ਨਵੀਂ ਦਿੱਲੀ, 16 ਅਗਸਤ 2024 : ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ ਵੋਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ 3 ਜੂਨ ਨੂੰ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਚੋਣਾਂ ਦਾ ਸਮਾਂ ਛੋਟਾ ਹੋਵੇਗਾ। ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ।
news
Articles by this Author
ਚੰਡੀਗੜ੍ਹ, 16 ਅਗਸਤ 2024 : ਕੋਲਕਾਤਾ 'ਚ ਮਹਿਲਾ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਮੰਗ ਰੱਖਦੇ ਹੋਏ ਪੀੜਤ ਦੇ ਪਰਿਵਾਰ ਲਈ ਜਲਦੀ ਨਿਆਂ ਦੀ ਮੰਗ ਕੀਤੀ ਅਤੇ ਡਾਕਟਰਾਂ ਤੇ ਸਿਹਤ
ਅੰਮ੍ਰਿਤਸਰ, 16 ਅਗਸਤ 2024 : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁੱਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਚੁੱਕੇ ਹਨ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਹਰਿਆਣਾ ਚੋਣਾਂ ਦੇ ਲਈ ਪੈਰੋਲ ਦਿੱਤੀ ਜਾ ਸਕਦੀ ਹੈ, ਪਰ ਇਹ ਕਿਹੋ ਜਿਹਾ ਨਿਆਂ ਹੈ ਕਿ ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ।
- ਪਾਰਟੀ ਵਰਕਰਾਂ ਨੇ ਕੇਕ ਕੱਟ ਕੇ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਦੀ ਕੀਤੀ ਕਾਮਨਾ
- ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ
ਚੰਡੀਗੜ੍ਹ, 16 ਅਗਸਤ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। 'ਆਪ' ਪੰਜਾਬ ਦੇ ਆਗੂ ਅਤੇ
ਨਵੀਂ ਦਿੱਲੀ 16 ਅਗਸਤ 2024 : ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੁੱਕਰਵਾਰ 16 ਅਗਸਤ ਨੂੰ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਰਾਹੁਲ ਗਾਂਧੀ ਦੀ ਨਾਗਰਿਕਤਾ ਮਾਮਲੇ ‘ਚ ਦਿੱਲੀ ਹਾਈ ਕੋਰਟ ‘ਚ ਅਰਜ਼ੀ ਦਾਇਰ ਕੀਤੀ ਹੈ। ਦਰਅਸਲ ਸੁਬਰਾਮਨੀਅਮ ਸਵਾਮੀ ਨੇ ਕੁਝ ਦਿਨ ਪਹਿਲਾਂ ਦੋਸ਼
ਮੋਹਾਲੀ,16 ਅਗਸਤ 2024 : ਕਰਨਲ ਮਨਪ੍ਰੀਤ ਸਿੰਘ, ਜੋ ਸਤੰਬਰ 2023 ਵਿੱਚ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਸਨ, ਨੂੰ ਮਰਨ ਉਪਰੰਤ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ ।ਮਨਪ੍ਰੀਤ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਕਿਹਾ ਕਿ ਇੱਕ ਪਾਸੇ ਮੈਨੂੰ ਚੰਗਾ ਲੱਗਦਾ ਹੈ ਅਤੇ ਦੂਜੇ ਪਾਸੇ ਨਹੀਂ। ਮੈਨੂੰ ਆਪਣੇ ਬੇਟੇ ਕਰਨਲ
- ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੰਦੀ ਸਿੰਘਾਂ ਦੇ ਮਾਮਲੇ ਦੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਦਾ ਫੈਸਲਾ
- ਲੰਗਰ ’ਚ ਵਾਪਰੀਆਂ ਘਟਨਾਵਾਂ ਦੌਰਾਨ ਜਾਨ ਗਵਾਉਣ ਵਾਲੇ 2 ਸੇਵਾਦਾਰਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ ਪੰਜ ਪੰਜ ਲੱਖ ਰੁਪਏ ਅਤੇ ਨੌਕਰੀ
- ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਵੀ ਪੰਜ ਲੱਖ ਰੁਪਏ ਦਾ ਸਨਮਾਨ
- ਫੇਜ਼-4 ਵਿਖੇ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ ‘ਤੇ ਪਾਈ ਜਾ ਰਹੀ ਹੈ 135 ਮੀ. ਲੰਬੀ ਸੀਵਰ ਲਾਈਨ
- ਨਿਕਾਸੀ ਸਬੰਧੀ ਦਿੱਕਤਾਂ ਹੋਣਗੀਆਂ ਦੂਰ
ਐੱਸ.ਏ.ਐੱਸ. ਨਗਰ, 16 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ
- ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ , ਕਿਹਾ- ਆਖ਼ਰ ਸੱਚ ਦੀ ਜਿੱਤ ਹੁੰਦੀ ਹੈ
- ਮਾਨ ਨੇ ਸੁਨੀਤਾ ਕੇਜਰੀਵਾਲ ਨਾਲ ਵੀ ਕੀਤੀ ਮੁਲਾਕਾਤ, ਕਿਹਾ- ਅਰਵਿੰਦ ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ, ਜਾਂਚ ਏਜੰਸੀਆਂ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ
- ਭਾਜਪਾ ਨੇ ਸਾਡੇ ਲੀਡਰਾਂ ਨੂੰ ਜੇਲ੍ਹਾਂ ਵਿਚ ਰੱਖ ਕੇ ਪਾਰਟੀ ਨੂੰ ਤੋੜਨ ਦੀ ਬਹੁਤ ਕੋਸ਼ਿਸ਼
- ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਰਿਸ਼ਵਤ ਵਜੋਂ ਲੈ ਚੁੱਕਾ ਹੈ 20,000 ਰੁਪਏ
ਚੰਡੀਗੜ੍ਹ, 16 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ