news

Jagga Chopra

Articles by this Author

ਪਿੰਡ ਸਿੰਬਲੀ ਦੀ ਰਹਿਣ ਵਾਲੀ ਪੱਲਵੀ ਦੇ ਲੈਫਟੀਨੇਟ ਬਣਨ ਤੇ ਕੈਬਨਿਟ ਮੰਤਰੀ ਸੁਭਕਾਮਨਾਵਾਂ ਦੇਣ ਪਹੁੰਚੇ ਪੱਲਵੀ ਦੇ ਘਰ
  • ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿੰਬਲੀ ਦੀ ਪੱਲਵੀ ਵੇ ਲੈਫਟੀਨੇਟ ਬਣ ਕੇ ਖੇਤਰ ਦਾ ਮਾਣ ਵਧਾਇਆ ਹੈ-ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 10 ਸਤੰਬਰ 2024 : ਵਿਧਾਨ ਸਭਾ ਹਲਕਾ ਭੋਅ ਦੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ, ਜਿਸ ਤਰ੍ਹਾਂ ਸਾਡੀਆਂ

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ – 3’, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਨਤੀਜੇ ਰਹੇ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ

ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਦਾ ਜਾਰੀ ਕੀਤਾ ਸਡਿਊਲਡ

ਸ੍ਰੀ ਮੁੁਕਤਸਰ ਸਾਹਿਬ, 10 ਸਤੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੁਰੂ ਕੀਤੀ ਗਈ ਸਕੀਮ  ਸਰਕਾਰ ਆਪ ਦੇ ਦੁੁਆਰ ਤਹਿਤ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਉਣ ਲਈ ਸਡਿਊਡਲ ਜਾਰੀ ਕੀਤਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅਹਿਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹੇ ਦੇ ਹਰੇਕ ਥਾਣੇ ਵਿਚ ਤਾਇਨਾਤ ਅਫਸਰਾਂ ਨਾਲ ਸੈਕਸ਼ੂਅਲ ਹਰਾਸ਼ਮੈਂਟ, ਬੱਚਿਆ ਨਾਲ ਸਬੰਧਤ ਪਾਕਸੋ ਐਕਟ/ਜੂਵੀਨਾਇਲ ਐਕਟ ਅਤੇ ਨਾਲਸਾ ਦੀ ਸਕੀਮਾਂ ਸਬੰਧੀ  ਕੀਤਾ ਗਿਆ ਜਾਗਰੂਕ

ਸ੍ਰੀ ਮੁੁਕਤਸਰ ਸਾਹਿਬ, 10 ਸਤੰਬਰ 2024 : ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ  ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਪੁਲਿਸ ਅਫਸਰਾਂ ਨੂੰ ਜਾਣਕਾਰੀ ਦੇਣ ਹਿੱਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ

ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
  • ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 77173-97013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ

ਤਰਨ ਤਾਰਨ, 10 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 12 ਸਤੰਬਰ, 2024 ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ  ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ

ਖੇਡਾ ਵਤਨ ਪੰਜਾਬ ਦੀਆਂ ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ
  • ਅੰਤਰ-ਰਾਸ਼ਟਰੀ ਐਥਲੀਟ ਨਵਤੇਜਦੀਪ ਸਿੰਘ (ਤੇਜਾ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ

ਤਰਨ ਤਾਰਨ, 10 ਸਤੰਬਰ 2024 : ਖੇਡਾ ਵਤਨ ਪੰਜਾਬ ਦੀਆਂ 2024 ਸੀਜ਼ਨ-3 ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਬੜੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਏ, ਜਿਸ ਵਿੱਚ ਮੁੱਖ ਮਹਿਮਾਨ ਵੱਜੋ ਅੰਤਰ-ਰਾਸ਼ਟਰੀ

ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 10 ਸਤੰਬਰ 2024 : ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਸੀਈਪੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਿੱਖਿਆ ਅਧਿਕਾਰੀ  ਵੱਲੋਂ  ਸਰਕਾਰੀ ਪ੍ਰਾਇਮਰੀ ਸਕੂਲ ਠੱਠੀਆਂ ਮਹੰਤਾਂ, ਸੈਂਟਰ ਸਕੂਲ ਸੇ਼ਰੋ ਤੋਂ ਇਲਾਵਾ ਸਰਕਾਰੀ

ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ : ਸਿਵਲ ਸਰਜਨ

ਤਰਨ ਤਾਰਨ, 10 ਸਤੰਬਰ 2024 : ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ. ਸੀ. ਐੱਸ. ਐੱਮ ਡਾਕਟਰਾਂ ਦੇ ਹੜਤਾਲ ‘ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ

ਤੀਹਰਾ ਕਤਲ ਕਾਂਡ, ਮ੍ਰਿਤਕ ਦਿਲਦੀਪ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ 
  • ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਔਰੰਗਾਬਾਦ ਤੋਂ ਕਾਬੂ ਕੀਤਾ ਸੀ, ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤਾ ਸੀ ‘ਅਪਰੇਸ਼ਨ ਡੈਜ਼ਰਟ’
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ
  • ਗ੍ਰਿਫ਼ਤਾਰ ਮੁਲਜ਼ਮਾਂ ਨੂੰ ਲਿਆਂਦਾ