news

Jagga Chopra

Articles by this Author

 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ 20, 21 ਤੇ 22 ਅਗਸਤ ਨੂੰ -ਜ਼ਿਲਾ ਚੋਣ ਅਫ਼ਸਰ
  • ਵੋਟ ਬਣਵਾਉਣ, ਵੋਟ ਕਟਵਾਉਣ ਤੇ ਵੋਟਰ ਸੂਚੀ ’ਚ ਕਿਸੇ ਵੀ ਸੋਧ ਲਈ ਲੋੜੀਂਦੇ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ’ਚ ਉਪਲੱਬਧ
  • ਵੈੱਬਸਾਈਟ sec.punjab.gov.in ਤੋਂ ਵੀ ਕੀਤਾ ਸਕਦੈ ਫਾਰਮ ਡਾਊਨਲੋਡ 

ਤਰਨ ਤਾਰਨ, 17 ਅਗਸਤ : ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਵੋਟਰ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ - ਜ਼ਿਲ੍ਹਾ ਚੋਣ ਅਫਸਰ 
  • ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ 

ਹੁਸ਼ਿਆਰਪੁਰ, 17 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ

ਡਿਪਟੀ ਕਮਿਸ਼ਨਰ ਵੱਲੋਂ ਫਿਊਚਰ ਟਾਈਕੂਨਜ਼ ਸਟਾਰਟਅੱਪ ਚੁਣੌਤੀ ਬਾਰੇ ਮਹਿਲਾ ਉੱਦਮੀਆਂ ਦੇ ਫੋਰਮ (ਸੀਸੂ) ਨਾਲ ਗੱਲਬਾਤ
  • ਪ੍ਰੋਜੈਕਟ ਦਾ ਉਦੇਸ਼ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉਹਨਾਂ ਦੇ ਆਪਣੇ ਉਦਯੋਗ ਸ਼ੁਰੂ ਕਰਨ ਵਿੱਚ ਸਹਾਇਤਾ ਕਰਨਾ ਹੈ

ਲੁਧਿਆਣਾ, 17 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੀ.ਆਈ.ਸੀ.ਯੂ. ਦੇ ਮਹਿਲਾ ਉੱਦਮੀਆਂ ਦੇ ਫੋਰਮ ਦੇ ਮੈਂਬਰਾਂ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਬਲਕਾਰ

ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ
  • ਸ਼ਹਿਰ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ-ਕਮਿਸ਼ਨਰ
  • ਲੋਕਾਂ ਨੂੰ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਅਬੋਹਰ 16 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਚੰਡੀਗੜ੍ਹ, 16 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ

ਦੋਹਾ 'ਚ ਗਾਜ਼ਾ ਜੰਗਬੰਦੀ ਸਮਝੌਤੇ ਦੀ ਗੱਲਬਾਤ ਸ਼ੁਰੂ, ਟਿਕੀਆਂ ਦੁਨੀਆ ਦੀਆਂ ਨਜ਼ਰਾਂ

ਦੋਹਾ, 16 ਅਗਸਤ 2024 : ਗਾਜ਼ਾ ਜੰਗਬੰਦੀ  ਨੂੰ ਲੈ ਕੇ ਗੱਲਬਾਤ ਦਾ ਅਗਲਾ ਪੜਾਅ ਦੁਪਹਿਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਸ਼ੁਰੂ ਹੋਇਆ। ਦੁਨੀਆ ਭਰ ਦੇ ਦੇਸ਼ਾਂ ਦੀਆਂ ਨਜ਼ਰਾਂ ਇਸ 'ਤੇ ਟਿਕੀਆਂ ਹੋਈਆਂ ਹਨ। ਗਾਜ਼ਾ ਸਮਝੌਤਾ ਪੱਛਮੀ ਏਸ਼ੀਆ ਵਿੱਚ ਜੰਗ ਨੂੰ ਰੋਕਣ ਲਈ ਇੱਕ ਅਹਿਮ ਕੜੀ ਮੰਨਿਆ ਜਾ ਰਿਹਾ ਹੈ। ਇਜ਼ਰਾਈਲੀ ਖੁਫੀਆ ਮੁਖੀ ਡੇਵਿਡ ਬਾਰਨੀਆ ਆਪਣੇ ਅਮਰੀਕਾ ਅਤੇ ਮਿਸਰ

ਵੱਡੇ ਆਰਥਿਕ ਸੁਧਾਰਾਂ ਨਾਲ ਭਾਰਤ ਜਲਦ ਬਣੇਗਾ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ : ਪੀਐਮ ਮੋਦੀ

ਨਵੀਂ ਦਿੱਲੀ 16 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78 ਵੀ ਆਜ਼ਾਦੀ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ 140 ਕਰੋੜ ਭਾਰਤੀ ਸਮੂਹਿਕ ਤੌਰ ‘ਤੇ 2047 ਤੱਕ ‘ਵਿਕਸ਼ਿਤ ਭਾਰਤ’ ਬਣਾਉਣ ਲਈ ਕੰਮ ਕਰ ਰਹੇ ਹਨ। ਦੇਸ਼ ਵੱਖ-ਵੱਖ ਖੇਤਰਾਂ ਵਿੱਚ ਵੱਡੇ ਸੁਧਾਰਾਂ ਨਾਲ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਰਾਹ ‘ਤੇ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ 40

ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 21 ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ
  • ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਜਲੰਧਰ, 16 ਅਗਸਤ 2024 : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ : ਮੁੱਖ ਮੰਤਰੀ ਮਾਨ
  • ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ
  • ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫੋਗਾਟ ਮੈਡਲ ਤੋਂ ਖੁੰਝੀ
  • ਚੰਗੀ ਦਿੱਖ ਵਾਲੇ ਦੂਰਅੰਦੇਸ਼ ਅਤੇ ਕੱਦਾਵਰ ਆਗੂਆਂ ਦਾ ਆਪ ਵਿੱਚ ਹਮੇਸ਼ਾ ਸਵਾਗਤ
  • ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲਿਆਂ ਵਿੱਚ ਭਾਰੀ ਵਾਧਾ

ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ 
  • ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ 

ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ