news

Jagga Chopra

Articles by this Author

ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ ਵਿਖੇ 25 ਸਤੰਬਰ ਨੂੰ ਲੱਗੇਗਾ ਜਨ ਸੁਣਵਾਈ ਕੈਂਪ
  • ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ, ਘੋਲੀਆ ਕਲਾਂ ਪਿੰਡਾਂ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਨਿਪਟਾਰਾ

ਬਾਘਾਪੁਰਾਣਾ, 23 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ

ਫੁੱਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਮਹਿਣਾ ਤੇ ਅਮੋਲ ਅਕੈਡਮੀ ਫਾਈਨਲ ਵਿੱਚ ਪੁੱਜੀਆਂ
  • 'ਖੇਡਾਂ ਵਤਨ ਪੰਜਾਬ ਦੀਆਂ'
  • ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਮੁਕਾਬਲੇ, ਖਿਡਾਰੀ ਦਿਖਾ ਰਹੇ ਵਿਲੱਖਣ ਉਤਸ਼ਾਹ : ਜ਼ਿਲ੍ਹਾ ਖੇਡ ਅਫਸਰ

ਮੋਗਾ, 23 ਸਤੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ
  • ਧਰਮਕੋਟ ਅਤੇ ਲੋਹਗੜ੍ਹ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ
  • ਬਾਘਾਪੁਰਾਣਾ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਲੋਕ ਅਰਪਣ
  • ਕਿਹਾ! ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ

ਧਰਮਕੋਟ/ਬਾਘਾਪੁਰਾਣਾ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ

ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਤ : ਕੈਬਨਿਟ ਮੰਤਰੀ ਖੁੱਡੀਆਂ
  • ਕੈਬਨਿਟ ਮੰਤਰੀ ਖੁੱਡੀਆਂ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 23  ਸਤੰਬਰ 2024 : ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਪੰਜਾਬ ਨੇ ਅੱਜ ਪਿੰਡ ਕਿਲਿਆਂਵਾਲੀ ਬਲਾਕ ਲੰਬੀ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ  ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ

‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸਮਾਪਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ, ਇਹ ਜਾਣਕਾਰੀ  ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ : ਡਿਪਟੀ ਕਮਿਸ਼ਨਰ

ਸ੍ਰੀ ਮੁੁਕਤਸਰ ਸਾਹਿਬ 23  ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ

ਸਿਹਤ ਵਿਭਾਗ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕਫੋਰਸ ਦੀ ਮੀਟਿੰਗ
  • ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਨਾ ਰਹੇ ਵਾਝਾਂ: ਡਾ ਜਗਦੀਪ ਚਾਵਲਾ ਸਿਵਲ ਸਰਜਨ
  • 2026 ਤੱਕ ਮੀਜ਼ਲ ਅਤੇ ਰੂਬੇਲਾ ਬੀਮਾਰੀਆਂ ਨੂੰ ਸਮਾਜ ਵਿੱਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ

ਐਸ.ਡੀ.ਐਮ ਬਟਾਲਾ ਡਾ .ਸ਼ਾਇਰੀ ਭੰਡਾਰੀ ਵੱਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਕਲੱਸਟਰਾਂ/ਨੋਡਲ ਅਫਸਰਾਂ ਨਾਲ ਮੀਟਿੰਗ
  • ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ

ਬਟਾਲਾ, 23 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ  ਸ਼ਿਵ ਕੁਮਾਰ ਬਟਾਲਵੀ ਐਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ/ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਾਈਬ ਤਹਿਸੀਲ ਮਨਜੋਤ ਸਿੰਘ, ਐੱਸ.ਡੀ.ਓ. ਪ੍ਰਦੂਸ਼ਣ

ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿੱਚ ਹਿੰਦੀ ਦਿਵਸ ਮਨਾਇਆ 

ਪਾਇਲ, 23 ਸਤੰਬਰ 2024 : ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਿਚ ਰਾਸ਼ਟਰੀ ਭਾਸ਼ਾ ਨੂੰ ਸਮਰਪਿਤ ਹਿੰਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ  ਦੁਆਰਾ ਇਸ ਪ੍ਰੋਗਰਾਮ ਵਿਚ ਵੱਧ  ਚੜ੍ਹ ਕੇ ਭਾਗ ਲਿਆ ਗਿਆ। ਬੱਚਿਆ ਦੁਆਰਾ  ਹਿੰਦੀ  ਵਿੱਚ ਕਵਿਤਾਵਾਂ ਬੋਲੀਆਂ ਗਈਆਂ। ਕਵਿਤਾ ਉਚਾਰਨ ਵਿੱਚ 8 ਵੀਂ ਜਮਾਤ ਦੇ ਵਿਦਿਆਰਥੀ ਸਮੀਰ ਖਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਹਿੰਦੀ

30 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਆਯੂਸ਼ਮਾਨ ਪੰਦਰਵਾੜਾ: ਡਾ ਗੁਰ ਤੇਜਿੰਦਰ ਕੌਰ

ਮਹਿਲ ਕਲਾਂ, 23 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਸੁਚਾਰੂ ਢੰਗ ਨਾਲ ਦੇਣ ਲਈ ਵਚਨਬੱਧ ਹੈ। ਇਸੇ ਮੁਹਿੰਮ ਅਧੀਨ ਸਿਹਤ ਬਲਾਕ ਮਹਿਲ ਕਲਾਂ ਵਿਖੇ ਐਸ ਐਮ ਓ ਡਾ ਗੁਰ ਤੇਜਿੰਦਰ ਦੀ ਅਗਵਾਈ ਵਿੱਚ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੀ ਛੇਵੀਂ ਅਤੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਤੀਜੀ ਵਰ੍ਹੇਗੰਢ ਨੂੰ ਸਮਰਪਿਤ