ਐਡਮਿੰਟਨ, 29 ਅਗਸਤ 2024 : ਕੈਨੈਡੀਅਨ ਸਰਕਾਰ ਵੱਲੋਂ ਵਿਜ਼ਟਰ ਵੀਜ਼ਾ ਉਤੇ ਵਰਕ ਪਰਮਿਟ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਇਹ ਭਾਰਤੀਆਂ ਨੂੰ ਦਿੱਤਾ ਗਿਆ ਵੱਡਾ ਝਟਕਾ ਹੈ। ਕੈਨੇਡਾ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਤੁਰੰਤ ਪ੍ਰਭਾਵ ਨਾਲ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ਉਤੇ ਕੈਨੇਡਾ ਆਉਣ ਵਾਲੇ ਲੋਕ ਵਰਕ
news
Articles by this Author
ਚੰਡੀਗੜ੍ਹ, 29 ਅਗਸਤ 2024 : ਹਿਮਾਚਲ ਤੋਂ ਪਾਰਲੀਮੈਂਟ ਮੈਂਬਰ ਅਤੇ ਫਿਲਮੀ ਐਕਟਰ ਕੰਗਣਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ। ਪਿਛਲੇ ਦਿਨੀਂ ਕੰਗਣਾ ਵੱਲੋਂ ਕਿਸਾਨਾਂ ਕਿਲਾਫ ਇੱਕ ਵਿਵਾਦਤ ਬਿਆਨ ਦਿੱਤਾ ਗਿਆ ਸੀ, ਜਿਸ ਕਾਰਨ ਸਿਆਸੀ ਲੋਕਾਂ ਆਗੂਆਂ ਵਿੱਚ ਵੱਲੋਂ ਵੀ ਨਿੰਦਾ ਕੀਤੀ ਜਾ ਰਹੀ ਹੈ। ਪੰਜਾਬ ਦੇ
ਕਪੂਰਥਲਾ, 29 ਅਗਸਤ 2024 : ਕਪੂਰਥਲਾ ਦੇ ਰਾਣਾ ਪਰਿਵਾਰ ਨੂੰ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਤੋਂ ਵੱਡਾ ਝਟਕਾ ਲੱਗਾ ਹੈ। ਇਸ ਕਾਰਨ ਉਨ੍ਹਾਂ ਦੇ ਨਿਯੰਤਰਿਤ ਰਾਣਾ ਸ਼ੂਗਰ ਲਿਮਟਿਡ (ਆਰਐਸਐਲ) ਦੀਆਂ ਮੁਸ਼ਕਲਾਂ ਕਾਫੀ ਵੱਧ ਗਈਆਂ ਹਨ। ਸੇਬੀ ਨੇ ਆਰਐਸਐਲ ਦੇ ਨਿਰਦੇਸ਼ਕ ਮੰਡਲ ਸਮੇਤ ਪੰਜ ਫਰਮਾਂ ‘ਤੇ ਦੋ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ
ਅਹਿਮਦਾਬਾਦ, 29 ਅਗਸਤ 2024 : ਗੁਜਰਾਤ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਹਨ। ਪਿਛਲੇ ਤਿੰਨ ਦਿਨਾਂ 'ਚ ਹੜ੍ਹ ਅਤੇ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਇਹ ਮੌਤਾਂ ਰਾਜਕੋਟ, ਆਨੰਦ, ਮਹਿਸਾਗਰ, ਖੇੜਾ
ਰਾਜੌਰੀ, 29 ਅਗਸਤ 2024 : ਜੰਮੂ-ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਤਿੰਨ ਮੁਕਾਬਲੇ ਹੋਏ। ਰਾਜੌਰੀ 'ਚ ਵੀਰਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਖਵਾਸ ਤਹਿਸੀਲ ਦੇ ਲਾਠੀ-ਦਰਦੀਆ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ। ਚਿਨਾਰ ਕੋਰ ਨੇ ਕਿਹਾ- ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਮਾਛਿਲ ਅਤੇ
- ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ
ਪਟਿਆਲਾ, 29 ਅਗਸਤ 2024 : ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਇੱਕ ਕੁੜੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ, ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ 'ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ ਉਹਨਾਂ ਵਿਚੋਂ 2 ਨੂੰ ਤਾਂ ਲੋਕਾਂ ਨੇ ਬਾਹਰ
- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਦਿਵਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 29 ਅਗਸਤ 2024 : ਜਗਤ ਜੋਤ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਤੇ ਜਿੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਵਿੱਚ ਵੱਡੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹਨ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ
ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ।
- ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਪੰਚਾਇਤੀ ਚੋਣਾਂ ਲੜਨ ਤੋਂ ਰੋਕਣ ਦੇ ਮੰਤਵ ਨਾਲ ਚੁੱਕਿਆ ਕਦਮ
ਚੰਡੀਗੜ੍ਹ, 29 ਅਗਸਤ 2024 : ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ