ਚੰਡੀਗੜ੍ਹ, 07 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ
news
Articles by this Author
ਜੰਮੂ, 07 ਸਤੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਧਾਰਾ 370 ਹੁਣ ਇਤਿਹਾਸ ਬਣ ਗਈ ਹੈ ਅਤੇ ਇਹ ਕਦੇ ਵਾਪਸ ਨਹੀਂ ਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਜੰਮੂ-ਕਸ਼ਮੀਰ ਵਿੱਚ ਵੰਸ਼ਵਾਦ ਨੂੰ ਉਤਸ਼ਾਹਿਤ ਕਰਨ ਵਾਲੀ ਕਿਸੇ ਵੀ ਪਾਰਟੀ ਨਾਲ ਗਠਜੋੜ
ਵਿਦਿਸ਼ਾ, 7 ਸਤੰਬਰ 2024 : ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਕੁਝ ਲੋਕ ਬਾਬਾ ਬਾਗੇਸ਼ਵਰ ਤੋਂ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਰਾਜਸਥਾਨ ਦੇ ਝਾਲਾਵਾੜ ਨੂੰ ਪਰਤ ਰਹੇ ਸਨ। ਇਸ ਦੌਰਾਨ ਸ਼ਰਧਾਲੂਆਂ ਦੀ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ 5 ਲੋਕ ਬੁਰੀ ਤਰ੍ਹਾਂ
ਜਿਰੀਬਾਮ, 7 ਸਤੰਬਰ 2024 : ਮਨੀਪੁਰ ਦੇ ਜਿਰੀਬਾਮ 'ਚ ਫਿਰ ਤੋਂ ਹਿੰਸਾ ਵਧ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਿੰਸਾ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਇਕ ਵਿਅਕਤੀ ਨੂੰ ਸੌਂਦੇ ਸਮੇਂ ਗੋਲੀ ਮਾਰ ਦਿੱਤੀ ਗਈ। ਇਸ ਦੇ ਨਾਲ ਹੀ ਦੋ ਵਿਰੋਧੀ ਭਾਈਚਾਰਿਆਂ ਦੇ ਹਥਿਆਰਬੰਦ ਲੋਕਾਂ ਵਿਚਾਲੇ ਹੋਈ ਗੋਲੀਬਾਰੀ ਵਿਚ ਚਾਰ ਹੋਰ ਲੋਕ ਮਾਰੇ ਗਏ। ਇੰਡੀਅਨ ਐਕਸਪ੍ਰੈਸ ਦੀ
ਅੰਮ੍ਰਿਤਸਰ, 7 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ
- ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਚੋਹਲਾ ਸਾਹਿਬ, 7 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅੱਜ
- ਵਿਡੀਓ ਵਾਇਰਲ ਕਰਨ ਵਾਲਿਆ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
- ਲੋਕਾਂ ਨੂੰ ਅਫਵਾਹਾਂ ਉੱਤੇ ਯਕੀਨ ਨਾ ਕਰਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 07 ਸਤੰਬਰ 2024 : ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵਿਡੀਓ, ਜਿਸ ਵਿੱਚ ਇੱਕ ਸ਼ੇਰ ਪੈਟਰੋਲ ਪੰਪ 'ਤੇ ਘੁੰਮਦਾ ਦਿਖਾਈ ਦੇ ਰਿਹਾ ਹੈ। ਇਹ ਵਿਡੀਓ ਪਿੰਡ ਪੀਰਜੈਨ ਦੇ ਇਲਾਕੇ ਦੀ ਦੱਸੀ ਜਾ ਰਹੀ ਹੈ ਪਰ ਅਸਲ ਵਿੱਚ ਇਹ ਵਿਡੀਓ ਇਸ
- ਐਕਸੀਡੈਂਟਲ ਬੀਮਾ ਪਾਲਿਸੀ ਦੇ ਕੇਸ ਵਿੱਚ ਸਥਾਈ ਲੋਕ ਅਦਾਲਤ ਵੱਲੋਂ ਮਿਸਾਲੀ ਫੈਸਲਾ
ਫ਼ਤਹਿਗੜ੍ਹ ਸਾਹਿਬ, 07 ਸਤੰਬਰ 2024 : ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿਖੇ ਜ਼ਿਲ੍ਹੇ ਦੇ ਪਿੰਡ ਨਲੀਨੀ ਦੇ ਵਾਸੀ ਗੁਰਨਾਮ ਸਿੰਘ, ਜਿਸ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਦੀ ਪਤਨੀ ਬਲਵਿੰਦਰ ਕੌਰ ਵੱਲੋਂ ਆਪਣੇ ਵਕੀਲ ਰਾਹੀਂ ਐਕਸੀਡੈਂਟਲ ਬੀਮਾ ਪਾਲਿਸੀ ਤਹਿਤ ਬਣਦੀ
ਫਰੀਦਕੋਟ 7 ਸਤੰਬਰ 2024 : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 08-09-2024 ਨੂੰ ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹੋਟਲਾਂ
ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਵਿੱਚ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੇਸ਼ ਵਿਦੇਸ਼ ਤੋਂ ਬਟਾਲਾ ਦੀ ਧਰਤੀ ਤੇ ਨਤਮਸਤਕ ਹੋਣ ਲਈ ਪਹੁੰਚ ਰਹੀ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ