news

Jagga Chopra

Articles by this Author

ਯਮਨ 'ਚ ਯਾਤਰੀਆਂ ਨਾਲ ਭਰੀ ਬੱਸ ਪਹਾੜੀ ਸੜਕ ਤੋਂ ਹੇਠਾਂ ਡਿੱਗੀ, 15 ਲੋਕਾਂ ਦੀ ਮੌਤ

ਯਮਨ, 10 ਸਤੰਬਰ 2024 : ਦੁਨੀਆ ਭਰ ਵਿੱਚ ਹਰ ਰੋਜ਼ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜ਼ਿਆਦਾਤਰ ਸੜਕ ਹਾਦਸੇ ਲਾਪਰਵਾਹੀ ਕਾਰਨ ਹੁੰਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਕਾਰਨ ਦੁਨੀਆ ਭਰ ਵਿੱਚ ਹਰ ਸਾਲ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਅਜਿਹੀਆਂ ਘਟਨਾਵਾਂ ਬਾਰੇ ਅਕਸਰ ਸੁਣਨ ਨੂੰ ਮਿਲਦਾ ਹੈ। ਹਾਲ ਹੀ 'ਚ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।

ਦਸੂਹਾ ‘ਚ ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੇ ਪਰਿਵਾਰ ਦੇ ਮੈਂਬਰਾਂ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ

ਦਸੂਹਾ, 10 ਸਤੰਬਰ 2024 : ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਇੱਕ ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਿਕ ਮੈਂਬਰਾਂ ਨੇ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਤੋਂ

ਊਰਜਾ ਖੇਤਰ ਵਿੱਚ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਵੀ ਚਾਰ ਸਮਝੌਤਿਆਂ 'ਤੇ ਕੀਤੇ ਦਸਤਖ਼ਤ 
  • ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ 

ਨਵੀਂ ਦਿੱਲੀ, 10 ਸਤੰਬਰ, 2024 : ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖ਼ਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਵੱਡਾ ਤੋਹਫ਼ਾ ਦਿੱਤਾ ਹੈ। ਦੋਵਾਂ ਦੇਸ਼ਾਂ ਨੇ ਊਰਜਾ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ ਹੈ। ਇਸ ਸਮੇਂ ਦੌਰਾਨ

ਗਾਜ਼ਾ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ 40 ਲੋਕਾਂ ਦੀ ਮੌਤ, 65 ਜ਼ਖ਼ਮੀ

ਗਾਜ਼ਾ, 10 ਸਤੰਬਰ, 2024 : ਗਾਜ਼ਾ 'ਚ ਇਜ਼ਰਾਇਲੀ ਹਵਾਈ ਹਮਲਿਆਂ 'ਚ 40 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਰੀਬ 65 ਲੋਕ ਜ਼ਖ਼ਮੀ ਹਨ। ਇਹ ਜਾਣਕਾਰੀ ਗਾਜ਼ਾ ਦੀ ਸਿਵਲ ਡਿਫੈਂਸ ਏਜੰਸੀ ਨੇ ਸਾਂਝੀ ਕੀਤੀ ਹੈ। ਮੰਗਲਵਾਰ ਨੂੰ, ਇਜ਼ਰਾਈਲ ਨੇ ਫਲਸਤੀਨੀ ਖੇਤਰ ਦੇ ਦੱਖਣ ਵਿੱਚ ਇੱਕ ਮਾਨਵਤਾਵਾਦੀ ਖੇਤਰ 'ਤੇ ਹਮਲਾ ਕੀਤਾ। ਇਜ਼ਰਾਇਲੀ ਫ਼ੌਜ ਦਾ ਕਹਿਣਾ ਹੈ ਕਿ ਉਸ ਨੇ ਇਲਾਕੇ 'ਚ

ਕੀ ਭਾਰਤ ’ਚ ਸਿੱਖਾਂ ਨੂੰ ਦਸਤਾਰ, ਕੜਾ ਤੇ ਕ੍ਰਿਪਾਨ ਪਾਉਣ ਦੀ ਆਗਿਆ ਹੋਵੇਗੀ, ਲੜਾਈ ਇਹ ਹੈ: ਰਾਹੁਲ ਗਾਂਧੀ

ਹਰਨਡਾਨ, 10 ਸਤੰਬਰ, 2024 : ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਗਏ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਾਜਪਾ ਅਤੇ ਆਰਐਸਐਸ 'ਤੇ ਤਿੱਖੇ ਹਮਲੇ ਕਰ ਰਹੇ ਹਨ। ਵਰਜੀਨੀਆ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਭਾਰਤ ਵਿਚ ਸਿੱਖ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਕੀ ਉਹ ਗੁਰਦੁਆਰੇ ਵਿਚ ਜਾ ਸਕਣਗੇ। ਰਾਹੁਲ ਨੇ ਕਿਹਾ,

ਪੁਲਿਸ ਵੱਲੋਂ ਗੈਗਸਟਰ ਲਾਰੈਂਸ ਬਿਸਨੋਈ ਅਤੇ ਰਾਜੀਵ ਰਾਜਾ ਗੈਗ ਦੇ ਮੈਬਰਾਂ ਨੂੰ 4 ਪਿਸਟਲ, 26 ਰੌਂਦ ਸਮੇਤ ਕੀਤਾ ਕਾਬੂ

ਪਟਿਆਲਾ, 10 ਸਤੰਬਰ, 2024 : ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ (ਆਈ.ਪੀ.ਐਸ) ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਪਟਿਆਲਾ ਪੁਲਿਸ ਵੱਲੋਂ ਗੈਗਸਟਰ ਲੋਰੈਸ ਬਿਸਨੋਈ ਅਤੇ ਰਜੀਵ ਰਾਜਾ ਗਿਰੋਹ ਦੇ ਗੈਗ ਮੈਬਰਾਂ ਦੇ ਕਰੀਬੀ ਸਾਥੀ ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸਾਮਲ ਰਹੇ ਹਨ ਦੇ ਖਿਲਾਫ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ
  • ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ
  • 578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਗਿੱਦੜਬਾਹਾ, 10 ਸਤੰਬਰ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ

ਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤੀ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ
  • ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ

ਤਲਵੰਡੀ ਸਾਬੋ ’ਚ ਪਿਓ ਪੁੱਤ ਦਾ ਬੇਰਹਿਮੀ ਨਾਲ ਕਤਲ

ਤਲਵੰਡੀ ਸਾਬੋ, 10 ਸਤੰਬਰ 2024 : ਤਲਵੰਡੀ ਸਾਬੋ ਦੇ ਨਜ਼ਦੀਕ ਪਿੰਡ ਜੀਵਨ ਸਿੰਘ ਵਾਲਾ ਦੇ ਵਿੱਚ ਇੱਕ ਪਿਓ ਪੁੱਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਤਲ ਪਿੰਡ ਦੇ ਨਾਲ ਹੀ ਸੰਬੰਧਿਤ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਤੋਂ ਸ਼ੁਰੂ ਹੋਇਆ ਵਿਵਾਦ ਐਨਾ ਵੱਧ ਗਿਆ ਕਿ ਇਹ ਝਗੜਾ ਦੂਹਰੇ ਕਤਲ ਤੱਕ ਜਾ ਪਹੁੰਚਿਆ।

ਕੇਂਦਰੀ ਰੇਲ ਰਾਜ ਮੰਤਰੀ ਵੱਲੋਂ ਰਮਦਾਸ ਰੇਲਵੇ ਸਟੇਸ਼ਨ ਨੂੰ 6 ਮਹੀਨੇ ‘ਚ ਨਵੀਂ ਦਿੱਖ ਦੇਣ ਅਤੇ ਨਾਂ ਬਦਲਣ ਦਾ ਭਰੋਸਾ: ਧਾਲੀਵਾਲ
  • ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦੇ ਕੇ ਅਜਨਾਲਾ-ਬੱਲੜ੍ਹਵਾਲ ਬਾਰਡਰ ਬੈਲਟ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਲਈ ਨਿੱਜੀ ਦਖਲ ਦੀ ਮੰਗ ਕੀਤੀ
  • ਰਮਦਾਸ/ਆਰ.ਡੀ.ਐਸ. ਰੇਲਵੇ ਸਟੇਸ਼ਨ ਨੂੰ ਮੁੜ ਉਸਾਰਨ ਅਤੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ