news

Jagga Chopra

Articles by this Author

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ  ਵੱਲੋਂ ਪਿੰਡ  ਛਾਪਿਆਂਵਾਲੀ ਵਿਖੇ  ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ

ਮਲੋਟ, 26 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਛਾਪਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ

ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ
  • ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਵਲੋਂ ਸਰਵੇ ਟੀਮਾਂ ਦੀ ਕੀਤੀ ਗਈ ਸੁਪਰਵਿਜ਼ਨ:

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ  ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ

ਪਰਾਲੀ ਪ੍ਰਬੰਧਨ ਸਬੰਧੀ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਆਨ ਲਾਇਨ ਕੀਤੀ ਮੀਟਿੰਗ
  • ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਜਾਰੀ ਕੀਤੀਆਂ ਹਦਾਇਤਾਂ  ਦੀ ਕੀਤੀ ਜਾਵੇਗੀ ਇੰਨ-ਬਿੰਨ ਪਾਲਣਾ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਇਸੇ ਲੜੀ ਤਹਿਤ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਹੋਰ ਉਚ

ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀਆਂ ਭਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਨਿਰਧਾਰਤ ਕੀਤੀਆਂ 

ਖਮਾਣੋਂ, 26 ਸਤੰਬਰ 2024 : ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਾਮਜ਼ਦਗੀਆਂ ਭਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਜੋ ਉਹ ਸੁਵਿਧਾਜਨਕ ਢੰਗ ਨਾਲ ਨਾਮਜ਼ਦਗੀਆਂ ਦਾਖਲ ਕਰ ਸਕਣ। ਬਲਾਕਾਂ ਵਿੱਚ ਕਲੱਸਟਰਾਂ ਮੁਤਾਬਕ ਨਿਰਧਾਰਤ ਥਾਵਾਂ 'ਤੇ ਆਰ.ਓ. ਟੀਮਾਂ ਬੈਠਣਗੀਆਂ, ਜਿੱਥੇ ਕਿ ਨਾਮਜ਼ਦਗੀ ਪੱਤਰ ਲਏ ਜਾਣਗੇ। ਇਹ

ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 26 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ

ਪੰਚਾਇਤੀ ਚੋਣਾਂ: ਨਾਮਜ਼ਦਗੀਆਂ ਭਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਵਾਂ ਨਿਰਧਾਰਤ 
  • 27 ਸਤੰਬਰ ਤੋਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤਕ ਦਾਖਲ ਹੋਣਗੀਆਂ ਨਾਮਜ਼ਦਗੀਆਂ
  • 28 ਸਤੰਬਰ, 29 ਸਤੰਬਰ, 2 ਅਕਤੂਬਰ ਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ

ਬਰਨਾਲਾ, 26 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਬਰਨਾਲਾ ਵਿੱਚ ਨਾਮਜ਼ਦਗੀਆਂ ਦਾ ਅਮਲ ਭਲਕੇ 27

ਖੇਤੀਬਾੜੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ : ਪੰਨੂ
  • ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ - ਪ੍ਰਿੰਸੀਪਲ ਪਰਮਜੀਤ

ਗੋਇੰਦਵਾਲ ਸਾਹਿਬ 26 ਸਤੰਬਰ 2024 : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਕੀਮ ਅਧੀਨ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਸਬੰਧੀ ਡਾ.ਨਵਤੇਜ

ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ  ਸਫ਼ਾਈ ਮੁਹਿੰਮ 

ਤਰਨ ਤਾਰਨ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਗਰ ਕੌਂਸਲ ਤਰਨਤਾਰਨ ਅਤੇ ਯੁਵਕ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ

ਕੁਆਲਿਟੀ ਐਂਟੀਨੇਟਲ ਚੈੱਕ ਅੱਪ ਸੰਬੰਧੀ ਹੋਈ ਟ੍ਰੇਨਿੰਗ

ਤਰਨ ਤਾਰਨ, 26 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਭਗਤ ਦੀ ਅਗਵਾਈ ਹੇਠ ਜਪਾਈਗੋ ਦੀ ਟੀਮ ਵੱਲੋਂ ਕੁਆਲਿਟੀ ਐਂਟੀਨੇਟਲ ਚੈੱਕਅੱਪ ਸੰਬੰਧੀ ਤਰਨ ਤਾਰਨ ਵਿਖੇ ਤਿੰਨ ਦਿਨਾਂ ਟ੍ਰੇਨਿਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਸੀ ਐਚ ਸੀ

ਸੀਐਚਸੀ ਕਸੇਲ 'ਚ ਪਰਾਲੀ ਪ੍ਰਬੰਧਨ ਬਾਰੇ ਆਸ਼ਾ ਵਰਕਰਜ਼ ਦਾ ਜਾਗਰੂਕਤਾ ਸੈਮੀਨਾਰ
  • ਸਿਹਤ ਕਰਮੀਆਂ ਨੂੰ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ

ਤਰਨ ਤਾਰਨ, 26 ਸਤੰਬਰ 2024 : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ  ਦੀ ਰਹਿਨੁਮਾਈ ਅਤੇ ਕਮਊਨਿਟੀ