • ਪੰਜਾਬ ਪੁਲਿਸ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਵਚਨਬੱਧ
  • ਅਜਿਹੇ ਟਰੈਵਲ ਏਜੰਟ ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ੀ ਨੌਕਰੀਆਂ ਲਈ ਲੁਭਾਉਣ ਵਾਸਤੇ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ: ਏਡੀਜੀਪੀ ਐਨਆਰਆਈ ਮਾਮਲੇ
  • ਏਡੀ
ਇਜ਼ਾਬੇਲਾ ਵਿੱਚ ਫੌਜੀ ਨੇ ਆਪਣੀ ਪਤਨੀ, ਸੱਸ ਅਤੇ ਡਰਾਈਵਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਮਨੀਲਾ, 12 ਅਕਤੂਬਰ 2024 : ਉੱਤਰੀ ਫਿਲੀਪੀਨਜ਼ ਦੇ ਇਜ਼ਾਬੇਲਾ ਸੂਬੇ ਵਿੱਚ ਇੱਕ ਫੌਜੀ ਕੈਂਪ ਦੇ ਅੰਦਰ ਫਿਲੀਪੀਨ ਦੇ ਇੱਕ ਫੌਜੀ ਨੇ ਆਪਣੀ ਪਤਨੀ, ਉਸਦੀ ਸੱਸ ਅਤੇ ਇੱਕ ਪੁਰਸ਼ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਇੱਕ ਫੌਜੀ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ। ਲੈਫਟੀਨੈਂਟ ਕਰਨਲ ਲੂਈ ਡੇਮਾ-ਅਲਾ ਨੇ ਦੱਸਿਆ ਕਿ ਗੋਲੀਬਾਰੀ ਵੀਰਵਾਰ ਦੁਪਹਿਰ 2 ਵਜੇ ਦੇ ਕਰੀਬ ਹੋਈ

ਆਪਣੇ ਆਪ ਨੂੰ ਕਿਸਾਨ ਲੀਡਰ ਕਹਾਉਂਦੇ ਹਨ, ਉਹ ਪੰਜਾਬ ਨੂੰ ਬਰਬਾਦ ਕਰ ਰਹੇ ਹਨ : ਰਵਨੀਤ ਸਿੰਘ ਬਿੱਟੂ 

ਜਲੰਧਰ, 12 ਅਕਤੂਬਰ 2024 : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਜਿੱਤ ਲਿਆ ਹੈ, ਹੁਣ ਪੰਜਾਬ ਵਿਚ ਭਾਜਪਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹਰ ਹਾਲਤ ਵਿੱਚ ਬਣੇਗੀ, ਕਿਉਂਕਿ

ਪੰਜਾਬ ਵਿੱਚ ਝੋਨੇ ਦੀ ਖਰੀਦ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਨੁਕਸਾਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ : ਭਾਜਪਾ 
  • ਮੰਡੀਆਂ ਵਿੱਚੋਂ ਖਰੀਦ ਅਤੇ ਲਿਫਟਿੰਗ ਨਾ ਹੋਣ ਦਾ ਕਾਰਨ ਕੇਂਦਰ ਸਰਕਾਰ ਨਹੀਂ ਬਲਕਿ ਪੰਜਾਬ ਸਰਕਾਰ
  • ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੈਸੇ ਭੇਜਣ ਦੇ ਬਾਵਜੂਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਦੀ ਖਰੀਦ ਅਤੇ ਲਿਫਟਿੰਗ ਨਹੀਂ ਕਰ ਪਾ ਰਹੀ
  • ਝੋਨੇ ਦੀ ਖਰੀਦ ਨੂੰ ਲੈ ਕੇ ਭਾਜਪਾ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ

ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਭਰ

ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ : ਕੈਬਨਿਟ ਮੰਤਰੀ ਖੁੱਡੀਆ
  • ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਝੋਨੇ ਦੀ  ਖਰੀਦ
  • ਕਿਸਾਨ ਸੁੱਕਾ ਤੇ ਸਾਫ ਸੁਥਰਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ

ਸ੍ਰੀ ਮੁਕਤਸਰ ਸਾਹਿਬ 12  ਅਕਤੂਬਰ 2024 : ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ  ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਅਕਤੂਬਰ 2024 : ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇੰਨ੍ਹਾਂ ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ

ਮੈਸੂਰ-ਦਰਭੰਗਾ ਰੇਲ ਹਾਦਸਾ ਭਿਆਨਕ ਬਾਲਾਸੋਰ ਹਾਦਸੇ ਨੂੰ ਦਰਸਾਉਂਦਾ ਹੈ : ਰਾਹੁਲ ਗਾਂਧੀ 

ਨਵੀਂ ਦਿੱਲੀ, 12 ਅਕਤੂਬਰ 2024 : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਤਾਮਿਲਨਾਡੂ 'ਚ ਹੋਏ ਰੇਲ ਹਾਦਸੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਵਾਬਦੇਹੀ ਉਪਰਲੇ ਪੱਧਰ ਤੋਂ ਸ਼ੁਰੂ ਹੁੰਦੀ ਹੈ। ਕਈ ਹਾਦਸਿਆਂ ਦੇ ਬਾਵਜੂਦ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ

ਦਿੱਲੀ-ਮੁੰਬਈ ਐਕਸਪ੍ਰੈੱਸ ਵੇਅ 'ਤੇ ਪੁੱਟੇ ਟੋਏ 'ਚ ਡਿੱਗਣ ਤੋਂ ਬਾਅਦ ਕਾਰ ਪਲਟੀ, ਭੈਣ, ਭਰਾ ਤੇ ਪਿਓ ਦੀ ਦਰਦਨਾਕ ਮੌਤ

ਅਲਵਰ, 12 ਅਕਤੂਬਰ 2024 : ਦਿੱਲੀ-ਮੁੰਬਈ ਐਕਸਪ੍ਰੈਸਵੇਅ ਤੇ ਸ਼ੁੱਕਰਵਾਰ ਦੇਰ ਰਾਤ ਪਿਨਾਨ ਨੇੜੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਕ ਬੱਚਾ ਅਤੇ ਇਕ ਔਰਤ ਜ਼ਖਮੀ ਹਨ, ਜਿਨ੍ਹਾਂ ਦਾ ਅਲਵਰ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ’ਤੇ ਰੈਣੀ

ਪਾਣੀਪਤ 'ਚ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਨੂੰ ਲੱਗੀ ਅੱਗ ਕਾਰਨ ਚਾਰ ਜ਼ਿੰਦਾ ਸੜੇ

ਪਾਣੀਪਤ, 12 ਅਕਤੂਬਰ 2024 : ਹਰਿਆਣਾ ਦੇ ਪਾਣੀਪਤ 'ਚ ਸ਼ੁੱਕਰਵਾਰ ਦੇਰ ਰਾਤ ਐਲੀਵੇਟਿਡ ਬ੍ਰਿਜ 'ਤੇ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਵਿੱਚ ਮਰਨ ਵਾਲਾ ਨੌਜਵਾਨ ਸੋਨੀਪਤ ਦਾ ਰਹਿਣ