news

Jagga Chopra

Articles by this Author

ਹਾਈਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ : ਬਾਦਲ

ਚੰਡੀਗੜ੍ਹ, 9 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਟੀਸ਼ਨਾਂ ਦੇ ਆਧਾਰ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ

ਪੀਜੀਆਈ ਦੇ ਮਿਆਰ ਦਾ ਬਣੇਗਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਮੈਡੀਕਲ ਅਧਿਆਪਕਾਂ ਨੂੰ ਕਰਵਾਈ ਜਾਵੇਗੀ ਨਵੀਨਤਮ ਟ੍ਰੇਨਿੰਗ : ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਵੱਲੋਂ ਮੈਡੀਕਲ ਸਿੱਖਿਆ 'ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਮੈਡੀਕਲ ਕਾਲਜ ਦੇ ਸਾਰੇ ਵਿਭਾਗਾਂ ਨੂੰ ਵਿਜ਼ਨ ਦਸਤਾਵੇਜ ਤਿਆਰ ਕਰਨ ਦੇ ਨਿਰਦੇਸ਼
  • ਮੈਡੀਕਲ ਸਿੱਖਿਆ ਮੰਤਰੀ ਨੇ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸਾਰੇ ਵਿਭਾਗਾਂ ਦਾ ਦੌਰਾ ਕਰਕੇ ਜਾਣੀਆਂ ਜਮੀਨੀ ਪੱਧਰ ਦੀਆਂ ਹਕੀਕਤਾਂ
  • 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ
ਪੰਚਾਇਤੀ ਚੋਣਾਂ 'ਤੇ ਹਾਈ ਕੋਰਟ ਦੀ ਰੋਕ ਨੇ 'ਆਪ' ਦੀ ਸੱਤਾ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ : ਬਾਜਵਾ

ਚੰਡੀਗੜ੍ਹ, 9 ਅਕਤੂਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ 200 ਤੋਂ ਵੱਧ ਪਿੰਡਾਂ ਵਿੱਚ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਦੇ ਫੈਸਲੇ ਨੂੰ ਲੋਕਤੰਤਰ ਦੀ ਰਾਖੀ ਲਈ ਜ਼ਰੂਰੀ ਅਤੇ ਅਤਿ ਜ਼ਰੂਰੀ ਦਖਲ ਕਰਾਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਮਾਣਯੋਗ ਹਾਈਕੋਰਟ ਨੂੰ ਇਸ ਮਾਮਲੇ ਦਾ ਹੋਰ ਖੁਦ ਨੋਟਿਸ

ਹਰਿਆਣਾ ਅਤੇ ਜੰਮੂ-ਕਸ਼ਮੀਰ ਚੋਣ ਨਤੀਜਿਆਂ 'ਤੇ ਰਾਹੁਲ ਗਾਂਧੀ ਦਾ ਪਹਿਲਾ ਪ੍ਰਤੀਕਰਮ 

ਨਵੀਂ ਦਿੱਲੀ, 9 ਅਕਤੂਬਰ 2024 : ਹਰਿਆਣਾ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਇਹ ਪਹਿਲੀ ਪ੍ਰਤੀਕਿਰਿਆ ਹੈ। ਰਾਹੁਲ ਨੇ ਕਿਹਾ ਕਿ ਉਹ ਇਨ੍ਹਾਂ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਾਰੇ ਦਾਅਵਿਆਂ ਦੇ ਬਾਵਜੂਦ ਕਾਂਗਰਸ ਲਗਾਤਾਰ ਤੀਜੀ ਵਾਰ ਸੂਬੇ 'ਚ ਸੱਤਾ 'ਚ ਨਹੀਂ ਆ ਸਕੀ। ਭਾਜਪਾ ਨੇ 48 ਸੀਟਾਂ ਜਿੱਤ ਕੇ ਹੈਟ੍ਰਿਕ ਬਣਾਈ

ਕੇਏਪੀ ਸਿਨਹਾ ਨੂੰ ਬਣਾਇਆ ਪੰਜਾਬ ਦਾ ਨਵਾਂ ਮੁੱਖ ਸਕੱਤਰ 

ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਇਹ ਨਿਯੁਕਤੀਆਂ ਤੁਰੰਤ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
  • ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਕੀਤੀ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ
  • ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਜਾਰੀ
ਹਾਈਕੋਰਟ ਦਾ ਵੱਡਾ ਫੈਸਲਾ, ਕਈ ਪਿੰਡਾਂ 'ਚ ਪੰਚਾਇਤੀ ਚੋਣਾਂ 'ਤੇ ਲਾਈ ਰੋਕ

ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ। ਦੱਸ

ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ
  • ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾ: CM ਮਾਨ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ
  • ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 28 ਥਾਵਾਂ ਉਤੇ ਚੱਲੇਗਾ ਪ੍ਰਾਜੈਕਟ
  • ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਚੰਡੀਗੜ੍ਹ, 9 ਅਕਤੂਬਰ 2024 : ਕੌਮਾਂਤਰੀ ਸਰਹੱਦ ਉਤੇ ਸੁਰੱਖਿਆ

ਮੁੱਖ ਮੰਤਰੀ ਮਾਨ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼
  • ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ

ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 9 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ