news

Jagga Chopra

Articles by this Author

ਡੀਈਡੀਸੀ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਅਯਾਲ ਵਿਧਾਇਕ ਅਤੇ ਏਡੀਸੀ ਦੀ ਪ੍ਰਧਾਨਗੀ ਵਿੱਚ ਮੀਟਿੰਗ 
  • ਸਿੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ - ਵਿਧਾਇਕ ਗਿਆਸਪੁਰਾ

ਲੁਧਿਆਣਾ, 22 ਨਵੰਬਰ 2024 : ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਗੁਰਦਾਸਪੁਰ
  • ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ
  • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 22 ਨਵੰਬਰ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ

ਡੀਲਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਖ਼ਾਦਾਂ ਦੇ 18 ਅਤੇ ਬੀਜਾਂ ਦੇ 48 ਸੈਂਪਲ ਭਰੇ
  • ਦੁਕਾਨਦਾਰਾਂ ਤੋਂ ਖੇਤੀ ਸਮੱਗਰੀ ਦੇ ਬਿੱਲ ਲਾਜ਼ਮੀ ਲੈਣ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ 

ਨਵਾਂਸ਼ਹਿਰ, 22 ਨਵੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ  ਸਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ਕਿਸਾਨਾਂ ਨੂੰ

ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਬਾਰੇ ਕੀਤਾ ਜਾਗਰੂਕ

ਨਵਾਂਸ਼ਹਿਰ, 22 ਨਵੰਬਰ 2024 : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ  ਕੰਚਨ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੁਰਗਾਪੁਰ ਵਿਖੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ

ਆਮ ਲੋਕਾਂ ਲਈ ਵਰਦਾਨ ਬਣੀ ਸੀ ਐਮ ਯੋਗਸ਼ਾਲਾ : ਰਾਜੇਸ਼ ਧੀਮਾਨ
  • ਜ਼ਿਲ੍ਹੇ ਵਿਚ 90 ਥਾਵਾਂ 'ਤੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ

ਨਵਾਂਸ਼ਹਿਰ, 22 ਨਵੰਬਰ 2024 : ਮੌਜੂਦਾ ਸਮੇਂ ਵਿਚ ਲੋਕਾਂ ਨੂੰ ਜੋ ਸਿਹਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦਾ ਮਕਸਦ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸੀ। ਇਹ ਹੁਣ ਪੰਜਾਬ ਦੇ ਵੱਡੇ

ਮੁਫ਼ਤ ਹੁਨਰ ਸਿਖਲਾਈ ਕੋਰਸਾਂ ਲਈ ਰਜਿਸਟ੍ਰੇਸ਼ਨ ਕੈਂਪ 26 ਨੂੰ : ਰਾਜੀਵ ਵਰਮਾ

ਨਵਾਂਸ਼ਹਿਰ, 22 ਨਵੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਜ਼ਿਲ੍ਹੇ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਉਮੀਦਵਾਰਾਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ

ਕੰਨਿਆ ਸਕੂਲ ਰਾਹੋਂ ਦੀ ਵਿਦਿਆਰਥਣ ਰੀਨਾ ਨੇ ਰਾਜ ਪੱਧਰੀ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ

ਨਵਾਂਸ਼ਹਿਰ, 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ  ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਵਿਚ ਇਲਾਕੇ ਦੀ ਮਾਣਮੱਤੀ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਦੀਆਂ ਵਿਿਦਆਰਥਣਾਂ ਨੇ ਵੁਸ਼ੂ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਸਫਲਤਾ ਦੇ ਝੰਡੇ ਗੱਡੇ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ

ਡੀਏਪੀ ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ
  • ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਨਾਲ ਕੀਤੀ ਕਣਕ ਦੀ ਬਿਜਾਈ

ਫ਼ਤਹਿਗੜ੍ਹ ਸਾਹਿਬ, 22 ਨਵੰਬਰ 2024 : ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਇਸ ਸਾਲ  ਡੀ.ਏ.ਪੀ. ਦੀ ਥਾਂ ਐਨ.ਪੀ.ਕੇ.(12:32:16), ਸਿੰਗਲ ਸੁਪਰ ਫਾਸਫੇਟ ਤੇ ਟ੍ਰਿਪਲਸੁਪਰ ਫਾਸਫੇਟ ਅਤੇ ਡੀ.ਏ.ਪੀ. ਦੇ ਹੋਰ ਬਦਲਾਂ ਨਾਲ ਕਣਕ ਦੀ ਬਿਜਾਈ ਕੀਤੀ ਹੈ ਤੇ ਕਾਫੀ ਕਿਸਾਨਾਂ

ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਬੂਥ ਪੱਧਰ 'ਤੇ ਕੈਂਪ ਲਗਾਏ ਜਾਣਗੇ।

ਫ਼ਤਹਿਗੜ੍ਹ ਸਾਹਿਬ, 22 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਨਵੀਂਆਂ ਵੋਟਾਂ ਬਣਾਉਣ, ਵੋਟ ਵਿੱਚ ਕਿਸੇ ਕਿਸਮ ਦੀ ਕੋਈ ਸੋਧ ਕਰਨ, ਪੁਰਾਣੀਆਂ ਵੋਟਾਂ ਕਟਵਾਉਣ ਦੇ ਮੰਤਵ ਨਾਲ 23 ਨਵੰਬਰ (ਸ਼ਨੀਵਾਰ) ਅਤੇ 24 ਨਵੰਬਰ (ਐਤਵਾਰ) ਨੂੰ ਵੋਟਰ ਸੂਚੀਆਂ ਦੀ ਸਪੈਸ਼ਲ

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਅਲੀ ਨੇ 10 ਸਮਝੌਤਿਆਂ 'ਤੇ ਕੀਤੇ ਦਸਤਖਤ 

ਦਿੱਲੀ, 21 ਨਵੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ ਮੁਹੰਮਦ ਇਰਫਾਨ ਅਲੀ ਵਿਚਾਲੇ ਬੁੱਧਵਾਰ ਨੂੰ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਗੁਆਨਾ ਨੇ ਹਾਈਡਰੋਕਾਰਬਨ, ਡਿਜੀਟਲ ਭੁਗਤਾਨ ਪ੍ਰਣਾਲੀ, ਫਾਰਮਾਸਿਊਟੀਕਲ ਅਤੇ ਰੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿਚ ਸਹਿਯੋਗ ਵਧਾਉਣ ਲਈ 10 ਸਮਝੌਤਿਆਂ 'ਤੇ ਦਸਤਖਤ ਕੀਤੇ। ਆਪਣੇ ਮੀਡੀਆ ਬਿਆਨ 'ਚ ਮੋਦੀ ਨੇ