ਚੰਡੀਗੜ੍ਹ, 27 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਿੱਚ ਤਿੱਖੀ ਬਹਿਸ ਹੋਈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਸਰਕਾਰ ਤੇ ਸਖ਼ਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਲਾਹ ਦਿੱਤੀ
news
Articles by this Author

- 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ
ਚੰਡੀਗੜ੍ਹ, 27 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ

ਚੰਡੀਗੜ੍ਹ, 27 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਕਿ ਪੰਜਾਬ ਅਤੇ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਇਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ। ਸਾਡੀ ਧਾਰਮਿਕ ਹੋਂਦ, ਵਿਰਸੇ ਅਤੇ ਪਹਿਚਾਣ ਉੱਤੇ

ਬਟਾਲਾ, 27 ਮਾਰਚ 2025 : ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ. ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਹਰ ਵਰਗ ਦੇ ਹਿੱਤ ਵਿੱਚ ਦੱਸਦਿਆਂ ਕਿਹਾ ਕਿ ਇਹ ਬਜਟ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਜਟ 2025 ਪੰਜਾਬ ਦੇ ਲੋਕਾਂ ਲਈ

ਬਟਾਲਾ, 27 ਮਾਰਚ 2025 : ਸ੍ਰੀ ਮਾਨਿਕ ਮਹਿਤਾ 29 ਮਾਰਚ, ਦਿਨ ਸ਼ਨੀਵਾਰ ਨੂੰ ਬਤੋਰ ਮਾਰਕਿਟ ਕਮੇਟੀ, ਬਟਾਲਾ ਦੇ ਚੇਅਰਮੈਨ ਵਜੋ ਆਪਣਾ ਅਹੁਦਾ ਸੰਭਾਲਣਗੇ।
ਇਸ ਸਬੰਧੀ ਗੱਲਬਾਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਉਹ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ

- 3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਵੇਗੀ ਪੈਦਲ ਯਾਤਰਾ
- 4 ਅਪ੍ਰੈਲ ਨੂੰ ਪੈਦਲ ਯਾਤਰਾ ਦਾ ਦੂਸਰੇ ਦਿਨ ਦਾ ਆਗਾਜ਼ ਡਿਵਾਈਨ ਪਬਲਿਕ ਸਕੂਲ (ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ) ਤੋਂ ਸਵੇਰੇ 6:00 ਵਜੇ ਹੋਵੇਗਾ
- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ

- ਜੇਕਰ ਤੁਸੀਂ ਵੀ ਆਪਣੇ ਮੁਹੱਲੇ ਵਿੱਚ ਸੀ.ਐਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹੋ ਤਾਂ 76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰੋ
ਬਟਾਲਾ, 27 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫਲਤਾਪੂਰਵਕ ਚੱਲਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਦੇ

- ਹਰ ਦੋ ਤੋਂ ਤਿੰਨ ਸਾਲ ਬਾਅਦ ਮਿੱਟੀ ਪਰਖ ਕਰਾ ਲਈ ਜਾਵੇ - ਡਾ ਭੁਪਿੰਦਰ ਸਿੰਘ ਏ ਓ
ਤਰਨ ਤਾਰਨ, 27 ਮਾਰਚ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ - ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਪਰਾਨਾ ਅਦਾਰੇ ਨਾਲ ਪਿੰਡ ਸੈਦੋਂ ਅਤੇ ਜੋਤੀ ਸ਼ਾਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ। ਇਹਨਾਂ ਕੈਂਪਾਂ ਦੌਰਾਨ ਡਾ

ਖਡੂਰ ਸਾਹਿਬ, ਤਰਨ ਤਾਰਨ 27 ਮਾਰਚ 2025 : ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰੇਗਾ। ਵਿਧਾਇਕ ਲਾਲਪੁਰਾ ਨੇ

ਤਰਨ ਤਾਰਨ, 27 ਮਾਰਚ 2025 : ਸਮੂਹ ਸਰਕਾਰੀ ਸਕੂਲਾਂ 'ਚ ਸਾਲ ਭਰ ਹੋਈਆਂ ਵਿਦਿਅਕ ਗਤੀ-ਵਿਧੀਆਂ ਅਤੇ ਮਾਰਚ ਮਹੀਨੇ ਦੌਰਾਨ ਕੀਤੇ ਗਏ ਵਿਸ਼ਾ-ਵਾਰ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮਿਤੀ 29 ਮਾਰਚ ਨੂੰ ਪੰਜਾਬ ਦੇ ਸਮੂਹ ਸਕੂਲਾਂ 'ਚ ਮਾਪੇ ਅਧਿਆਪਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ