news

Jagga Chopra

Articles by this Author

ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ 4 ਗਲੋਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਕੀਤੇ ਜ਼ਬਤ 
  • ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ
ਭਾਖੜਾ ਨਹਿਰ ਵਿਚ ਭੈਣ ਨੇ ਮਾਰੀ ਛਾਲ, ਕੁੜੀ ਨੂੰ ਬਚਾਉਣ ਲਈ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਮਾਰੀ ਛਾਲ, ਭਰਾ ਭੈਣ ਦੀ ਮੌਤ

ਪਟਿਆਲਾ, 29 ਅਗਸਤ 2024 : ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਇੱਕ ਕੁੜੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ, ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ 'ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ ਉਹਨਾਂ ਵਿਚੋਂ 2 ਨੂੰ ਤਾਂ ਲੋਕਾਂ ਨੇ ਬਾਹਰ

ਲੋਕ ਦੁਨਿਆਵੀ ਗੁਰੂਆਂ ਨੂੰ ਛੱਡ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ 'ਚ ਲੱਗਣ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
  • ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਦਿਵਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ 

ਅੰਮ੍ਰਿਤਸਰ, 29 ਅਗਸਤ 2024 : ਜਗਤ ਜੋਤ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਤੇ ਜਿੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਵਿੱਚ ਵੱਡੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹਨ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ

ਸਿਮਰਨਜੀਤ ਸਿੰਘ ਮਾਨ ਦੀ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ, ਕਿਹਾ 'ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ' 

ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ।

ਪੰਜਾਬ ਕੈਬਨਿਟ ਨੇ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ 
  • ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਪੰਚਾਇਤੀ ਚੋਣਾਂ ਲੜਨ ਤੋਂ ਰੋਕਣ ਦੇ ਮੰਤਵ ਨਾਲ ਚੁੱਕਿਆ ਕਦਮ

ਚੰਡੀਗੜ੍ਹ, 29 ਅਗਸਤ 2024 : ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ

ਸ਼੍ਰੋਮਣੀ ਅਕਾਲੀ ਦਲ ਦਾ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 29 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ : ਡਾ. ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
  • ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ

ਚੰਡੀਗੜ੍ਹ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ

ਦੋਹਾ ਕਤਰ ਪੁਲਿਸ ਵੱਲੋਂ ਵਾਪਸ ਕੀਤੇ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੇ ਆਪਣੇ ਪਾਸ ਲਏ
  • ਮਾਮਲੇ ਨਾਲ ਜੁੜੇ ਵਿਅਕਤੀਆਂ ਵੱਲੋਂ ਪਾਵਨ ਸਰੂਪ ਭਾਰਤ ਲਿਆਉਣ ਦੀ ਸੂਚਨਾ ਮਿਲਣ ’ਤੇ ਕੀਤੀ ਕਾਰਵਾਈ

ਅੰਮ੍ਰਿਤਸਰ, 29 ਅਗਸਤ 2024 : ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ

ਐੱਨ. ਆਰ. ਆਈ. ਆਪਣੇ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਈ-ਸਨਦ ਪੋਰਟਲ ’ਤੇ ਕਰ ਸਕਦੇ ਹਨ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ
  • ਕਾਂਊਟਰ ਸਾਈਨ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਮਿਲ ਜਾਇਆ ਕਰੇਗਾ ਦਸਤਾਵੇਜ਼
  • ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਕੀਤੀ ਅਪੀਲ

ਕਪੂਰਥਲਾ, 29 ਅਗਸਤ 2024 : ਐੱਨ. ਆਰ. ਆਈ. ਪੰਜਾਬੀ ਹੁਣ ਆਪਣੇ ਜ਼ਰੂਰੀ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਬਿਨ੍ਹਾਂ ਕਿਸੇ ਖੱਜਲ-ਖੁਆਰ ਦੇ ਘਰ ਬੈਠੇ ਹੀ

ਬੂਥ ਲੈਵਲ ਅਫਸਰਾਂ ਵੱਲੋਂ ਘਰ ਘਰ ਵੋਟਰ ਸੂਚੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ, ਜ਼ਿਲ੍ਹਾ ਚੋਣ ਅਫ਼ਸਰ 
  • 16 ਅਕਤੂਬਰ ਨੂੰ ਕੀਤੀ ਜਾਵੇਗੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨ

ਬਰਨਾਲਾ, 29 ਅਗਸਤ 2024 : ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰੀ-ਰਵੀਜ਼ਨ