- ਜ਼ਿਲ੍ਹਾ ਹਸਪਤਾਲ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਕ੍ਰਿਟੀਕਲ ਕੇਅਰ ਯੂਨਿਟ
- ਹਰੇਕ ਤਰ੍ਹਾਂ ਦੇ ਅਤਿ ਆਧੁਨਿਕ ਤਕਨੀਕਾਂ ਨਾਲ ਟੈਸਟ ਕਰਨ ਲਈ 1.25 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਇੰਟਾਗਰੇਟਿਡ ਪਬਲਿਕ ਹੈਲਥ ਲੈਬ
- 50 ਬਿਸਤਰਿਆਂ ਦੇ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਅਤਿ ਗੰਭੀਰ ਸਥਿਤੀ ਦੇ ਮਰੀਜਾਂ ਦਾ ਕੀਤਾ ਜਾਵੇਗਾ ਇਲਾਜ
- ਜ਼ਿਲ੍ਹੇ ਦੇ ਲੋਕਾਂ ਨੂੰ
news
Articles by this Author
ਫ਼ਤਹਿਗੜ੍ਹ ਸਾਹਿਬ, 19 ਅਗਸਤ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511
ਕੈਲਗਰੀ, 18 ਜੁਲਾਈ, 2024 : ਕੈਨੇਡਾ ਦੇ ਸ਼ਹਿਰ ਕੈਲਗਿਰੀ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਸ਼ਵੀਰ ਸਿੰਘ ਮੱਲੀ (31) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੈਲਗਰੀ 'ਚ ਹਾਈਵੇਅ ਉੱਤੇ ਅਮੋਨੀਅਮ ਨਾਈਟ੍ਰੇਟ ਨਾਲ ਭਰਿਆ ਇਕ ਸੈਮੀ ਟਰੱਕ ਪਲਟ ਗਿਆ। ਜਿਸ ਨੂੰ ਪੰਜਾਬੀ ਮੂਲ ਦਾ ਡਰਾਈਵਰ ਹਰਸ਼ਵੀਰ ਸਿੰਘ ਮੱਲੀ (31) ਚਲਾ
ਫਤਿਹਗੜ੍ਹ ਚੂੜੀਆਂ, 18 ਅਗਸਤ 2024 : ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (42) ਵਾਸੀ ਆਜ਼ਮਪੁਰਾ ਵਜੋਂ ਹੋਈ ਹੈ। ਉਹ ਆਪਣੀ ਬੇਟੀ ਇੰਦਰਜੀਤ ਕੌਰ ਨਾਲ ਐਕਟਿਵਾ ‘ਤੇ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ‘ਚ ਇਹ ਭਿਆਨਕ
ਅੰਮ੍ਰਿਤਸਰ, 18 ਅਗਸਤ 2024 : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ
- ਗੈਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਲਗਾਈ ਪਾਬੰਦੀ ਵੀ ਵਾਪਸ ਲੈਣ ਦੀ ਵੀ ਕੀਤੀ ਅਪੀਲ
ਚੰਡੀਗੜ੍ਹ, 18 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ ਘੱਟ ਬਰਾਮਦ ਕੀਮਤ (ਐਮ ਈ ਪੀ) 950
ਬੁਲੰਦ ਸ਼ਹਿਰ, 18 ਜੁਲਾਈ, 2024 : ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੁਲੰਦ ਸ਼ਹਿਰ 'ਚ ਇਕ ਨਿੱਜੀ ਬੱਸ ਅਤੇ ਪਿਕਅੱਪ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਬੱਸ
ਸੁਡਾਨ, 18 ਜੁਲਾਈ, 2024 : ਸੁਡਾਨ ਦੇ ਅਰਧ ਸੈਨਿਕ ਸਮੂਹ ਦੇ ਲੜਾਕਿਆਂ ਨੇ ਇੱਕ ਕੇਂਦਰੀ ਪਿੰਡ ਵਿੱਚ ਭੰਨਤੋੜ ਕੀਤੀ, ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 85 ਲੋਕਾਂ ਨੂੰ ਲੁੱਟਿਆ ਅਤੇ ਸਾੜਿਆ ਅਤੇ ਮਾਰ ਦਿੱਤਾ, ਅਧਿਕਾਰੀਆਂ ਅਤੇ ਨਿਵਾਸੀਆਂ ਨੇ ਸ਼ਨੀਵਾਰ ਨੂੰ ਕਿਹਾ, ਦੇਸ਼ ਦੇ 18 ਮਹੀਨਿਆਂ ਦੇ ਵਿਨਾਸ਼ਕਾਰੀ ਸੰਘਰਸ਼ ਵਿੱਚ ਤਾਜ਼ਾ ਅੱਤਿਆਚਾਰ। ਸੁਡਾਨ ਦੇ ਵਿਦੇਸ਼ ਮੰਤਰਾਲੇ
- ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ
ਚੰਡੀਗੜ੍ਹ 18 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ
- 1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 18 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ