ਹਰਨਡਾਨ, 10 ਸਤੰਬਰ, 2024 : ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਗਏ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਾਜਪਾ ਅਤੇ ਆਰਐਸਐਸ 'ਤੇ ਤਿੱਖੇ ਹਮਲੇ ਕਰ ਰਹੇ ਹਨ। ਵਰਜੀਨੀਆ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਭਾਰਤ ਵਿਚ ਸਿੱਖ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਕੀ ਉਹ ਗੁਰਦੁਆਰੇ ਵਿਚ ਜਾ ਸਕਣਗੇ। ਰਾਹੁਲ ਨੇ ਕਿਹਾ,
news
Articles by this Author
ਪਟਿਆਲਾ, 10 ਸਤੰਬਰ, 2024 : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ (ਆਈ.ਪੀ.ਐਸ) ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਪਟਿਆਲਾ ਪੁਲਿਸ ਵੱਲੋਂ ਗੈਗਸਟਰ ਲੋਰੈਸ ਬਿਸਨੋਈ ਅਤੇ ਰਜੀਵ ਰਾਜਾ ਗਿਰੋਹ ਦੇ ਗੈਗ ਮੈਬਰਾਂ ਦੇ ਕਰੀਬੀ ਸਾਥੀ ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸਾਮਲ ਰਹੇ ਹਨ ਦੇ ਖਿਲਾਫ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ
- ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ
- 578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਗਿੱਦੜਬਾਹਾ, 10 ਸਤੰਬਰ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ
- ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ
ਤਲਵੰਡੀ ਸਾਬੋ, 10 ਸਤੰਬਰ 2024 : ਤਲਵੰਡੀ ਸਾਬੋ ਦੇ ਨਜ਼ਦੀਕ ਪਿੰਡ ਜੀਵਨ ਸਿੰਘ ਵਾਲਾ ਦੇ ਵਿੱਚ ਇੱਕ ਪਿਓ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਤਲ ਪਿੰਡ ਦੇ ਨਾਲ ਹੀ ਸੰਬੰਧਿਤ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਤੋਂ ਸ਼ੁਰੂ ਹੋਇਆ ਵਿਵਾਦ ਐਨਾ ਵੱਧ ਗਿਆ ਕਿ ਇਹ ਝਗੜਾ ਦੂਹਰੇ ਕਤਲ ਤੱਕ ਜਾ ਪਹੁੰਚਿਆ।
- ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਮੰਗ ਕੀਤੀ
- ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ
ਚੰਡੀਗੜ੍ਹ, 10 ਸਤੰਬਰ 2024 : ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ
ਰਾਏਕੋਟ, 10 ਸਤੰਬਰ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਅੱਜ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ, ਇਸ ਮੌਕੇ ਮੀਟਿੰਗ ਵਿੱਚ ਬੀਕੇਯੂ ਦੋਆਬਾ ਦੇ ਮਾਲਵਾ ਜੋਨ ਪ੍ਰਧਾਨ ਇੰਦਰਵੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਕਿਸਾਨਾਂ ਦੀ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਾਲਵਾ ਜੋਨ ਪ੍ਰਧਾਨ ਇੰਦਰਵੀਰ ਸਿੰਘ
- ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ
- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ 'ਤੇ ਹੀ ਦਸਤਾਵੇਜ਼ ਕੀਤੇ
- ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਕੈਪ ਦੀ ਕੀਤੀ ਸ਼ਲਾਘਾ, ਮੌਕੇ 'ਤੇ ਹੀ ਲਿਆ ਸਕੀਮਾਂ ਦਾ ਲਾਭ
- ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ 'ਤੇ ਹੀ ਦਸਤਾਵੇਜ਼ ਕੀਤੇ ਜਾਰੀ
ਸਮਰਾਲਾ, 10 ਸਤੰਬਰ 2024 : ਪਿੰਡ ਉਟਾਲਾ (ਸਮਰਾਲਾ) ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀਮਤੀ ਸਰਬਜੀਤ ਕੌਰ ਵਾਸੀ