ਕਿਊਟੋ, 13 ਨਵੰਬਰ, 2024 : ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕਵਾਡੋਰ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਬਦਨਾਮ ਜੇਲ੍ਹਾਂ ਵਿੱਚੋਂ ਇੱਕ ਵਿੱਚ ਕੈਦੀਆਂ ਵਿਚਕਾਰ ਝੜਪਾਂ ਵਿੱਚ 15 ਲੋਕ ਮਾਰੇ ਗਏ ਹਨ ਅਤੇ 14 ਜ਼ਖਮੀ ਹੋਏ ਹਨ। ਰਾਸ਼ਟਰੀ ਜੇਲ੍ਹ ਏਜੰਸੀ ਐਸਐਨਏਆਈ ਦੇ ਅਨੁਸਾਰ, ਤੱਟਵਰਤੀ ਸ਼ਹਿਰ ਗੁਆਯਾਕਿਲ ਵਿੱਚ ਲਿਟੋਰਲ ਪੈਨਟੈਂਟਰੀ ਵਿੱਚ ਇੱਕ ਪਵੇਲੀਅਨ ਵਿੱਚ ਮੰਗਲਵਾਰ
news
Articles by this Author
- ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?
- 1966 ਵਿਚ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ - ਅਨਮੋਲ ਗਗਨ ਮਾਨ
- ਹਰ ਫ਼ਰੰਟ 'ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ- ਅਨਮੋਲ ਗਗਨ ਮਾਨ
- ਭਾਜਪਾ-ਕਾਂਗਰਸ 'ਤੇ ਲਾਇਆ ਦੋਸ਼
ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ
ਮੁੱਲਾਂਪੁਰ, 13 ਨਵੰਬਰ 2024 : ਲੁਧਿਆਣਾ-ਮੁੱਲਾਂਪੁਰ ਰੋਡ ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹੁਸਨਪ੍ਰੀਤ ਕੌਰ (18) ਅਤੇ ਮਨਵੀਰ ਕੌਰ (17) ਵਾਸੀ ਪਿੰਡ ਪਮਾਲ ਜੀਟੀਬੀ ਕਾਲਜ ਦਾਖਾ ਤੋਂ ਆਪਣੀ ਪੜ੍ਹਾਈ ਕਰਨ ਉਪਰੰਤ ਛੁੱਟੀ ਹੋਣ ਸਮੇਂ ਐਕਟਿਵਾ ਤੇ ਸਵਾਰ ਹੋ ਕੇ ਵਾਪਸ ਜਾ ਰਹੀਆਂ ਸਨ, ਜਦੋਂ ਉਹ ਪਿੰਡ
ਚੰਡੀਗੜ੍ਹ, 13 ਨਵੰਬਰ 2024 : ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀਆਂ ਵੱਲੋਂ ਹਵਾ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਸਾਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਥੇ ਦੋਸ਼ ਲਾਉਣ ਦੀ ਖੇਡ ਨਹੀਂ ਚੱਲੇਗੀ। ਮੁੱਖ ਮੰਤਰੀ ਭਗਵੰਤ
ਅੰਮ੍ਰਿਤਸਰ 13 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ‘ਚ ਉਹਨਾਂ ਨੂੰ ਧਾਰਮਿਕ ਸਜ਼ਾ ਸੱਜਣ ਤੋਂ ਛੇਤੀ ਲਗਾਏ ਜਾਣ ਦੀ ਬੇਨਤੀ ਕੀਤੀ ਹੈ।
- ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ 13 ਨਵੰਬਰ 2024 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ, ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ
ਪਟਿਆਲਾ 13 ਨਵੰਬਰ 2024 : ਅੱਜ ਸ਼ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨਜਾਰੀ ਕਰਦਿਆਂ ਆਖਿਆ ਕਿ ਹਰਿਆਣਾ ਵਿਧਾਨ ਸਭਾ ਵਲੋਂ ਚੰਡੀਗੜ੍ਹ ਵਿੱਚ ਦਸ ਏਕੜ ਜ਼ਮੀਨ ਉੱਤੇ ਵਿਧਾਨ ਸਭਾ ਬਣਾਉਣ ਨੂੰ ਲੈਕੇ ਪਾਇਆ ਗਿਆ ਮਤਾ ਗ਼ੈਰ ਕਾਨੂੰਨੀ ਅਤੇ ਦੋ ਰਾਜਾਂ ਦੇ ਆਪਸੀ ਭਾਈਚਾਰੇ ਨੂੰ
ਨਵਾਂ ਸ਼ਹਿਰ, 13 ਨਵੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਤੋਂ ਵੱਧ ਮੰਡੀਆਂ ਨੂੰ ਖਰੀਦ ਸੀਜ਼ਨ ਦੇ ਅੱਧ ਵਿੱਚ ਬੰਦ ਕਰਨ ਦੇ ਹੁਕਮ ਦੇਣ ਦੀ ਆਲੋਚਨਾ ਕੀਤੀ ਗਈ। ਝਿੰਝਰ ਨੇ ਇਹ ਪ੍ਰਗਟਾਵਾ ਬੀਤੀ ਸ਼ਾਮ ਪਿੰਡ ਦੁਪਾਲਪੁਰ, ਜ਼ਿਲ੍ਹਾ ਨਵਾਂਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ
- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 13 ਨਵੰਬਰ 2024 : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ