ਵਿਚੈਂਸਾ, 12 ਨਵੰਬਰ 2024 : ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ - ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਜਿੰਨਾਂ ਦੇ ਨਾਂ ਵਿਨੇਸ਼ ਰਤਨ (24) ਅਤੇ ਵਿਸ਼ਾਲ ਸ਼ਰਮਾ (20) ਸਨ। ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਐਤਵਾਰ ਬਾਅਦ ਦੁਪਿਹਰ
news
Articles by this Author
ਚੰਡੀਗੜ੍ਹ, 12 ਨਵੰਬਰ 2024 : ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਉਨ੍ਹਾਂ ਵੱਲੋਂ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਦਿੱਤਾ ਗਿਆ ਤਾਂ ਚੋਣ ਕਮਿਸ਼ਨ ਵੱਲੋਂ
ਬੀਜਿੰਗ, 12 ਨਵੰਬਰ 2024 : ਚੀਨ ਦੇ ਦੱਖਣੀ ਸ਼ਹਿਰ ਜ਼ੁਹਾਈ ਵਿੱਚ ਇੱਕ ਸਪੋਰਟਸ ਸੈਂਟਰ ਦੇ ਬਾਹਰ ਇੱਕ ਕਾਰ ਨੇ ਲੋਕਾਂ ਦੇ ਇੱਕ ਸਮੂਹ ਵਿੱਚ ਟੱਕਰ ਮਾਰ ਦਿੱਤੀ, ਜਿਸ ਵਿੱਚ 35 ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖ਼ਮੀ ਹੋ ਗਏ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨ ਦੇ ਜ਼ੁਹਾਈ ਸ਼ਹਿਰ ਵਿੱਚ ਕਾਰ ਦੀ ਟੱਕਰ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਲਈ ਹਰ ਸੰਭਵ
ਲੁਧਿਆਣਾ 12 ਨਵੰਬਰ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ “ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣ” ਵਿਸ਼ੇ ਤੇ ਚਾਰ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋਈ। ਇੰਡੀਅਨ ਇਕਾਲੌਜੀਕਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿਚ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ
- ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ
- ਪੰਜਾਬ ਦੀਆਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ
- ਸਥਾਨਕ ਸਰਕਾਰਾਂ ਮੰਤਰੀ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਅਤੇ ਖੇਤਰੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
- ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ
- ਸ਼ਹਿਰਾਂ ਵਿੱਚ
ਜਿਰੀਬਾਮ, 12 ਨਵੰਬਰ 2024 : ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 11 ਸ਼ੱਕੀ ਅੱਤਵਾਦੀ ਮਾਰੇ ਗਏ। ਬੋਰੋਬੇਕਰਾ ਸਬ ਡਵੀਜ਼ਨ ਦੇ ਜਕੁਰਾਡੋਰ ਕਰੋਂਗ ’ਚ ਇਹ ਮੁਕਾਬਲਾ ਹੋਇਆ, ਜਿਸ ਵਿਚ ਸੀਆਰਪੀਐੱਫ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਜਕੁਰਾਡੋਰ ਕਰੋਂਗ ’ਚ ਆਧੁਨਿਕ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਕੁਝ ਮਕਾਨਾਂ
ਦੇਹਰਾਦੂਨ, 12 ਨਵੰਬਰ 2024 : ਉੱਤਰਾਖੰਡ ਦੇ ਦੇਹਰਾਦੂਨ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਹਾਦਸਾ ਦੇਹਰਾਦੂਨ ਸ਼ਹਿਰ ਦੇ ਓਐਨਜੀਸੀ ਚੌਕ ਨੇੜੇ ਟਰੱਕ ਅਤੇ ਇਨੋਵਾ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇੱਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਕਾਰ ਕਿਸ਼ਨਨਗਰ ਚੌਕ ਦੀ ਸੀ। ਓਐਨਜੀਸੀ ਚੌਕ ’ਤੇ ਇੱਕ
- ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਅੰਮ੍ਰਿਤਸਰ, 12 ਨਵੰਬਰ 2024 : ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਤੇ ਤਹਿਤ ਹੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ
ਭਵਾਨੀਗੜ੍ਹ, 12 ਨਵੰਬਰ 2024 : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। ਭਵਾਨੀਗੜ੍ਹ ਇਲਾਕੇ ‘ਚ ਮੰਗਲਵਾਰ ਤੜਕੇ ਸੰਘਣੀ ਧੁੰਦ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਦੱਸ ਦਈਏ ਕਿ ਭਵਾਨੀਗੜ੍ਹ ‘ਚ ਅੱਜ ਸਵੇਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ