ਚੰਡੀਗੜ੍ਹ, 14 ਨਵੰਬਰ 2024 : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ
news
Articles by this Author
- ਕਿਹਾ, ਵਿਕਾਸ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ
- ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ, 14 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ
ਚੰਡੀਗੜ੍ਹ, 14 ਨਵੰਬਰ 2024 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ
ਨਵਾਂਸ਼ਹਿਰ, 14 ਨਵੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ.ਕੈਂਪਸ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ
- ਐਨ.ਡੀ.ਆਰ.ਐਫ ਵੱਲੋਂ ਮੌਕ ਡਰਿੱਲ ਸਬੰਧੀ ਓਰੀਐਂਟੇਸ਼ਨ-ਕਮ-ਕੋਆਰਡੀਨੇਸ਼ਨ ਕਾਨਫਰੰਸ
- 21 ਨਵੰਬਰ ਨੂੰ ਸ਼੍ਰੇਆਂਸ ਇੰਡਸਟਰੀਜ਼ ਵਿਖੇ ਕਰਵਾਈ ਜਾਵੇਗੀ ਮੌਕ ਡਰਿੱਲ
ਨਵਾਂਸ਼ਹਿਰ, 14 ਨਵੰਬਰ 2024 : ਕਿਸੇ ਵੀ ਆਫ਼ਤ ਜਾਂ ਹੰਗਾਮੀ ਸਥਿਤੀ ਮੌਕੇ ਵੱਖ ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਬੇਹਦ ਜਰੂਰੀ ਹੁੰਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜੀਵ ਵਰਮਾ ਨੇ ਐਨ
ਨਵਾਂਸ਼ਹਿਰ, 14 ਨਵੰਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਅੱਜ ਚਮ ਬਾਲ ਦਿਵਸ ਮੌਕੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ
ਨਵਾਂ ਸ਼ਹਿਰ, 14 ਨਵੰਬਰ 2024 : ਭਾਸ਼ਾ ਵਿਭਾਗ, ਪੰਜਾਬ ਦੁਆਰਾ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਪ੍ਰਕਾਸ਼ ਮਾਡਲ ਸੀਨੀਅਰ. ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ 'ਮਾਤ ਭਾਸ਼ਾ ਪੰਜਾਬੀ ਦੀ ਵਰਤਮਾਨ ਸਥਿਤੀ' ਵਿਸ਼ੇ 'ਤੇ ਗੋਸ਼ਟੀ ਕਰਵਾਈ ਗਈ। ਇਸ ਗੋਸ਼ਟੀ ਵਿਚ ਸਹਾਇਕ ਪ੍ਰੋਫੈਸਰ ਡਾ. ਕੇਵਲ
- ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਗੁਰਦਾਸਪੁਰ, 14 ਨਵੰਬਰ 2024 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਤਿੱਬੜ ਵਿਖੇ ਸਕੂਲ ਦੇ ਪ੍ਰਿੰਸੀਪਲ ਗੁਰਪਾਲ ਸਿੰਘ ਦੇ ਸਹਿਯੋਗ ਨਾਲ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਕੇਵਲ ਸਿੰਘ ਸੈਣੀ
ਗੁਰਦਾਸਪੁਰ, 14 ਨਵੰਬਰ 2024 : 24ਵੀਂ ਐਫ.ਐਸ.ਕੇ.ਐਸ. ਵਿਸ਼ਵ ਕੱਪ ਕਰਾਟੇ ਚੈਂਪੀਅਨਸ਼ਿਪ, ਵਿਸ਼ਵ ਫੁਨਾਕੋਸ਼ੀ ਸ਼ੋਟੋਕਨ ਕਰਾਟੇ ਸੰਗਠਨ ਦੁਆਰਾ, ਮਾਪੁਸਾ ਗੋਆ ਵਿੱਚ ਸਫਲਤਾਪੂਰਵਕ ਸਮਾਪਤ ਹੋਈ। ਗੁਰਦਾਸਪੁਰ ਜ਼ਿਲ੍ਹੇ ਦੇ ਅੱਠ ਨੌਜਵਾਨ ਐਥਲੀਟਾਂ ਨੇ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋ ਕੇ ਆਪੋ-ਆਪਣੇ ਵਰਗਾਂ ਵਿੱਚ ਸੋਨ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਜਿਲ੍ਹੇ ਦਾ ਨਾਮ