news

Jagga Chopra

Articles by this Author

‘ਮੇਰੀ ਵਾਰੀ ਤਾਂ ਲਗਦੈ ਰੱਬਾ ਸੁੱਤਾ ਹੀ ਰਹਿ ਗਿਆ’, ਵਿਨੇਸ਼ ਫੋਗਾਟ ਨੇ ਸਾਂਝੀ ਕੀਤੀ ਭਾਵੁਕ ਪੋਸਟ

ਚੰਡੀਗੜ੍ਹ, 16 ਅਗਸਤ 2024 : ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਵਿੱਚ ਦਾਇਰ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇਕ ਰੀਲ ਸ਼ੇਅਰ ਕੀਤੀ ਹੈ। ਗਾਇਕ ਬੀ ਪਰਾਕ ਦੇ ਗੀਤ ਨਾਲ ਅੱਖਾਂ ‘ਤੇ ਹੱਥ ਰੱਖ ਕੇ ਤਸਵੀਰ ਸਾਂਝੀ ਕੀਤੀ ਹੈ। ਗੀਤ ਦੇ ਬੋਲ ‘ਜ਼ਿੰਦਗੀ ਸਿੱਧੀ ਕਰ ਦਿਨਾ ਸਭ ਕੁਜ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
  • ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 16 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ

ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ 4 ਹਥਿਆਰਾਂ ਅਤੇ ਦੋ ਗੱਡੀਆਂ ਸਮੇਤ ਕੀਤਾ ਕਾਬੂ
  • ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ’ਚੋਂ ਪੰਜ ਹਥਿਆਰਾਂ ਸਮੇਤ ਇੱਕ ਗਲਾਕ ਪਿਸਤੌਲ ਅਤੇ ਦੋ ਲਗਜ਼ਰੀ ਐਸਯੂਵੀ ਵਾਹਨ ਕੀਤੇ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਜਰਮਨ ਅਧਾਰਤ ਮੁੱਖ ਆਪਰੇਟਿਵ ਅਮਨ ਉਰਫ਼ ਅੰਡਾ
ਵਿਜੀਲੈਂਸ ਵੱਲੋਂ 10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ
  • ਆਬਕਾਰੀ ਇੰਸਪੈਕਟਰ ਗ੍ਰਿਫਤਾਰ, 20000 ਰੁਪਏ ਹੋਰ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, 16 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ
  • ਗ੍ਰਿਫ਼ਤਾਰ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਕਰਦਾ ਸੀ ਸਪਲਾਈ: ਡੀਜੀਪੀ ਗੌਰਵ ਯਾਦਵ
  • ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼ ਅਧਾਰਿਤ ਹਥਿਆਰ ਤਸਕਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ: ਡੀਆਈਜੀ ਜੇ ਏਲੈਂਚੇਜ਼ੀਅਨ

ਚੰਡੀਗੜ੍ਹ, 16 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ

1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 16 ਅਗਸਤ 2024 : ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ

ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ
  • ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਸਮੂਹਿਕ ਹੰਭਲਾ ਮਾਰਨ ਦੀ ਲੋੜ-ਡਾ. ਸ਼ਾਇਰੀ ਭੰਡਾਰੀ
  • ਪੰਜਾਬ ਪੁਲਿਸ, ਹੋਮਗਾਰਡ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ
  • ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ

ਬਟਾਲਾ, 16

78ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
  • ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ
  • ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਗੁਰਦਾਸਪੁਰ, 16 ਅਗਸਤ 2024 : ਸਰਕਾਰੀ ਕਾਲਜ

ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
  • ਲੋਕ ਹਿਤ ਅਤੇ ਵਿਕਾਸ ਦੇ ਕੰਮਾਂ ਉੱਪਰ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ - ਡਿਪਟੀ ਕਮਿਸ਼ਨਰ
  • ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨਿਰਪੱਖਤਾ ਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਹੋਵੇਗੀ ਤਰਜੀਹ 

ਗੁਰਦਾਸਪੁਰ, 16 ਅਗਸਤ 2024 : 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅੱਜ ਦੁਪਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਵਿੱਤੀ ਸਥਿਤੀ ਹੋਈ ਮਜ਼ਬੂਤ
  • ਸੂਬੇ ਨੂੰ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ' ਬਣਾਉਣ ਲਈ ਤਤਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਚੀਮਾ

ਪਟਿਆਲਾ, 16 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ