ਸੰਗਰੂਰ : ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਮਾੜੀ ਪ੍ਰਥਾ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਨਾਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲਾ
news
Articles by this Author

ਮਾਲੇਰਕੋਟਲਾ : ਨਜਦੀਕੀ ਪਿੰਡ ਬਨਭੌਰਾ ਅਤੇ ਢਢੋਗਲ ਕੋਲੋਂ ਲੰਘਦੀ ਡਰੇਨ ਵਿੱਚ ਵੱਡੀ ਮਾਤਰਾ ’ਚ ਗਊਆਂ ਦੇ ਵੱਢੇ ਹੋਏ ਸਿਰ ਅਤੇ ਹੋਰ ਅੰਗ ਬੋਰੀਆਂ ਵਿੱਚ ਪਾਕੇ ਸੁੱਟੇ ਹੋਏ ਮਿਲੇ ਹਨ। ਇਸ ਮਾਮਲੇ ਦੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਅਵਨੀਤ ਕੌਰ ਸਿੱਧੂ ਨੇ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਅਤੇ

ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ "ਅੰਤਰਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ" ਨੂੰ ਸਮਰਪਿਤ ਇਕ ਨਿਵੇਕਲੀ ਪਹਿਲਕਦਮੀ ਕੀਤੀ ਗਈ। ਅੱਜ ਜਿੱਥੇ ਯੂਨਾਈਟਿਡ ਨੇਸ਼ਨਜ਼ ਜਨਰਲ ਅਸੈਂਬਲੀ ਮਿਤੀ 23 ਸਤੰਬਰ, 2022 ਨੂੰ “ਅੰਤਰ ਰਾਸ਼ਟਰੀ ਸਾਈਨ ਲੈਂਗੂਏਜ਼ ਦਿਵਸ” ਵਿਸ਼ਵ ਪੱਧਰ ਉੱਪਰ ਮਨਾ ਰਿਹਾ ਹੈ ਉਸੇ ਲੜੀਂ ਤਹਿਤ ਹੀ ਜਗਤ ਗੁਰੂ ਨਾਨਕ ਦੇਵ ਪੰਜਾਬ

ਮਾਨ ਸਰਕਾਰ ਦੇ 6 ਮਹੀਨਿਆਂ ਦੇ ਰਾਜ ਦੌਰਾਨ ਸੂਬੇ ਦੇ ਲੋਕ ਤ੍ਰਾਹਿ-ਤ੍ਰਾਹਿ ਕਰ ਉਠੇ ਹਨ : ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੇ ਸਿਸਵਾਂ ਫਾਰਮ ਹਾਉਸ ਪੁੱਜ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਰਮਾ ਨੇ ਭਾਜਪਾ

ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ 'ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ ਰਹੀ ਸਰਕਾਰ: 'ਆਪ' ਮੰਤਰੀ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
ਲੁਧਿਆਣਾ (ਜੱਗਾ ਚੋਪੜਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਲਈ ਆਪਣੀ ਮਨਜ਼ੂਰੀ ਵਾਪਸ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ

4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ

ਰਾਮਪੁਰਾ ਫੂਲ : ਸਥਾਨਕ ਸ਼ਹਿਰ ਵਿੱਚ ਰੋਜਾਨਾ ਹੁੰਦੀਆਂ ਚੋਰੀਆਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪ੍ਰਸ਼ਾਸ਼ਨ ਨੇ ਵੀ ਚੁੱਪੀਧਾਰੀ ਹੋਈ ਹੈ, ਜਿਸ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜਿਸ ਦੀ ਤਾਜਾ ਮਿਸਾਲ ਦੁਕਾਨਦਾਰ ਮਨੋਹਰ ਲਾਲ ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਘਟਨਾਂ ਸਾਹਮਣੇ ਆਈ ਸੀ, ਤੋਂ ਬਾਅਦ ਅੱਜ ਐਕਸੀਡੈਂਟ ਕੇਸਾਂ ਵਿੱਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੀ
