ਤਹਿਰਾਨ, 22 ਸਤੰਬਰ 2024 : ਲਿਬਨਾਨ 'ਚ ਈਰਾਨ ਸਮਰਥਿਤ ਹਿਜ਼ਬੁੱਲਾ 'ਤੇ ਇਜ਼ਰਾਇਲੀ ਹਮਲਿਆਂ ਦਰਮਿਆਨ ਈਰਾਨ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਪੂਰਬੀ ਈਰਾਨ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਮੀਥੇਨ ਗੈਸ ਦੇ ਲੀਕ ਹੋਣ ਕਾਰਨ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ ਹੁਣ ਤੱਕ 51 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 20 ਲੋਕ ਜ਼ਖ਼ਮੀ ਹਨ। ਸਰਕਾਰੀ ਮੀਡੀਆ ਰਿਪੋਰਟਾਂ ਮੁਤਾਬਕ ਇਹ
news
Articles by this Author
- ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਖੇਡ ਨਰਸਰੀ -ਈ ਟੀ ਓ
ਅੰਮ੍ਰਿਤਸਰ, 22 ਸਤੰਬਰ 2024 : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ ਬਾਬਾ ਕੱਲੂਆਣਾ ਸਾਹਿਬ ਦੇ ਰਸਤੇ ਜਿਸ ਉਤੇ 34.19 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਰਸੂਲਪੁਰ ਦੇ ਰਸਤੇ 'ਤੇ 28.50 ਲੱਖ ਰੁਪਏ ਦੀ ਲਾਗਤ ਨਾਲ ਨਿਊ ਲਿੰਕ
ਨਵੀਂ ਦਿੱਲੀ, 22 ਸਤੰਬਰ 2024 : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ, 'ਦਾਗ ਦੇ ਨਾਲ ਕੰਮ ਤਾਂ ਛੱਡੋ, ਮੈਂ ਇਸ ਦਾਗ ਨਾਲ ਵੀ ਨਹੀਂ ਰਹਿ ਸਕਦਾ, ਮੈਂ ਬਚ ਵੀ ਨਹੀਂ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੈਂ ਮਨ 'ਚ ਸੋਚਿਆ ਸੀ ਕਿ ਜਦੋਂ ਤੱਕ ਅਦਾਲਤ ਮੈਨੂੰ ਮਾਣਯੋਗ ਬਰੀ ਨਹੀਂ ਕਰ ਦਿੰਦੀ, ਉਦੋਂ ਤੱਕ ਕੁਰਸੀ 'ਤੇ ਨਹੀਂ ਬੈਠਾਂਗਾ। ਪਰ ਵਕੀਲਾਂ
ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ
ਚੰਡੀਗੜ੍ਹ, 22 ਸਤੰਬਰ 2024 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਨੂੰ ਲਾਗੂ ਕਰਨ ਅਤੇ ਇਸ ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਨੂੰ ਮੁੱਖ ਮੰਤਰੀ ਲਈ ਖਤਰਾ ਕਰਾਰ ਦਿੱਤਾ ਹੈ। ਸਰਕਾਰ
ਅੰਮ੍ਰਿਤਸਰ, 22 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ
ਅੰਮ੍ਰਿਤਸਰ 23 ਸਤੰਬਰ 2024 : ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਹਿਰ ਦੀ ਹੈਰੀਟੇਜ ਸਟਰੀਟ ‘ਤੇ ਘੁੰਮ ਰਹੇ ਇਕ ਵਿਅਕਤੀ ਨੇ ਸੁਰੱਖਿਆ ਲਈ ਉਥੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਸਰਕਾਰੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਹੰਗਾਮਾ ਹੋ ਗਿਆ। ਉੱਥੇ ਵੱਡੀ
ਬ੍ਰਿਟਿਸ਼ ਕੋਲੰਬੀਆ, 22 ਸਤੰਬਰ 2024 : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ 43ਵੀਆਂ ਵਿਧਾਨ ਸਭਾ ਚੋਣਾਂ ਅਕਤੂਬਰ ਮਹੀਨੇ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬੀ ਮੂਲ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਕਿਉਂਕਿ ਬੀਸੀ ਦੇ ਕਈ ਇਲਾਕੇ ਅਜਿਹੇ ਹਨ, ਜਿੱਥੇ ਪੰਜਾਬੀਆਂ ਦਾ ਬਹੁਤ ਦਬਦਬਾ ਹੈ। ਇਸ ਵਾਰ ਪੰਜਾਬੀ ਮੂਲ ਦੀਆਂ 11 ਔਰਤਾਂ ਚੋਣ ਮੈਦਾਨ ਵਿੱਚ ਹਨ
- ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇ-ਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਨਾਲ ਬਦਲੇਗੀ ਨੁਹਾਰ : ਜੌੜਾਮਾਜਰਾ
- ਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਦੋ
- ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਨਣ ਦੀ ਸੱਦਾ
- ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਨੇ ਹਰੇਕ ਪਿੰਡ ਵਾਸੀ ਤੱਕ ਪਹੁੰਚ ਬਣਾਈ
ਪਟਿਆਲਾ, 22 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਦੂਸਰੇ ਦਿਨ ਪਟਿਆਲਾ ਦਿਹਾਤੀ ਦੇ