news

Jagga Chopra

Articles by this Author

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
  • ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ- ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 10 ਅਕਤੂਬਰ 2024 : ਜ਼ਿਲ੍ਹਾ ਮਾਲੇਰਕੋਟਲਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ

ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਤਪਰ,ਕਿਹਾ 'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ'- ਏ.ਡੀ.ਸੀ
  • ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ- ਸੁਖਪ੍ਰੀਤ ਸਿੰਘ ਸਿੱਧੂ
  • ਕਿਹਾ, ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਨ ਪ੍ਰਤੀ ਸੁਚੇਤ ਹੋਣਾ ਜ਼ਰੂਰੀ
  • ਏ.ਡੀ.ਸੀ. ਨੇ ਪਿੰਡ ਮਹੇਰਨਾ ਖ਼ੁਰਦ, ਕੰਗਣਵਾਲ,ਦਰਿਆਪੁਰ ਅਤੇ ਅਹਿਮਦਪੁਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨਿਰਾਤਮਕ ਪ੍ਰਭਾਵ
ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰਡ ਮੈਰਿਜ ਪੈਲੇਸਾਂ ਦੇ ਮਾਲਕਾਂ/ਹਿੱਸੇਦਾਰਾਂ ਨਾਲ ਮੀਟਿੰਗ ਦਾ ਆਯੋਜਨ
  • ਬਣਦਾ ਟੈਕਸ ਜ਼ਮ੍ਹਾਂ ਨਾ ਕਰਵਾਉਣ ’ਤੇ ਹੋਵੇਗੀ ਕਾਰਵਾਈ ਅਤੇ ਜ਼ੁਰਮਾਨਾ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ.ਐਸ.ਟੀ. ਮਾਲੀਆ ਵਧਾਉਣ ਲਈ ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਹਿਰ ਵਿੱਚ ਸਥਿਤ ਜੀ.ਐਸ.ਟੀ. ਅਧੀਨ ਰਜਿਸਸਟਰਡ ਮੈਰਿਜ ਪੈਲੇਸਾਂ ਦੇ ਮਾਲਕਾਂ/ ਹਿੱਸੇਦਾਰਾਂ /ਮੈਨੇਜ਼ਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ
  • ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
  • ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ 10 ਅਕਤੂਬਰ 2024 : ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ  ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ

ਅੱਖਾਂ ਦੀ ਰੌਸ਼ਨੀ ਦੀ ਨਿਯਮਿਤ ਜਾਂਚ ਕਰਾਉਣੀ ਅਤਿ ਜ਼ਰੂਰੀ :  ਡਾ. ਕਿਰਨਦੀਪ ਕੌਰ
  • ਸੀਐਚਸੀ ਮਾਨਾਵਾਲਾ ਅਤੇ ਸ੍ਰੀ ਮਦਨ ਲਾਲ ਪੂਰਨ ਦੇਵੀ ਜੈਨ ਟਰਸਟ ਜੰਡਿਆਲਾ ਗੁਰੂ ਦੇ ਸਹਿਯੋਗ ਨਾਲ ਕਰਵਾਇਆ ਗਿਆ ਵਿਸ਼ੇਸ ਪ੍ਰੋਗਰਾਮ। 
  • ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰੈਜੈਂਟੇਸ਼ਨਾਂ ਰਾਹੀਂ ਅੱਖਾਂ ਦੀ ਰੌਸ਼ਨੀ ਅਤੇ ਸਾਂਭ ਸੰਭਾਲ ਬਾਰੇ ਕੀਤਾ ਗਿਆ ਜਾਗਰੂਕ। 

ਮਾਨਾਂਵਾਲਾ,  10 ਅਕਤੂਬਰ 2024 : ਕਮਿਊਨਿਟੀ ਹੈਲਥ ਸੈਂਟਰ ਮਾਨਾਵਾਲਾ ਅਤੇ ਸ੍ਰੀ ਮਦਨ ਲਾਲ ਪੂਰਨ ਦੇਵੀ

ਵਿਧਾਇਕ ਡਾ.ਅਜੈ ਗੁਪਤਾ ਨੇ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 10 ਅਕਤੂਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਭਰਾੜੀਵਾਲ ਇਲਾਕੇ ਵਿੱਚ ਸੜਕ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।  ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੜਕਾਂ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਸੜਕਾਂ

ਫਰੀਦਕੋਟ ਵਿਖੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ- ਵਿਨੀਤ ਕੁਮਾਰ 
  • ਖੇਡਾਂ ਵਤਨ ਪੰਜਾਬ ਦੀਆਂ ਸੀਜਨ-3
  • ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਫਰੀਦਕੋਟ 10 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ਵਿੱਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ

ਐੱਸਡੀਐੱਮ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਬਟਾਲਾ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਅਤੇ ਕਲੱਸਟਰ ਕੋ-ਆਰਡੀਨੇਟਰ ਨਾਲ ਮੀਟਿੰਗ
  • ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ

ਬਟਾਲਾ, 10 ਅਕਤੂਬਰ 2024 : ਐੱਸ.ਡੀ.ਐੱਮ.ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਸ਼੍ਰੀ ਵਿਰਕਮਜੀਤ ਸਿੰਘ ਪਾਂਥੇ ਵਲੋਂ ਬਲਾਕ ਬਟਾਲਾ, ਕਾਦੀਆਂ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬਲਾਕ ਅਤੇ ਕਲੱਸਟਰ ਕੋ-ਆਰਡੀਨੇਟਰ ਨਾਲ ਮਸ਼ੀਨਾਂ ਦੀ ਮੈਪਿੰਗ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਏਡੀਓ ਕੰਵਲਜੀਤ ਕੌਰ

ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ

ਬਟਾਲਾ, 10 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਅੱਜ ਤਹਿਸੀਲਦਾਰ ਬਟਾਲਾ, ਸ਼੍ਰੀ ਜਗਤਾਰ ਸਿੰਘ ਵੱਲੋਂ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਲੋਧੀ ਨੰਗਲ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ

ਗਰੀਬਾਂ ਨੂੰ 2028 ਤੱਕ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੌਲ ਮੁਫਤ ਮਿਲਣੇ ਜਾਰੀ ਰਹਿਣਗੇ, ਮੋਦੀ ਕੈਬਨਿਟ ਨੇ ਲਿਆ ਫੈਸਲਾ

ਨਵੀਂ ਦਿੱਲੀ, 09 ਅਕਤੂਬਰ 2024 : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 17,082 ਕਰੋੜ ਰੁਪਏ ਦੀ ਲਾਗਤ ਨਾਲ ਖੁਰਾਕ ਕਾਨੂੰਨ ਅਤੇ ਹੋਰ ਭਲਾਈ ਸਕੀਮਾਂ ਦੇ ਤਹਿਤ ਪੌਸ਼ਟਿਕ ਚੌਲਾਂ ਦੀ ਮੁਫਤ ਸਪਲਾਈ ਨੂੰ 2028 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਫੋਰਟੀਫਾਈਡ ਚੌਲ ਅਨੀਮੀਆ ਨੂੰ ਦੂਰ ਕਰਨ ਅਤੇ ਲੋਕਾਂ ਵਿੱਚ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ