news

Jagga Chopra

Articles by this Author

ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਬਣਾਈ ਜਾਵੇ ਯਕੀਨੀ
  • ਐਸ.ਡੀ.ਐਮ. ਇਸ਼ਮਿਤ ਵਿਜੈ ਸਿੰਘ ਨੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 17 ਅਗਸਤ, 2024 : ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਵਿਭਾਗੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ ਦੀ ਪ੍ਰਧਾਨਗੀ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ
  • ਆਫ਼ ਸੀਜ਼ਨ ਦੌਰਾਨ ਰਾਮਪੁਰਾ ਫੂਲ, ਸੁਲਤਾਨਪੁਰ ਲੋਧੀ ਸਮੇਤ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਚੱਲ ਰਹੀ ਹੈ ਖੇਡਾਂ ਦੀ ਸਿਖਲਾਈ
  • ਵੱਖ - ਵੱਖ ਜਿਲਿਆਂ ਵਿੱਚ ਐਨ.ਜੀ.ਓਜ਼, ਹੋਰ ਸੰਸਥਾਵਾਂ ਤੇ ਰਿਟਾਅਰ ਕੋਚਾਂ ਨਾਲ ਚੱਲ ਰਹੀ ਹੈ ਗੱਲਬਾਤ

ਮੋਹਾਲੀ, 17 ਅਗਸਤ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ

ਗਰਾਮ ਪੰਚਾਇਤ ਚੋਣਾਂ: ਸਾਰੇ ਯੋਗ ਵੋਟਰਾਂ ਦਾ ਨਾਮ ਦਰਜ ਕਰਨ ਲਈ 20,21 ਤੇ 22 ਅਗਸਤ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ- ਡਿਪਟੀ ਕਮਿਸ਼ਨਰ
  • ਕਿਹਾ, ਵੋਟਾਂ ਬਣਾਉਣ, ਵੋਟਾਂ ਕੱਟਣ ਤੇ ਵੋਟਾਂ ‘ਚ ਕਿਸੇ ਸੋਧ ਸਬੰਧੀ ਇਤਰਾਜ ਵਾਸਤੇ ਸਾਰੇ ਯੋਗ ਵੋਟਰ ਮੁਹਿੰਮ ਦਾ ਲਾਭ ਜਰੂਰ ਲੈਣ

ਪਟਿਆਲਾ, 17 ਅਗਸਤ 2024 : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਹੈ ਕਿ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ
  • ਗ੍ਰਿਫਤਾਰ ਦੋਸ਼ੀ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਲਈ
ਜਿਵੇਂ ਵੋਟਾਂ ਮੰਗਣ ਆਏ ਸੀ, ਉਸੇ ਤਰ੍ਹਾਂ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਵਾਂਗੇ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪਿੰਡਾਂ 'ਚ ਪੁੱਜੇ ਸਿਹਤ ਮੰਤਰੀ
  • ਕਿਹਾ, ਪਿੰਡ ਵਾਸੀਆਂ ਦੀ ਵਿਕਾਸ ਕੰਮਾਂ ਦੀ ਹਰੇਕ ਮੰਗ 'ਤੇ ਕੰਮ ਹੋਵੇਗਾ
  • ਕੋਲਕਾਤਾ ਮੈਡੀਕਲ ਕਾਲਜ 'ਚ ਮੈਡੀਕਲ ਵਿਦਿਆਰਥਣ ਨਾਲ ਦਰਿੰਦਗੀ ਦੀ ਨਿਖੇਧੀ, ਪੰਜਾਬ ਦੇ ਡਾਕਟਰਾਂ ਨਾਲ ਮੀਟਿੰਗ ਸੱਦੀ

ਭਾਦਸੋਂ/ਪਟਿਆਲਾ, 17 ਅਗਸਤ 2024

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ, ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਦੋ ਪਿਸਤੌਲ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ  : ਡੀਜੀਪੀ ਗੌਰਵ ਯਾਦਵ
  • ਅਗਲੇ-ਪਿਛਲੇ ਸਬੰਧ  ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ
ਮੁੱਖ ਮੰਤਰੀ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ
  • ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
  • ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ
  • ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਨੂੰ ਭਰਤੀ ਕਰਨ ਲਈ ਨਿਯਮਾਂ ਵਿੱਚ ਹੋਣਗੀਆਂ ਲੋੜੀਂਦੀਆਂ ਸੋਧਾਂ
  • ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਨਵ-ਨਿਯੁਕਤ ਮੁਲਾਜ਼ਮ ਨੇ ਨੌਕਰੀ ਲਈ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦੇ
ਬਿੱਲ ਲਿਆਓ ਇਨਾਮ ਪਾਓ' ਯੋਜਨਾ, 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ
  • ਬਿੱਲ ਜਾਰੀ ਕਰਨ 'ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 17 ਅਗਸਤ 2024 : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ

ਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਸੰਗਰੂਰ, 17 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ।  ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5

ਖੇਤੀ ਸਹਾਇਕ ਧੰਦੇ ਕਰਨ ਨਾਲ ਪੋਸ਼ਟਿਕ ਖੁਰਾਕ ਅਤੇ ਵਾਧੂ ਆਮਦਨ ਮਿਲੇਗੀ : ਡਾ ਭੁਪਿੰਦਰ ਸਿੰਘ

ਤਰਨਤਾਰਨ, 17 ਅਗਸਤ 2024 : ਇਕਹਿਰੇ ਕਣਕ ਝੋਨੇ ਤੇ ਨਿਰਭਰ ਹੋਣ ਦੀ ਬਜਾਏ ਜੇਕਰ ਕਿਸਾਨ ਸਹੂਲਤ ਅਨੁਸਾਰ ਖੇਤੀ ਸਹਾਇਕ ਧੰਦੇ ਜਿਵੇਂ ਪੋਲਟਰੀ ,ਪਸ਼ੂ ਪਾਲਣ, ਸ਼ਹਿਦ ਮੱਖੀ ਪਾਲਣ ਆਦਿ ਨੂੰ ਅਪਣਾਉਣ ਤਾਂ ਉਹਨਾਂ ਨੂੰ  ਫਸਲ ਤੋਂ ਇਲਾਵਾ ਵਾਧੂ ਆਮਦਨ  ਤਾਂ ਹੋਵੇਗੀ ਹੀ ਉੱਥੇ ਨਾਲ ਹੀ ਪੋਸ਼ਟਿਕ ਖੁਰਾਕ ਵੀ ਮਿਲੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਭੁਪਿੰਦਰ ਸਿੰਘ ਬਲਾਕ