ਚੰਬਾ, 28 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਮਨੀਮਹੇਸ਼ ਦੀ ਯਾਤਰਾ ਲਈ ਨਿਕਲੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਚੰਬਾ ਜ਼ਿਲ੍ਹੇ ਵਿੱਚ ਇੱਕ ਬੋਲੈਰੋ ਗੱਡੀ ਡੂੰਘੀ ਖਾਈ ਵਿੱਚ ਡਿੱਗ ਗਈ। ਗੱਡੀ ਵਿੱਚ ਕੁੱਲ 11 ਲੋਕ ਸਵਾਰ ਸਨ। ਇਸ ਹਾਦਸੇ 'ਚ 3 ਕਾਰ ਸਵਾਰਾਂ ਦੀ ਮੌਤ ਹੋ ਗਈ ਜਦਕਿ 8 ਲੋਕ ਗੰਭੀਰ
news
Articles by this Author
ਬਾੜਮੇਰ, 28 ਅਗਸਤ 2024 : ਅਰੁਣਾਚਲ ਪ੍ਰਦੇਸ਼ 'ਚ ਫੌਜ ਦੇ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ। ਆਪ੍ਰੇਸ਼ਨ ਅਲਰਟ ਦੌਰਾਨ ਫੌਜ ਦਾ ਇਕ ਟਰੱਕ ਖਾਈ 'ਚ ਡਿੱਗ ਗਿਆ, ਜਿਸ ਕਾਰਨ ਤਿੰਨ ਫੌਜੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਟਰਾਂਸ ਅਰੁਣਾਚਲ ਹਾਈਵੇਅ 'ਤੇ ਤਾਪੀ ਪਿੰਡ ਨੇੜੇ 27 ਅਗਸਤ ਨੂੰ ਵਾਪਰਿਆ ਸੀ। ਮ੍ਰਿਤਕਾਂ ਦੀ ਪਛਾਣ ਨਛੱਤਰ
ਨਵੀਂ ਦਿੱਲੀ, 28 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜਨ ਧਨ ਯੋਜਨਾ ਨੂੰ ਸਫਲ ਬਣਾਉਣ ਲਈ ਕੰਮ ਕਰਨ ਵਾਲਿਆਂ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਸਕੀਮ ਵਿੱਤੀ ਸਮਾਵੇਸ਼ ਨੂੰ ਵਧਾਉਣ ਲਈ ਮਹੱਤਵਪੂਰਨ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, 'ਅੱਜ ਅਸੀਂ ਜਨ ਧਨ ਦੇ 10 ਸਾਲ ਪੂਰੇ ਹੋਣ ’ਤੇ ਮਹੱਤਵਪੂਰਨ ਮੌਕੇ ਦਾ ਜਸ਼ਨ ਮਨਾ ਰਹੇ ਹਾਂ। ਸਾਰੇ
- ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 28 ਅਗਸਤ 2024 : ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਨਾਲ ਸਨਮਾਨਤ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਅਧਿਆਪਕਾਂ ਨੂੰ ਇਹ ਪੁਰਸਕਾਰ ਮਿਲੇਗਾ। ਸਾਲ 2024 ਲਈ ਦੇਸ਼ ’ਚੋਂ ਕੁੱਲ 50
- ਸ਼ਰਤਾਂ ਦੀ ਅਣਦੇਖੀ ਕਰਕੇ ਵੋਟਾਂ ਬਣਾਏ ਜਾਣ ’ਤੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ
ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਗਿੱਦੜਬਾਹਾ ,28 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੰਮੀ ਵੀਡੀਓ ਰਾਹੀਂ ਅਲਵਿਦਾ ਕਹਿਣ ਵਾਲੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਖਾਸ ਤੌਰ ਤੇ ਆਯੋਜਿਤ ਕੀਤੇ ਇਕ ਸਿਆਸੀ ਪ੍ਰੋਗਰਾਮ ‘ਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ‘ਚ
- ਵਿਦੇਸ਼ ਮੰਤਰਾਲੇ ਵੱਲੋਂ ਦੋ ਪਾਵਨ ਸਰੂਪਾਂ ਦਾ ਮਾਮਲਾ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ
ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ
ਮਾਲੇਰਕੋਟਲਾ, 28 ਅਗਸਤ 2024 : ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਮਾਲਾ ਪ੍ਰੋਜੈਕੇਟ ਦੇ ਤਹਿਤ ਹਾਈਵੇ ਬਣਾਉਣ ਲਈ ਜ਼ਮੀਨ ਐਕੁਆਇਰ ਆਈ ਟੀਮ ਜੋ ਪੁਲਿਸ ਸਮੇਤ ਪਹੁੰਚੀ ਸੀ, ਉਸਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ ਹੈ। ਇਸੇ ਵਿਰੋਧ ਦੌਰਾਨ ਕਿਸਾਨਾਂ ਦੀ ਪੁਲਿਸ
ਮਾਨਸਾ, 28 ਅਗਸਤ : ਮਾਨਸਾ ਪੁਲੀਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਹਿਰਾਸਤ ਵਿੱਚੋਂ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫਰਾਰ ਹੋਣ ਦੇ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਮਾਨਸਾ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਮੰਗਲਵਾਰ ਨੂੰ