- ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਆਪਕ ਪੱਧਰ ਤੇ ਮੁਹਿੰਮ ਚਲਾਉਣ ਦੀ ਹਦਾਇਤ
- ਸਰਕਾਰੀ ਕੈਟਲ ਪੌਂਡ ਗੜੋਲੀਆਂ ਵਿਖੇ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ 15 ਕਰੋੜ ਤੋਂ ਵੱਧ ਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਕਰਵਾਈ ਮੁਹੱਈਆ
- ਡਿਪਟੀ
news
Articles by this Author
ਫਤਹਿਗੜ੍ਹ ਸਾਹਿਬ, 28 ਅਗਸਤ 2024 : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 29 ਅਗਸਤ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜਗਾਰ ਅਤੇ ਟ੍ਰੇਨਿੰਗ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਜਾਜ ਅਲਿਆਂਸ
- ਹਥਿਆਰਾਂ ਦੀ ਨੋਕ ਤੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੋਤੀਆਂ ਹਾਸਲ ਕਰਨ ਵਾਲਾ ਕਥਿਤ ਦੋਸ਼ੀ ਵੀ ਪੁਲਿਸ ਨੇ ਕੀਤਾ ਕਾਬੂ
ਫ਼ਤਹਿਗੜ੍ਹ ਸਾਹਿਬ, 28 ਅਗਸਤ 2024 : ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤਿੰਨ ਵੱਖ-ਵੱਖ ਮੁਕਦੱਮਿਆਂ ਵਿੱਚ 06 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 05 ਕਿਲੋ ਅਫੀਮ, 300 ਗ੍ਰਾਮ ਹੈਰੋਇਨ ਅਤੇ 32 ਬੋਰ ਦੇ ਦੋ ਨਜਾਇਜ਼ ਪਿਸਟਲ ਸਮੇਤ 10
ਫ਼ਤਹਿਗੜ੍ਹ ਸਾਹਿਬ, 28 ਅਗਸਤ 2024 : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ
- ਕੈਂਪ ਕੋਰਟ ਦੌਰਾਨ ਦੋ ਕੈਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ
ਫਤਹਿਗੜ੍ਹ ਸਾਹਿਬ, 28 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਵਿਸ਼ੇਸ਼ ਤੌਰ ਤੇ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ
- ਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਕਰ ਰਹੀ ਹੈ ਉਪਰਾਲੇ- ਜਗਦੀਪ ਸਿੰਘ ਕਾਕਾ ਬਰਾੜ
ਭਲਾਈਆਣਾ, 28 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾਤੱਤਵ ਅਤੇ ਅਜਾਇਬਘਰ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ
- ਮਸ਼ਾਲ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਪ੍ਰਸ਼ਾਸਨ ਵੱਲੋਂ ਸਵਾਗਤ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 (ਸੀਜ਼ਨ-3)
ਪਟਿਆਲਾ, 28 ਅਗਸਤ 2024 : ਪਟਿਆਲਾ ਦੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਵਿੱਚ ਭਾਗ ਲੈਣ ਲਈ ਖਿਡਾਰੀਆਂ ਅੰਦਰ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀ ਹੁਣ ਖੇਡਾਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ ਵੀ ਆਪਣੀ ਆਫ਼ ਲਾਈਨ ਰਜਿਸਟਰੇਸ਼ਨ ਵੀ ਕਰਵਾ ਸਕਣਗੇ। ਉਨ੍ਹਾਂ ਦੱਸਿਆ ਖਿਡਾਰੀ ਆਫ਼
ਐਸ.ਏ.ਐਸ.ਨਗਰ, 28 ਅਗਸਤ 2024 : ਡਿਪਟੀ ਕਮਿਸਨਰ ਆਸ਼ਿਕਾ ਜੈਨ ਦੀ ਰਹਿਨੁਮਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ (ਦਿਵਿਆਂਗਤਾ ਦਾ ਸਰਟੀਫਿਕੇਟ) ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਇਸ ਜ਼ਿਲ੍ਹੇ ਦੇ ਹਰੇਕ ਬਲਾਕ ਦੇ ਹਸਪਤਾਲਾਂ ਵਿੱਚ ਮਿਤੀ 04.09.2024 ਤੋਂ 09.10.2024 ਤੱਕ ਦੇ ਸਮੇਂ ਦੌਰਾਨ ਹਰੇਕ