ਚੰਡੀਗੜ੍ਹ 14 ਸਤੰਬਰ 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿੱਚ ਸੰਗਠਿਤ ਅਪਰਾਧਾਂ 'ਤੇ ਨਕੇਲ ਕੱਸਦਿਆਂ ਬਦਨਾਮ ਅੰਕੁਸ਼ ਭਇਆ ਗੈਂਗ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਵਿਅਕਤੀ ਵਿਕਰਮ ਬਰਾੜ, ਗੋਲਡੀ ਬਰਾੜ, ਰਿੰਦਾ ਬਾਬਾ ਅਤੇ ਰਵੀ ਬਲਾਚੋਰੀਆ ਸਮੇਤ ਵੱਡੇ ਅਪਰਾਧਿਕ ਸਿੰਡੀਕੇਟਾਂ ਨਾਲ ਜੁੜੇ ਹੋਏ
news
Articles by this Author
- ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਭਾਈ ਮਹਿਤਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 14 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
- ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 12 ‘ਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 14 ਸਤੰਬਰ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਦੇ ਮੁਹੱਲਾ ਗੋਬਿੰਦ ਨਗਰ ਵਿੱਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਮਰਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮੇਅਰ
- ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ
- ਹਾਈਟੈਕ ਕਲਾਸਰੂਮਾਂ ਰਾਹੀਂ ਦਿੱਤੀ ਜਾਵੇਗੀ ਸਿੱਖਿਆ :-ਐੱਮ.ਪੀ ਰਾਜਕੁਮਾਰ ਚੱਬੇਵਾਲ
ਹੁਸ਼ਿਆਰਪੁਰ, 14 ਸਤੰਬਰ 2024 : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ 1 ਕਰੋੜ 41 ਲੱਖ ਰੁਪਏ ਦਾ ਕੁੱਲ ਬਜਟ ਜਾਰੀ
ਹੁਸ਼ਿਆਰਪੁਰ, 14 ਸਤੰਬਰ 2024 : ਸ਼ਿਮਲਾ ਪਹਾੜੀ ਪਾਰਕ ਟਾਂਡਾ ਦੇ ਕੋਲ ਬਰਸਾਤੀ ਦੇ ਪਾਣੀ ਦੀ ਨਿਕਾਸੀ ਲਈ ਬਣੀ ਪੁੱਲੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਬੰਦ ਕਰਨ ਦਾ ਮਾਮਲਾ ਨਗਰ ਕੌਂਸਲ ਟਾਂਡਾ ਦੇ ਧਿਆਨ ਵਿੱਚ ਆਇਆ, ਜਿਸ 'ਤੇ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੇ ਕਾਰਜਕਾਰੀ ਅਫ਼ਸਰ (ਈ.ਓ.) ਨੇ ਦੱਸਿਆ ਕਿ ਸ਼ਿਮਲਾ ਪਹਾੜੀ ਪਾਰਕ ਦੇ ਨੇੜੇ ਬਰਸਾਤ ਦੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ
ਹੁਸ਼ਿਆਰਪੁਰ, 14 ਸਤੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ
- ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ
ਹੁਸ਼ਿਆਰਪੁਰ 14 ਸਤੰਬਰ 2024 : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਨਿਯੁਕਤ ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਵਲੋਂ ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ ,ਵਿਵੇਕ ਕੁਮਾਰ ਅਤੇ
ਲੁਧਿਆਣਾ, 14 ਸਤੰਬਰ 2014 : ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ
ਨਵੀਂ ਦਿੱਲੀ, 14 ਸਤੰਬਰ 2024 : ਹਿੰਦੀ ਦਿਵਸ ਦੇ ਮੌਕੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਹਿੰਦੀ ਭਾਸ਼ਾ ਦੀ ਸੁਰੱਖਿਆ ਅਤੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਦੇਸ਼ ਆਪਣੀ ਭਾਸ਼ਾ ਦੀ ਰਾਖੀ ਨਹੀਂ ਕਰ ਪਾਉਂਦੇ, ਉਹ ਆਪਣੇ ਇਤਿਹਾਸ ਅਤੇ ਸੱਭਿਆਚਾਰ ਤੋਂ ਕੱਟ ਜਾਂਦੇ ਹਨ। ਨਤੀਜੇ ਵਜੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਗੁਲਾਮੀ
ਅੰਮ੍ਰਿਤਸਰ 14 ਸਤੰਬਰ 2024 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਸ੍ਰੀ ਵਰਿਆਮ ਸਿੰਘ, ਨੇ ਦੱਸਿਆ ਕਿ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ , ਵੇਰਕਾ ਵਿਖੇ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਦੇ ਲਈ ਦੋ ਹਫਤੇ ਸਵੈ ਰੋਜਗਾਰ ਡੇਅਰੀ ਕੋਰਸ 16 ਸਤੰਬਰ 2024 ਤੋ 27 ਸਤੰਬਰ 2024 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ