news

Jagga Chopra

Articles by this Author

ਵੀਅਤਨਾਮ 'ਚ ਤੂਫਾਨ ਯਾਗੀ ਕਾਰਨ 59 ਲੋਕਾਂ ਦੀ ਮੌਤ , ਕਈ ਲਾਪਤਾ

ਹਨੋਈ, 9 ਸਤੰਬਰ 2024 : ਵੀਅਤਨਾਮ ਵਿੱਚ ਵਾਈਫੂਨ ਯਾਗੀ ਨੇ ਤਬਾਹੀ ਮਚਾਈ ਹੈ। ਟਾਈਫੂਨ ਯਾਗੀ ਅਤੇ ਨਤੀਜੇ ਵਜੋਂ ਵੀਅਤਨਾਮ ਦੇ ਉੱਤਰੀ ਖੇਤਰ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 59 ਲੋਕ ਮਾਰੇ ਗਏ ਅਤੇ ਲਾਪਤਾ ਹੋ ਗਏ। ਇਹ ਜਾਣਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲੇ ਨੇ ਦਿੱਤੀ ਹੈ। ਕੁਦਰਤੀ ਆਫ਼ਤਾਂ ਵਿੱਚ 247 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ

ਸੀਰੀਆ ਵਿਚ ਫੌਜੀ ਟਿਕਾਣਿਆਂ 'ਤੇ ਇਜ਼ਰਾਈਲੀ ਵੱਲੋਂ ਹਵਾਈ ਹਮਲੇ, 18 ਦੀ ਮੌਤ 

ਦਮਿਸ਼ਕ, 9 ਸਤੰਬਰ 2024 : ਸੀਰੀਆ ਦੇ ਹਾਮਾ ਦੇ ਮਾਸਯਾਫ ਸ਼ਹਿਰ ਵਿਚ ਫੌਜੀ ਟਿਕਾਣਿਆਂ 'ਤੇ ਇਜ਼ਰਾਈਲੀ ਹਵਾਈ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ, ਜਿਨ੍ਹਾਂ ਵਿਚ ਚਾਰ ਨਾਗਰਿਕ ਸ਼ਾਮਲ ਹਨ, ਤਾਜ਼ਾ ਰਿਪੋਰਟਾਂ ਅਨੁਸਾਰ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਦੱਸਿਆ ਕਿ ਘੱਟੋ-ਘੱਟ 18 ਲੋਕ ਮਾਰੇ ਗਏ, ਅਰਥਾਤ ਚਾਰ ਨਾਗਰਿਕ, ਅੱਠ ਸੀਰੀਆਈ ਫੌਜੀ ਕਰਮਚਾਰੀ

ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਜੱਦੀ ਜ਼ਿਲ੍ਹੇ ਮਾਨਸਾ ਵਿਖੇ ਸਨਮਾਨ

ਮਾਨਸਾ, 09 ਸਤੰਬਰ 2024 : ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੀਆਂ ਨਵੀਂਆਂ ਜਿੰਮੇਵਾਰੀਆਂ ਸੌਂਪਣ ਤੋਂ ਬਾਅਦ ਅੱਜ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਮਾਨਸਾ ਵਿੱਚ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਵਿਸ਼ੇਸ ਤੌਰ ਸਨਮਾਨ ਕਰਨ ਤੋਂ ਬਾਅਦ ਭਰੋਸਾ ਦਿਵਾਇਆ ਕਿ ਪਾਰਟੀ ਹਿੱਤਾਂ ਲਈ ਸਮੁੱਚਾ ਜ਼ਿਲ੍ਹਾ ਉਨ੍ਹਾਂ ਦੇ ਨਾਲ ਤਨ-ਮਨ-ਧਨ ਨਾਲ ਖੜ੍ਹਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 9 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ਦੇ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਬਲਵਿੰਦਰ ਸਿੰਘ ਭੂੰਦੜ ਦਾ

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਐੱਸ ਏ ਐੱਸ ਨਗਰ, 9 ਸਤੰਬਰ 2024 : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ  5 ਲੱਖ ਰੁਪਏ

ਅੰਮ੍ਰਿਤਸਰ, 9 ਸਤੰਬਰ 2024 : ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂ ਰੋਡ  ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੱਸਣ ਯੋਗ ਹੈ ਕਿ ਬੀਤੇ ਦਿਨੀ ਉਕਤ ਕਾਰਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਰਦਾਰ ਹਰਭਜਨ ਸਿੰਘ ਨੇ ਸੰਸਥਾ ਵੱਲੋਂ ਸਿੱਖਿਆ ਖੇਤਰ

ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਕੈਬਨਿਟ ਮੰਤਰੀ ਧਾਲੀਵਾਲ 
  • ਧਾਲੀਵਾਲ ਨੇ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਦਿੱਤਾ ਮੁਆਵਜਾ ਰਾਸ਼ੀ ਦਾ ਚੈੱਕ 

ਅਜਨਾਲਾ, 9 ਸਤੰਬਰ 2024 : ਕਰੀਬ ਤਿੰਨ ਸਾਲ ਪਹਿਲਾਂ ਉਮਾਨ ਵਿਖੇ ਹਾਦਸੇ ਵਿੱਚ ਮਾਰੇ ਗਏ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ  ਉਮਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜਾਰ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਤੇ ਬਣਨ ਗਏ ਚਾਰ ਗੇਟਾ, ਪੌਣੇ ਤਿੰਨ ਕਰੋੜ ਜਾਰੀ : ਕੈਬਨਿਟ ਮੰਤਰੀ ਧਾਲੀਵਾਲ
  • ਧਾਲੀਵਾਲ ਨੇ ਕੀਤਾ ਸਮੁੱਚੀ ਸੰਗਤ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਅੰਮ੍ਰਿਤਸਰ, 9 ਸਤੰਬਰ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ

ਸਰਕਾਰੀ ਸੇਵਾਵਾਂ ਨੂੰ ਸਮੇਂ ਸਿਰ ਨੇਪਰੇ ਨਾ ਚਾੜਨ ਵਾਲੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ : ਡਿਪਟੀ ਕਮਿਸ਼ਨਰ 
  • ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਅੰਮ੍ਰਿਤਸਰ, 9 ਸਤੰਬਰ 2024 : ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਵਿਭਾਗ ਦੇ ਕੰਮ ਵਿੱਚ ਤੇਜੀ ਲਿਆਉਣ। ਉਨ੍ਹਾਂ ਨੇ ਸਬੰਧਤ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ 10 ਸਤੰਬਰ ਨੂੰ ਲੱਗੇਗਾ ਕੈਂਪ
  • ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
  • ਕੈਂਪ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਜਾਵੇਗਾ ਹੱਲ: ਹਿਮਾਂਸ਼ੂ ਗੁਪਤਾ

ਡੇਰਾਬਸੀ, 09 ਸਤੰਬਰ, 2024 : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ