ਮਾਛੀਵਾੜਾ, 11 ਅਕਤੂਬਰ 2024 : ਲੁਧਿਆਣਾ ਦੇ ਮਾਛੀਵਾੜਾ ਵਿਚ ਇੱਕ ਪ੍ਰਾਈਵੇਟ ਹਸਪਤਾਲ 'ਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23) ਵਾਸੀ ਰਾਣਵਾਂ ਨੇ ਹਸਪਤਾਲ 'ਚ ਹੀ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੁਸਾਈਡ ਨੋਟ ਵੀ ਲਿਖਿਆ ਸੀ। ਸੁਸਾਈਡ ਨੋਟ ‘ਚ ਉਸ ਨੇ ਲਿਖਿਆ ਕਿ ਪਾਪਾ, ਮੈਂ ਕਾਬਲ ਨਹੀਂ ਬਣ ਸਕਿਆ, ਮੈਨੂੰ ਮਾਫ਼ ਕਰ ਦਿਓ। ਅੱਜ
news
Articles by this Author
ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਵੀ ਸਰਗਰਮ ਹਨ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਬੈਠਕ ਹੋਈ। ਇਸ ਬੈਠਕ ‘ਚ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ
ਨਾਸਿਕ, 11 ਅਕਤੂਬਰ 2024 : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਤੋਪਖਾਨੇ ਦੇ ਕੇਂਦਰ ਵਿੱਚ ਗੋਲੀਬਾਰੀ ਅਭਿਆਸ ਦੌਰਾਨ ਇੱਕ ਭਾਰਤੀ ਫੀਲਡ ਗੰਨ ਦਾ ਇੱਕ ਗੋਲਾ ਫਟਣ ਨਾਲ ਦੋ ਫਾਇਰਫਾਈਟਰਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨੂੰ ਨਾਸਿਕ ਰੋਡ ਇਲਾਕੇ ਦੇ ਆਰਟਿਲਰੀ ਸੈਂਟਰ 'ਚ
ਵਾਸਿੰਗਟਨ, 11 ਅਕਤੂਬਰ 2024 : ਤੂਫ਼ਾਨ ਮਿਲਟਨ ਕਾਰਨ ਆਏ ਹੜ੍ਹਾਂ ਨੇ ਅਮਰੀਕਾ ਵਿੱਚ ਤਬਾਹੀ ਮਚਾਈ ਹੈ। ਤੂਫਾਨ ਕਾਰਨ ਫਲੋਰੀਡਾ ‘ਚ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੀਬ 30 ਲੱਖ ਘਰਾਂ ਅਤੇ ਦਫ਼ਤਰਾਂ ਵਿੱਚ ਬਿਜਲੀ ਨਹੀਂ ਹੈ। ਨਿਊਯਾਰਕ ਟਾਈਮਜ਼ ਮੁਤਾਬਕ ਤੂਫਾਨ ਕਾਰਨ 120 ਘਰ ਤਬਾਹ ਹੋ ਗਏ ਹਨ। ਮਿਲਟਨ ਕਾਰਨ ਸੈਂਟਰਲ ਫਲੋਰੀਡਾ ਵਿੱਚ 10-15
- ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ
ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਸਭ ਤੋਂ ਮੁਨਾਸਬ ਸਮਾਂ ਹੈ
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ 2024 : ਗਿੱਦੜਬਾਹਾ ਹਲਕੇ ਦੇ 26 ਪਿੰਡਾਂ ਦੇ 67 ਪੰਚ ਅਤੇ ਸਰਪੰਚ ਦੇ ਉਮੀਦਵਾਰ ਦੇ ਕਾਗਜ ਰੱਦ ਹੋਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਦਫ਼ਤਰ ਪਹੁੰਚੇ। ਇਸ ਮੌਕੇ ਉਹਨਾਂ ਕਈ ਵੱਡੇ ਅਧਿਕਾਰੀਆਂ ਖਿਲਾਫ ਸ਼ਿਕਾਇਤਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸੌਂਪੀਆ ਗਈਆਂ।
ਐੱਸ.ਏ.ਐੱਸ. ਨਗਰ, 11 ਅਕਤੂਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਐੱਸ.ਏ.ਐੱਸ. ਨਗਰ ਪੁਲਿਸ ਦੇ ਨਾਲ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਇੱਕ ਗੈਂਗਸਟਰ-ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਰਾਜਸਥਾਨ ਦੇ ਗੈਰ-ਕਾਨੂੰਨੀ ਹਥਿਆਰਾਂ ਦੇ 3 ਸਪਲਾਇਰਾਂ ਅਤੇ ਇੱਕ ਮੁੱਖ ਸਾਥੀ ਨਵਜੋਤ ਸਿੰਘ ਉਰਫ ਜੋਟਾ ਨੂੰ ਗ੍ਰਿਫਤਾਰ
ਬੇਰੂਤ, 11 ਅਕਤੂਬਰ 2024 : ਲੇਬਨਾਨੀ ਸੂਤਰਾਂ ਅਨੁਸਾਰ ਲੇਬਨਾਨ 'ਤੇ ਇਜ਼ਰਾਈਲੀ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਲੋਕ ਮਾਰੇ ਗਏ ਅਤੇ 41 ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ, ਜਿਨ੍ਹਾਂ ਨੇ ਨਾਮ ਗੁਪਤ ਰੱਖੇ, ਕਿਹਾ ਕਿ ਇਜ਼ਰਾਈਲੀ ਲੜਾਕੂ ਜਹਾਜ਼ਾਂ ਨੇ ਦੁਪਹਿਰ ਅਤੇ ਸ਼ਾਮ ਦੇ ਸਮੇਂ ਦੌਰਾਨ ਲੇਬਨਾਨ ਵਿੱਚ 16 ਅਤੇ ਪੂਰਬੀ ਲੇਬਨਾਨ ਵਿੱਚ ਨੌਂ ਹੋਰ ਹਮਲੇ ਕੀਤੇ, ਜਿਸ ਵਿੱਚ 21 ਦੀ
ਇਸਲਾਮਾਬਾਦ, 11 ਅਕਤੂਬਰ 2024 : ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਕਈ ਕੋਲਾ ਖਾਣਾਂ 'ਤੇ ਹੋਏ ਹਮਲਿਆਂ 'ਚ 20 ਮਜ਼ਦੂਰ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋ ਗਏ। ਜ਼ਿਲ੍ਹੇ ਦੇ ਰਾਜਨੀਤਿਕ ਮੁਖੀ ਹਾਜੀ ਖੈਰਉੱਲਾ ਨਾਸਿਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾਵਾਂ ਸੂਬੇ ਦੇ ਡੂਕੀ ਜ਼ਿਲ੍ਹੇ ਵਿੱਚ ਵਾਪਰੀਆਂ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਘੱਟੋ-ਘੱਟ
- ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦਿੱਤੀ ਵਧਾਈ
- ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ‘ਚ 61 ਪੰਚਾਇਤਾਂ ਤੋਂ ਇਲਾਵਾ 10 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ
ਹੁਸ਼ਿਆਰਪੁਰ, 11 ਅਕਤੂਬਰ 2024 : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ, ਜਿਸ ਦਾ ਮੰਤਵ