news

Jagga Chopra

Articles by this Author

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਅਕਤੂਬਰ ਤੱਕ ਲੋੜੀਂਦੀ ਜ਼ਮੀਨ ਦਾ ਕਬਜ਼ਾ ਐਨਐਚਏਆਈ ਨੂੰ ਸੌਂਪਣ ਦੇ ਹੁਕਮ

ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਨਐਚਏਆਈ ਦੇ ਪ੍ਰਾਜੈਕਟਾਂ ਲਈ ਜ਼ਮੀਨ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਤੱਕ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼

ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਬੈਂਸ
  • 7698 ਲੜਕੀਆਂ ਅਤੇ 2740 ਲੜਕਿਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ 

ਚੰਡੀਗੜ੍ਹ, 26 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ. ਦੇ ਜੇਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 26 ਸਤੰਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ

ਆਗਾਮੀ ਪੰਚਾਇਤੀ ਚੋਣਾਂ ਤੋਂ ਆਪ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੇਰਾਫੇਰੀ 'ਤੇ ਡੂੰਘੀ ਚਿੰਤਾ : ਰਾਜਾ ਵੜਿੰਗ

ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੇਰਾਫੇਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਵੜਿੰਗ ਨੇ ਭਗਵੰਤ ਮਾਨ ਪ੍ਰਸ਼ਾਸਨ 'ਤੇ ਰਾਖਵਾਂਕਰਨ ਪਿੰਡਾਂ ਦੀ

'ਅਬਦੁੱਲਾ ਪਰਿਵਾਰ ਨੇ 70 ਸਾਲਾਂ ਤੱਕ ਲੋਕਤੰਤਰ ਨੂੰ ਕੁਚਲਿਆ, ਅੱਤਵਾਦ ਨੂੰ ਅੰਡਰਵਰਲਡ ਤੱਕ ਦੱਬ ਦੇਵਾਂਗੇ': ਅਮਿਤ ਸ਼ਾਹ

ਚੇਨਈ, 26 ਸਤੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੇਨਈ 'ਚ ਆਯੋਜਿਤ ਇਕ ਜਨਸਭਾ ਦੌਰਾਨ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, 'ਤੁਸੀਂ ਕਿਸ ਮੂੰਹ ਨਾਲ ਕਹਿ ਰਹੇ ਹੋ ਕਿ ਅਸੀਂ ਜੰਮੂ-ਕਸ਼ਮੀਰ 'ਚ ਲੋਕਤੰਤਰ ਲਿਆਵਾਂਗੇ? ਅਬਦੁੱਲਾ ਪਰਿਵਾਰ, ਮੁਫਤੀ ਪਰਿਵਾਰ ਅਤੇ ਨਹਿਰੂ-ਗਾਂਧੀ ਪਰਿਵਾਰ ਨੇ ਇੱਥੇ 70

ਸਾਰੇ ਸੈਨਿਕਾਂ ਅਤੇ ਅਧਿਕਾਰੀਆਂ ਨੂੰ ਮਿਲਣ ਦੀ ਮੇਰੀ ਇੱਛਾ ਪੂਰੀ ਹੋਈ : ਦ੍ਰੋਪਦੀ ਮੁਰਮੂ
  • ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੈਨਿਕਾਂ ਦਾ ਮਨੋਬਲ ਵਧਾਉਣ ਲਈ ਸਿਆਚਿਨ ਬੇਸ ਕੈਂਪ ਪਹੁੰਚੀ 

ਨਵੀਂ ਦਿੱਲੀ, 26 ਸਤੰਬਰ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਇੱਥੇ ਪੁੱਜਣ ਤੋਂ ਬਾਅਦ ਰਾਸ਼ਟਰਪਤੀ ਨੇ ਬੇਹੱਦ ਔਖੇ ਹਾਲਾਤਾਂ ਵਿੱਚ ਵੀ ਦੇਸ਼ ਦੀ ਰੱਖਿਆ ਲਈ ਤਾਇਨਾਤ ਜਵਾਨਾਂ ਨੂੰ

 ਬਿਹਾਰ 'ਚ ਜਿਤਿਆ ਸਨਾਨ ਦੌਰਾਨ 40 ਮੌਤਾਂ, ਇਕੱਲੇ ਔਰੰਗਾਬਾਦ 'ਚ 8 ਬੱਚਿਆਂ ਦੀ ਡੁੱਬਣ ਨਾਲ ਮੌਤ

ਪਟਨਾ, 26 ਸਤੰਬਰ 2024 : ਜਿਤਿਆ ਵ੍ਰਤ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਤਿਉਹਾਰ ਦੌਰਾਨ ਲੋਕ ਗੰਗਾ ਵਿੱਚ ਇਸ਼ਨਾਨ ਕਰ ਰਹੇ ਹਨ। ਖਾਸ ਤੌਰ 'ਤੇ ਬਿਹਾਰ 'ਚ ਇਸ ਤਿਉਹਾਰ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਸੀ ਪਰ ਬੁੱਧਵਾਰ ਨੂੰ ਜਿਤਿਆ ਸੰਨ ਦੌਰਾਨ ਕਈ ਹਾਦਸੇ ਵਾਪਰੇ। ਵੱਖ-ਵੱਖ ਸ਼ਹਿਰਾਂ 'ਚ ਵਾਪਰੇ ਹਾਦਸਿਆਂ 'ਚ 50 ਦੇ ਕਰੀਬ

ਮੁੰਬਈ ਵਿਚ ਭਾਰੀ ਬਾਰਸ਼ ਕਾਰਨ 4 ਲੋਕਾਂ ਦੀ ਮੌਤ, ਹਵਾਈ ਯਾਤਰਾ ਤੇਰੇਲ ਨੈੱਟਵਰਕ ਹੋਇਆ ਪ੍ਰਭਾਵਿਤ

ਮੁੰਬਈ, 26 ਸਤੰਬਰ 2024 : ਮੁੰਬਈ ਵਿਚ 5 ਘੰਟਿਆਂ ਦੀ ਤੇਜ਼ ਬਾਰਿਸ਼ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਮੀਂਹ ਕਾਰਨ ਰੇਲ ਨੈੱਟਵਰਕ ਵੀ ਪ੍ਰਭਾਵਿਤ ਹੋਇਆ ਹੈ। ਮੁੰਬਈ ਦੀ ਜਾਨ ਵਜੋਂ ਜਾਣੀ ਜਾਂਦੀ ਲੋਕਲ ਟਰੇਨਾਂ ਅੱਧ ਵਿਚਕਾਰ ਹੀ ਰੁਕ ਗਈਆਂ ਹਨ। ਮੀਂਹ ਕਾਰਨ ਹਵਾਈ ਯਾਤਰਾ ਵੀ ਪ੍ਰਭਾਵਿਤ ਹੋਈ ਹੈ। ਮੁੰਬਈ ਹਵਾਈ

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਚੰਡੀਗੜ੍ਹ, 26 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਮਾਰ, ਹਸਪਤਾਲ਼ ਦਾਖਲ

ਚੰਡੀਗੜ 26 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟੀਜ ਹੋਸਪੀਟਲ ਵਿੱਚ ਦਾਖਲ ਹੋ ਗਏ ਹਨ। ਦੱਸਿਆ ਜਾ ਰਿਹਾ।‌ ਇਹ ਜਾਣਕਾਰੀ ਮੁੱਖ ਮੰਤਰੀ ਦਰਬਾਰ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੈੱਕ ਅਪ ਕਰਾਉਣ ਲਈ ਹਸਪਤਾਲ ਦਾਖਲ ਹੋਏ ਹਨ। ਜਿਨਾਂ ਨੂੰ ਸਿਹਤ ਦੇ ਚੈੱਕ ਅਪ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।