news

Jagga Chopra

Articles by this Author

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
  • ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ

ਚੰਡੀਗੜ੍ਹ, 27 ਸਤੰਬਰ 2024 : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ

ਪਿੰਡ ਪੰਡੋਰੀ ਬੈਂਸਾਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ

ਗੁਰਦਾਸਪੁਰ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਨਾਨਗਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਡਾ. ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ ਅਤੇ ਰਜੇਸ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਝੜੋਲੀ ਦੀ ਦੇਖ ਰੇਖ ਹੇਠ ਪਿੰਡ

ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਪੌਦੇ ਲਗਾਏ

ਗੁਰਦਾਸਪੁਰ, 27 ਸਤੰਬਰ 2024 : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਏਕ ਪੇੜ ਮਾਂ ਕੇ ਨਾਂ’ ਗਲੋਬਲ ਮੁਹਿੰਮ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਲਗਾਇਆ  ਸੈਮੀਨਾਰ

ਗੁਰਦਾਸਪੁਰ, 27 ਸਤੰਬਰ 2024 : ਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਦੱਸਿਆ ਗਿਆ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

Punjab Image
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ

ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ 

ਬਟਾਲਾ, 27 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ‘ਨਸ਼ਾ ਵਿਰੋਧੀ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਪੀੜਤਾਂ ਲਈ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕੀਤਾ ਗਿਆ।

ਐਸਡੀਐਮ ਬਟਾਲਾ ਵਲੋਂ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਰੈਵੀਨਿਊ ਵਿਭਾਗ ਦੇ ਅਧਿਕਾਰੀਆਂ ਨਾਲ 

ਬਟਾਲਾ, 27  ਸਤੰਬਰ 2024 : ਐਸ ਡੀ ਐਮ ਬਟਾਲਾ, ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲਦਾਰ ਚ, ਨਾਇਬ ਤਹਿਸੀਲ, ਪਟਵਾਰੀਆਂ/ਕਾਨੂੰਗੋਆਂ ਅਤੇ ਨੰਬਰਦਾਰਾਂ ਨਾਲ ਉਨ੍ਹਾਂ ਦੇ ਦਫਤਰ ਵਿਖੇ ਸਟੱਬਲ ਬਰਨਿੰਗ ਨਾਲ ਸਬੰਧਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸ ਡੀ ਐਮ ਵੱਲੋਂ ਨੰਬਰਦਾਰ ਅਤੇ ਪਟਵਾਰੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵੱਖ ਵੱਖ ਮਾਧਿਅਮ ਰਾਹੀਂ ਲੋਕਾਂ ਨੂੰ

ਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰ
  • -ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ

ਪਟਿਆਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https:/

ਪੰਚਾਇਤੀ ਚੋਣਾਂ: 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਹੋਣਗੀਆਂ ਨਾਮਜ਼ਦਗੀਆਂ
  • 28 ਸਤੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕੀਤੀਆਂ ਹੋਈਆਂ ਨੇ ਥਾਵਾਂ ਨਿਰਧਾਰਤ

ਮਾਨਸਾ, 27 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਮਾਨਸਾ ਵਿੱਚ ਨਾਮਜ਼ਦਗੀਆਂ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ