ਜਾਤ ਪਾਤ ਤੋਂ ਉਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ : ਕੁਲਤਾਰ ਸੰਧਵਾਂ
ਐਸ.ਏ.ਐਸ ਨਗਰ : ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ) ਵੱਲੋਂ ਅੱਜ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆਂ ਭਵਨ, ਫੇਜ਼ 3ਬੀ1,ਐਸ.ਏ.ਐਸ ਨਗਰ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਪੰਜਾਬ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ