- ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ
- ਮਸ਼ੀਨਾਂ ਦੀ ਸੌਖੀ ਉਪਲੱਬਧਤਾ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਕੀਤਾ ਮੈਪ
- ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5 ਹਜ਼ਾਰ ਤੋਂ ਵੱਧ ਫੈਸਿਲੀਟੇਟਰ/ਨੋਡਲ
news
Articles by this Author
ਲੁਧਿਆਣਾ, 26 ਸਤੰਬਰ, 2024 : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਸ਼ੁੱਕਰਵਾਰ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਉਕਤ ਟੋਲ ਮੁਲਾਜ਼ਮਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ
- ਕਿਹਾ - ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਅਹੁੱਦੇਦਾਰ ਵੱਧ ਚੜ ਕੇ ਹਿੱਸਾ ਲੈਣ ਅਤੇ ਸੂਬਾ ਸਰਕਾਰ ਦੇ ਲੋਕ ਪੱਖੀ ਕੰਮਾ ਨੂੰ ਲੋਕਾਂ ਤੱਕ ਲੈ ਕੇ ਜਾਣ
- ਪੰਜਾਬ ਅਤੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਜਰੂਰੀ
ਚੰਡੀਗੜ੍ਹ, 26 ਸਤੰਬਰ, 2024 : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ
- ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ : ਗੌਰਵ ਯਾਦਵ
- ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਜਾਰੀ: ਏ.ਡੀ.ਜੀ.ਪੀ. ਸਾਈਬਰ ਕਰਾਈਮ ਵੀ ਨੀਰਜਾ
- ਬਾਲ ਸ਼ੋਸ਼ਣ ਦੀ ਰਿਪੋਰਟ ਲਈ ਲੋਕ, ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਥਾਣੇ ਨਾਲ ਕਰ ਸਕਦੇ ਹਨ ਸੰਪਰਕ
ਚੰਡੀਗੜ੍ਹ
ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਨਐਚਏਆਈ ਦੇ ਪ੍ਰਾਜੈਕਟਾਂ ਲਈ ਜ਼ਮੀਨ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਤੱਕ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼
- 7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ
ਚੰਡੀਗੜ੍ਹ, 26 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ
ਚੰਡੀਗੜ੍ਹ, 26 ਸਤੰਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ
ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੇਰਾਫੇਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਵੜਿੰਗ ਨੇ ਭਗਵੰਤ ਮਾਨ ਪ੍ਰਸ਼ਾਸਨ 'ਤੇ ਰਾਖਵਾਂਕਰਨ ਪਿੰਡਾਂ ਦੀ
ਚੇਨਈ, 26 ਸਤੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੇਨਈ 'ਚ ਆਯੋਜਿਤ ਇਕ ਜਨਸਭਾ ਦੌਰਾਨ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, 'ਤੁਸੀਂ ਕਿਸ ਮੂੰਹ ਨਾਲ ਕਹਿ ਰਹੇ ਹੋ ਕਿ ਅਸੀਂ ਜੰਮੂ-ਕਸ਼ਮੀਰ 'ਚ ਲੋਕਤੰਤਰ ਲਿਆਵਾਂਗੇ? ਅਬਦੁੱਲਾ ਪਰਿਵਾਰ, ਮੁਫਤੀ ਪਰਿਵਾਰ ਅਤੇ ਨਹਿਰੂ-ਗਾਂਧੀ ਪਰਿਵਾਰ ਨੇ ਇੱਥੇ 70
- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੈਨਿਕਾਂ ਦਾ ਮਨੋਬਲ ਵਧਾਉਣ ਲਈ ਸਿਆਚਿਨ ਬੇਸ ਕੈਂਪ ਪਹੁੰਚੀ
ਨਵੀਂ ਦਿੱਲੀ, 26 ਸਤੰਬਰ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਇੱਥੇ ਪੁੱਜਣ ਤੋਂ ਬਾਅਦ ਰਾਸ਼ਟਰਪਤੀ ਨੇ ਬੇਹੱਦ ਔਖੇ ਹਾਲਾਤਾਂ ਵਿੱਚ ਵੀ ਦੇਸ਼ ਦੀ ਰੱਖਿਆ ਲਈ ਤਾਇਨਾਤ ਜਵਾਨਾਂ ਨੂੰ