- ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਸੂਚੀ ਸਬੰਧੀ 19 ਸਤੰਬਰ ਤੱਕ ਸਬੰਧਿਤ ਚੋਣਕਾਰ ਰਜਿਸਟੇ੍ਰਸਨ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ ਸੁਝਾਅ ਅਤੇ ਇਤਰਾਜ਼
ਤਰਨ ਤਾਰਨ, 11 ਸਤੰਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਮਿਤੀ 01 ਜਨਵਰੀ, 2025 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਇਸ ਸਬੰਧ ਵਿੱਚ ਡਰਾਫਟ ਫੋਟੋ ਵੋਟਰ ਸੂਚੀ ਦੀ