news

Jagga Chopra

Articles by this Author

ਪੰਜਾਬ ਸਰਕਾਰ ਨੇ ਵੋਟਿੰਗ ਲਈ ਸਰਕਾਰੀ ਕਰਮਚਾਰੀਆਂ ਨੂੰ ਦਿੱਤੀ ਤਨਖ਼ਾਹ ਵਾਲੀ ਛੁੱਟੀ

ਚੰਡੀਗੜ੍ਹ, 25 ਸਤੰਬਰ 2024 : ਪੰਜਾਬ ਸਰਕਾਰ ਨੇ ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 5 ਅਕਤੂਬਰ 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਜੇਕਰ ਕੋਈ ਅਧਿਕਾਰੀ, ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ

ਸਰਕਾਰ ਵੱਲੋਂ ਡਾਬੀਆਰ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
  • ਅੰਮ੍ਰਿਤਸਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਫਰੀਦਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਖਰਚੀ ਜਾਵੇਗੀ ਰਾਸ਼ੀ
  • ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ, 25 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਪੈਣਗੀਆਂ ਵੋਟਾਂ

ਚੰਡੀਗੜ੍ਹ, 25 ਸਤੰਬਰ 2024 : ਸੂਬੇ ਵਿੱਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ। ਪੰਜਾਬ ਵਿੱਚ 15 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। 27 ਸਤੰਬਰ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। 4 ਅਕਤੂਬਰ

ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • ਕੈਬਨਿਟ ਮੰਤਰੀ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਦੇ ਨਵੇਂ ਬਣੇ ਪੰਚਾਇਤ ਘਰ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ
  • ਪਿੰਡ ਲੰਗ ਵਿਖੇ ਗਿੱਲੇ ਕੂੜੇ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਖਾਦ ਬਣਾਉਣ ਵਾਲੀ ਫੁਲੀ ਆਟੋਮੈਟਿਕ ਬਾਇਓ ਕੰਪੋਸਟਰ ਪਲਾਂਟ ਦਾ ਕੀਤਾ ਉਦਘਾਟਨ
  • ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਬਲਬੀਰ ਸਿੰਘ

ਪਟਿਆਲਾ, 25 ਸਤੰਬਰ 2024 : ਪੰਜ

ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਸਿਹਤ ਮੰਤਰੀ ਵੱਲੋਂ ਉਦਘਾਟਨ
  • ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ 
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ
  • ਸਾਰਿਆਂ ਲਈ ਆਸਾਨ ਪਹੁੰਚ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਇਸ ਸਹੂਲਤ
ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ
  • ਮੈਰਿਟ ਦੇ ਆਧਾਰ 'ਤੇ ਡਾਕ ਵਿਭਾਗ 'ਚ ਹਾਸਲ ਕੀਤੀ ਨੌਕਰੀ

ਲੁਧਿਆਣਾ, 25 ਸਤੰਬਰ 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ

ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ
  • 26 ਰੈੱਡ ਰਿਬਨ ਕਲੱਬਾਂ ਨੂੰ ਚਾਲੂ ਵਿੱਤੀ ਸਾਲ ਦੀ ਗ੍ਰਾਂਟ ਜਾਰੀ

ਮੋਗਾ, 25 ਸਤੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ

ਪੰਜਾਬ ਸਰਕਾਰ ਦਾ ਜ਼ਿਲ੍ਹਾ ਮੋਗਾ ਨੂੰ ਤੋਹਫਾ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਤਾਰ
  • ਅਜੀਤਵਾਲ ਅਤੇ ਸਮਾਲਸਰ ਵਿਖੇ ਬਣਨਗੇ ਨਵੇਂ ਸਬ ਤਹਿਸੀਲ ਕੰਪਲੈਕਸ
  • ਤਹਿਸੀਲ ਕੰਪਲੈਕਸ ਧਰਮਕੋਟ ਦੀ ਰਿਪੇਅਰ ਲਈ ਵੀ ਫੰਡ ਜਾਰੀ

ਮੋਗਾ, 25 ਸਤੰਬਰ 2024 : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਵਿਕਾਸ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ

ਆਪ ਦੀ ਸਰਕਾਰ ਆਪ ਦੇ ਦੁਆਰ"  ਮੁਹਿੰਮ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਘੋਲੀਆ ਕਲਾਂ (ਮੋਗਾ), 24 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਪਿੰਡ ਘੋਲੀਆ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅੱਜ ਦੇ ਕੈਂਪ

ਪੁਲਿਸ ਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸੁਚੇਤ ਕਰਨ : ਡਿਪਟੀ ਕਮਿਸ਼ਨਰ 
  • ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਵਿਭਾਗ ਦੇ ਵੱਖ- ਵੱਖ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 25 ਸਤੰਬਰ 2024 : ਝੋਨੇ ਦੀ ਫਸਲ ਦੀ ਕਟਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਸੁਚੇਤ ਕਰਨ ਲਈ ਪੁਲਿਸ  ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਪਿੰਡ ਵਿੱਚ ਜਾਣ ਅਤੇ ਕਿਸਾਨਾ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਜਾਗਰੂਕ ਕਰਨ। ਇਹ