news

Jagga Chopra

Articles by this Author

ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਵੱਲੋਂ ਚਲਾਇਆ ਜਾ ਰਿਹਾ ਹੈ : ਪੀਐਮ ਮੋਦੀ 

ਮਹਾਰਾਸ਼ਟਰ, 5 ਅਕਤੂਬਰ, 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਕ ਵਾਰ ਫਿਰ ਕਾਂਗਰਸ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਖਤਰਨਾਕ ਏਜੰਡੇ ਨੂੰ ਹਰਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਪੀਐਮ ਮੋਦੀ ਨੇ ਰਾਜ ਵਿੱਚ ਕਈ ਪ੍ਰੋਜੈਕਟਾਂ

ਨਗਰ ਕੀਰਤਨ ਸਜਾਉਣ ਦੌਰਾਨ ਪਾਲਕੀ ਸਾਹਿਬ ਦੀ ਗੱਡੀ ਵਿਚ ਆ ਗਿਆ ਕਰੰਟ, 2 ਮੌਤਾਂ

ਮੋਗਾ, 5 ਅਕਤੂਬਰ, 2024 : ਮੋਗਾ ਦੇ ਪਿੰਡ ਕੋਟਸੇਖਾਂ ਵਿੱਚ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੀ ਗੱਡੀ ਨੂੰ ਉਸ ਸਮੇਂ ਕਰੰਟ ਲੱਗ ਗਿਆ, ਜਦੋਂ ਪਾਲਕੀ ਸਾਹਿਬ ਦਾ ਉੱਪਰਲਾ ਹਿੱਸਾ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ। ਇਸ ਕਾਰਨ 2 ਦੀ ਮੌਤ ਹੋ ਗਈ ਅਤੇ 6 ਤੋਂ 7 ਲੋਕ ਝੁਲਸ ਗਏ। ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 5 ਅਕਤੂਬਰ, 2024 : ਲੁਧਿਆਣਾ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
  • ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਜਾਂਚ ਉਪਰੰਤ ਪਤਾ ਲੱਗਾ ਕਿ ਮੁਲਜ਼ਮ ਬਠਿੰਡਾ ਦੇ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ- ਡੀਜੀਪੀ ਗੌਰਵ ਯਾਦਵ
  • ਡੀਏਵੀ ਕਾਲਜ ਬਠਿੰਡਾ ਵਿੱਚ ਹੋਈ ਹਿੰਸਕ ਝੜਪ ਵਿੱਚ ਵੀ ਸਰਗਨਾ ਜਸਪ੍ਰੀਤ ਜੱਸਾ ਅਤੇ ਉਸਦੇ ਸਾਥੀ ਸ਼ਾਮਲ ਸਨ: ਐਸਐਸਪੀ ਬਠਿੰਡਾ

ਚੰਡੀਗੜ੍ਹ/ਬਠਿੰਡਾ, 5 ਅਕਤੂਬਰ

ਮੋਗਾ 'ਚ ਨਾਮਜ਼ਦਗੀ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ, ਲੋਕਾਂ ਦੀਆਂ ਫਾਈਲਾਂ ਪਾੜੀਆਂ

ਮੋਗਾ, 04 ਅਕਤੂਬਰ 2024 : ਮੋਗਾ ਦੇ ਬਲਾਕ 2 ਦੇ ਪਿੰਡ 'ਚ ਨਾਮਜ਼ਦਗੀ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਾਅਦ ਹਮਲਾਵਰਾਂ ਨੇ ਲੋਕਾਂ ਦੀਆਂ ਫਾਈਲਾਂ ਵੀ ਪਾੜ ਦਿੱਤੀਆਂ। ਜਿਸ ਤੋਂ ਬਾਅਦ ਉਥੇ ਹਫੜਾ ਦਫੜੀ ਮੱਚ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਨਾਮਜ਼ਦਗੀ ਕੇਂਦਰ ਦੇ ਬਾਹਰ ਪੁਲਿਸ

ਭਾਈ ਲਾਲੋ ਜੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਹੱਥੀਂ ਕਿਰਤ ਕਰਨ ਦਾ ਸੁਨੇਹਾ ਦਿੱਤਾ ਹੈ : ਸਪੀਕਰ ਸੰਧਵਾਂ

ਸਰਹਿੰਦ 04 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ, ਸਰਹਿੰਦ ਵਿਖੇ ਭਾਈ ਲਾਲੋ ਸੇਵਾ ਸੋਸਾਇਟੀ ਦੁਆਰਾ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸੰਬੰਧੀ ਕਰਵਾਏ ਧਾਰਮਿਕ ਸਮਾਗਮ ‘ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਹਾਜ਼ਰ ਰਹੇ। ਇਸ ਮੌਕੇ ਕੁਲਤਾਰ ਸਿੰਘ

ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ 4 ਅਕਤੂਬਰ 2024 : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲੇਗਾ। ਇਸ ਦੌਰਾਨ ਸੂਬੇ ਦੇ ਕਰੀਬ 8 ਜ਼ਿਲ੍ਹਿਆਂ ‘ਚ ਇਕੱਲਿਆਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ

ਅਕਾਲੀ ਦਲ ਵੱਲੋਂ ਹਿੰਸਾ ਗ੍ਰਸਤ ਥਾਵਾਂ ਤੇ ਨਾਮਜਦਗੀ ਪੱਤਰ ਦਾਖਲ ਕਰਨ ਲਈ ਸਮਾਂ ਵਧਾਉਣ ਦੀ ਮੰਗ

ਚੰਡੀਗੜ੍ਹ, 4 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿੱਥੇ ਕਿਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤਾ ਗਿਆ, ਉਹਨਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ। ਸਾਬਕਾ ਮੰਤਰੀ ਤੇ ਸੀਨੀਅਰ

ਯੂਪੀ ਦੇ ਮਿਰਜ਼ਾਪੁਰ 'ਚ ਹੋਏ ਭਿਆਨਕ ਸੜਕ ਹਾਦਸੇ 'ਚ 10 ਮੌਤ, ਤਿੰਨ ਗੰਭੀਰ ਜ਼ਖਮੀ 

ਮਿਰਜ਼ਾਪੁਰ, 4 ਅਕਤੂਬਰ 2024 : ਯੂਪੀ ਦੇ ਮਿਰਜ਼ਾਪੁਰ ਤੋਂ ਸੜਕ ਹਾਦਸੇ ਦੀ ਵੱਡੀ ਖਬਰ ਆ ਰਹੀ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਿਰਜ਼ਾਪੁਰ 'ਚ ਸ਼ੁੱਕਰਵਾਰ ਸਵੇਰੇ ਹੋਏ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਟਰੈਕਟਰ-ਟਰਾਲੀ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਹੈ। ਕਛਵਾ ਸਰਹੱਦ ਨੇੜੇ ਵਾਪਰੇ ਇਸ ਹਾਦਸੇ

ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ, 12 ਮਜ਼ਦੂਰ ਮਲਬੇ ਹੇਠਾਂ ਦੱਬੇ, 6 ਦੀ ਹਾਲਤ ਨਾਜ਼ੁਕ 

ਜੈਪੁਰ, 4 ਅਕਤੂਬਰ 2024 : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਹਿੰਡੋਲੀ ਸਬ-ਡਿਵੀਜ਼ਨ ਖੇਤਰ ਵਿੱਚ ਬਣੇ ਮਿੰਨੀ ਸਕੱਤਰੇਤ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਉਸਾਰੀ ਅਧੀਨ ਛੱਤ ਡਿੱਗਣ ਨਾਲ 12 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਣ 'ਤੇ ਪ੍ਰਸ਼ਾਸਨਿਕ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ ਅਤੇ