news

Jagga Chopra

Articles by this Author

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਫਰੀਦਕੋਟ 30 ਅਗਸਤ 2024 : ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ

ਅੰਮ੍ਰਿਤਸਰ 30 ਅਗਸਤ 2024 : ਕੈਬਨਿਟ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ , ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੀਆਂ ਹਦਾਇਤਾਂ ਅਨੁਸਾਰ , ਸਹਾਇਕ ਕਮਿਸ਼ਨਰ (ਯੂ.ਟੀ) ਸ਼੍ਰੀਮਤੀ ਸੋਨਮ ਦੀ ਅਗਵਾਈ ਹੇਠ ਅੱਜ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ ਤਹਿਤ ਲੜਕੀਆਂ ਲਈ ਮੁਫਤ ਕੋਚਿੰਗ

    ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਅੱਜ ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਅਤੇ ਚੱਕ ਮਦਰੱਸਾ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ

ਪਿਸਟਲ ਦੀ ਨੋਕ ’ਤੇ ਲੋਕਾਂ ਨੂੰ ਡਰਾ ਧਮਕਾ ਕੇ ਖੋਹ ਕਰਨ ਵਾਲੇ 03 ਵਿਅਕਤੀਆਂ ਨੂੰ 04 ਦੇਸੀ ਪਿਸਟਲਾਂ ਅਤੇ 10 ਕਾਰਤੂਸ ਸਮੇਤ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਡਰਾ ਧਮਕਾਂ ਕੇ ਲੁੱਟ-ਖੋਹ ਕਰਨ ਵਾਲੇ 03 ਵਿਅਕਤੀਆਂ ਨੂੰ 4 ਦੇਸੀ ਪਿਸਟਲਾ ਅਤੇ 10 ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 30 ਅਗਸਤ

ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਲਈ ਸ਼ਡਿਊਲ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਦੀ ਸਹੂਲਤ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਚੋਣ ਹਲਕੇ

ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਨੂੰ ਦੇਵੇਗੀ ਲੋੜ ਅਨੁਸਾਰ ਸਹੂਲਤ : ਕੈਬਨਿਟ ਮੰਤਰੀ ਈਟੀਓ
  • ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ 

ਅੰਮ੍ਰਿਤਸਰ , 30 ਅਗਸਤ 2024 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ
  • ਗਰਮੀ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ 

ਅੰਮ੍ਰਿਤਸਰ, 30 ਅਗਸਤ 2024 : ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 31 ਅਗਸਤ ਅਤੇ 1 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
  • ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024

ਅੰਮ੍ਰਿਤਸਰ 30 ਅਗਸਤ 2024 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  31 ਅਗਸਤ ਸ਼ਨੀਵਾਰ ਅਤੇ 1 ਸਤੰਬਰ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3: ਆਨਲਾਈਨ ਪੋਰਟਲ http://eservices.punjab.gov.in ਉੱਤੇ ਖਿਡਾਰੀ ਕਰਵਾਉਣ ਰੇਜਿਸਟ੍ਰੇਸ਼ਨ, ਡਿਪਟੀ ਕਮਿਸ਼ਨਰ 
  • ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੈਡਿਊਲ ਜਾਰੀ, ਜ਼ਿਲ੍ਹਾ ਖੇਡ ਅਫਸਰ 

ਬਰਨਾਲਾ, 30 ਅਗਸਤ 2024 : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ- 2024 ਅਧੀਨ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਖਿਡਾਰੀਆਂ ਦੀ