news

Jagga Chopra

Articles by this Author

ਸਾਈਬਰ ਸੁਰੱਖਿਆ ਬਿਊਰੋ ਨੇ 175 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿੱਚ ਬੈਂਕ ਮੈਨੇਜਰ ਸਮੇਤ ਦੋ ਲੋਕਾਂ ਨੂੰ ਕੀਤਾ ਗ੍ਰਿਫਤਾਰ 

ਹੈਦਰਾਬਾਦ 30 ਅਗਸਤ 2024 : ਤੇਲੰਗਾਨਾ ਸਾਈਬਰ ਸੁਰੱਖਿਆ ਬਿਊਰੋ ਨੇ 175 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਬੈਂਕ ਮੈਨੇਜਰ ਸਮੇਤ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਜਿਮ ਟਰੇਨਰ ਸੰਦੀਪ ਸ਼ਰਮਾ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਸ਼ਮਸ਼ੇਰਗੰਜ ਸ਼ਾਖਾ ਦੇ ਮੈਨੇਜਰ ਮਧੂ ਬਾਬੂ ਗਲੀ ਨੂੰ ਇਸ ਮਾਮਲੇ ਵਿਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੇ ਦੋਸ਼ ਵਿਚ

ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ, ਅਕਾਲੀ ਸਰਕਾਰ ਸਮੇਂ ਦੇ ਕੈਬਨਿਟ ਮੰਤਰੀ ਵੀ ਕੀਤੇ ਤਲਬ 
  • ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਆਪਣੇ ਗੁਨਾਹਾਂ ਦੀ ਮਾਫੀ ਨਹੀਂ ਮੰਗਦੇ ਉਨੀ ਦੇਰ ਤੱਕ ਸੁਖਬੀਰ ਬਾਦਲ ਹਨ ਤਨਖਾਹੀਆ ਘੋਸ਼ਿਤ : ਅਕਾਲ ਤਖਤ ਸਾਹਿਬ ਦੇ ਜਥੇਦਾਰ
  • ਭਾਈ ਰਾਜੋਆਣਾ ਦੇ ਮੁੱਦੇ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਮੰਗੇ ਸੁਝਾਵ 

ਅੰਮ੍ਰਿਤਸਰ, 30 ਅਗਸਤ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ

ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ

ਅੰਮ੍ਰਿਤਸਰ, 30 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ

ਮੀਰੀ ਪੀਰੀ ਦਾ ਸਿਧਾਂਤ ਪੰਥ ਵਿਰੋਧੀ ਤਾਕਤਾਂ ਨੂੰ ਹਮੇਸ਼ਾ ਰੜਕਦਾ ਰਿਹੈ : ਐਡਵੋਕੇਟ ਧਾਮੀ
  • ਤੀਸਰੇ ਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 30 ਅਗਸਤ 2024 : ਗੁਰੂ ਸਾਹਿਬਾਨ ਦਾ ਫ਼ਲਸਫ਼ਾ ਸਿੱਖ ਦੇ ਸ਼ਖਸੀ ਜੀਵਨ ਦੀ ਘਾੜਤ ਘੜਨ ਦੇ ਨਾਲ-ਨਾਲ ਪੰਥਕ ਅਗਵਾਈ ਲਈ ਵੀ ਬੇਹੱਦ ਅਹਿਮ ਹੈ, ਪਰੰਤੂ ਪੰਥ ਵਿਰੋਧੀ ਤਾਕਤਾਂ ਸਿੱਖਾਂ ਦੀ ਇਸ ਵਿਰਾਸਤ ਅਤੇ ਸਿਧਾਂਤਾਂ ਨੂੰ ਸੱਟ ਮਾਰਨ ਲਈ ਲਗਾਤਾਰ ਕੋਝੇ ਯਤਨ ਕਰਦੀਆਂ ਰਹੀਆਂ

ਕੈਂਪ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ
  • ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ

ਲੁਧਿਆਣਾ, 30 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ

ਪੀਏਯੂ ਨੇ ਪਰਾਲੀ ਦੀ ਸੰਭਾਲ ਲਈ ਸਿਖਲਾਈ ਦਾ ਆਯੋਜਨ ਕੀਤਾ

ਲੁਧਿਆਣਾ 30 ਅਗਸਤ 2024 : ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰੋਪ ਰੈਜ਼ੇਡਿਊ ਮੈਨੇਜਮੈਂਟ ਸਕੀਮ 2024-25 ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਲਈ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਗੁਰਦਾਸਪੁਰ

ਪੀ ਏ ਯੂ ਵਿਚ ਵਿਸ਼ਵ ਉੱਦਮੀ ਹਫ਼ਤਾ ਮਨਾਇਆ ਗਿਆ

ਲੁਧਿਆਣਾ 30 ਅਗਸਤ 2024 : ਪੀ.ਏ.ਯੂ. ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਵਿਸ਼ਵ ਉੱਦਮੀ ਹਫ਼ਤਾ ਮਨਾਇਆ। ਇਸ ਹਫ਼ਤੇ ਦੌਰਾਨ ਉੱਦਮ ਖੇਤਰ ਦੇ ਮਾਹਿਰ ਸ੍ਰੀਮਤੀ ਰੇਖਾ ਅਰੋੜਾ ਦੁਆਰਾ ਰੇਜ਼ਿਨ ਆਰਟ 'ਤੇ ਦੋ ਦਿਨਾਂ ਵਰਕਸ਼ਾਪ ਲਗਾਈ ਗਈ। ਉਦਮੀ ਸ਼੍ਰੀਮਤੀ ਮੋਨਿਕਾ ਚੁੱਘ ਅਤੇ ਵੱਖ ਵੱਖ ਵਿਭਾਗਾਂ ਦੇ  ਵਿਦਿਆਰਥੀਆਂ

ਪੀਏਯੂ ਦੇ ਵਿਦਿਆਰਥੀ ਨੂੰ ਸਰਵੋਤਮ ਪੀ.ਐਚ.ਡੀ. ਥੀਸਿਸ ਐਵਾਰਡ ਮਿਲਿਆ

ਲੁਧਿਆਣਾ 30 ਅਗਸਤ 2024 : ਪੀ ਏ ਯੂ ਦੇ ਖੇਤੀ ਵਿਗਿਆਨ ਵਿਭਾਗ ਵਿਚ ਖੋਜਾਰਥੀ ਡਾ. ਸਿਮਰਨਪ੍ਰੀਤ ਸਿੰਘ ਬੋਲਾ ਨੂੰ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸਰਵੋਤਮ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸ ਨੇ ਆਪਣੀ ਪੀ.ਐੱਚ.ਡੀ. ਡਾ: ਹਰਪ੍ਰੀਤ ਕੌਰ

ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • ਬਿਰਧ ਘਰਾਂ, ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦਾ ਵੀ ਕੀਤਾ ਦੌਰਾ

ਲੁਧਿਆਣਾ, 30 ਅਗਸਤ 2024 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ

ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ

ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ