news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
  • 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ
  • ਮੰਤਰੀ ਨੇ ਅਧਿਕਾਰੀਆਂ ਨੂੰ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 19 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਚੰਡੀਗੜ੍ਹ, 19 ਅਗਸਤ 2024 : ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ “ਪੰਜਾਬ ‘ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ” 20 ਅਗਸਤ, 2024 ਨੂੰ

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ : ਭਗਵੰਤ ਮਾਨ

ਬਾਬਾ ਬਕਾਲਾ, 19 ਅਗਸਤ 2024 : ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ

ਕਰਨਾਟਕ 'ਚ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, 4 ਲੋਕਾਂ ਦੀ ਦਰਦਨਾਕ ਮੌਤ

ਗਡਗ,19 ਅਗਸਤ 2024 : ਕਰਨਾਟਕ ਦੇ ਗਡਗ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਟਰਾਂਸਪੋਰਟ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਨ੍ਹਾਂ 'ਚ ਦੋ ਬੱਚੇ ਵੀ ਸ਼ਾਮਲ ਸਨ, ਚਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਦਗ ਜ਼ਿਲ੍ਹੇ ਦੇ ਨਰਗੁੰਡਾ ਤਾਲੁਕ ਦੇ ਕੋਨੂਰ ਪਿੰਡ ਦੇ

ਰੱਖੜੀ ਭੈਣ-ਭਰਾ ਦੀ ਵਿਲੱਖਣ ਸਾਂਝ ਦਾ ਤਿਉਹਾਰ ਹੈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ 

ਅਮਰਾਵਤੀ, 19 ਅਗਸਤ 2024 : ਦੇਸ਼ ਭਰ 'ਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣਗੀਆਂ। ਦੁਕਾਨਾਂ 'ਤੇ ਰੰਗ-ਬਰੰਗੀਆਂ ਰੱਖੜੀਆਂ ਵੀ ਵਿਕਣ ਲੱਗ ਪਈਆਂ ਹਨ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਭੈਣ-ਭਰਾ ਦੇ ਰਿਸ਼ਤੇ ਨੂੰ ਨਿਵੇਕਲਾ

ਇਜ਼ਰਾਈਲ ਨੇ ਗਾਜ਼ਾ 'ਚ 40 ਟਿਕਾਣਿਆਂ 'ਤੇ ਕੀਤੇ ਹਮਲੇ, 24 ਲੋਕਾਂ ਦੀ ਮੌਤ

ਕਾਹਿਰਾ, 19 ਅਗਸਤ 2024 : ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਦੀ ਗੱਲਬਾਤ ਬੁੱਧਵਾਰ ਨੂੰ ਕਾਹਿਰਾ ਵਿੱਚ ਮੁੜ ਸ਼ੁਰੂ ਹੋਣ ਵਾਲੀ ਹੈ। ਮਿਸਰ, ਕਤਰ ਅਤੇ ਅਮਰੀਕਾ ਅਤੇ ਇਜ਼ਰਾਈਲ ਦੇ ਵਫਦ ਬੁੱਧਵਾਰ ਅਤੇ ਵੀਰਵਾਰ ਨੂੰ ਗੱਲਬਾਤ ਵਿੱਚ ਹਿੱਸਾ ਲੈਣਗੇ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਐਤਵਾਰ ਨੂੰ ਤੇਲ ਅਵੀਵ ਪਹੁੰਚੇ। ਯੁੱਧ ਸ਼ੁਰੂ

ਧਰਮਕੋਟ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ 02 ਕਿਲੋ 700 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

ਮੋਗਾ, 19 ਅਗਸਤ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਥਾਣਾ ਧਰਮਕੋਟ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 02 ਕਿਲੋ 700 ਗ੍ਰਾਮ ਅਫੀਮ ਜ਼ਬਤ ਕੀਤੀ। ਇਹ ਸਫਲ ਆਪ੍ਰੇਸ਼ਨ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਤਰੱਕੀ ਨੂੰ ਦਰਸਾਉਂਦਾ ਹੈ। ਫੜੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ

ਫ਼ੋਟੋਗ੍ਰਾਫ਼ਰਾਂ ਵਿੱਚ ਲੋਕਾਂ ਦੀਆਂ ਭਾਵਨਾਵਾਂ ਅਤੇ ਕੀਮਤੀ ਪਲਾਂ ਨੂੰ ਕੈਦ ਕਰਕੇ ਉਨ੍ਹਾਂ ਨੂੰ ਸਦੀਵੀ ਯਾਦਾਂ ਵਿੱਚ ਬਦਲਣ ਦੀ ਵਿਲੱਖਣ ਸਮਰੱਥਾ ਹੁੰਦੀ ਹੈ : ਵਿੱਤ ਮੰਤਰੀ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 19 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਦੇ ਰਹੀ ਹੈ ਵਿਸ਼ੇਸ਼ ਤਵੱਜੋਂ: ਅਨੁਰਾਗ ਵਰਮਾ
  • ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਕੀਤੀਆਂ ਵਿਚਾਰਾਂ

ਚੰਡੀਗੜ੍ਹ, 19 ਅਗਸਤ 2024 : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ

ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ : ਸੁਖਬੀਰ ਸਿੰਘ ਬਾਦਲ 

ਬਾਬਾ ਬਕਾਲਾ ਸਾਹਿਬ, 19 ਅਗਸਤ 2024 : ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਲਗਾਏ ਗਏ ਮੇਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ