news

Jagga Chopra

Articles by this Author

ਅਫ਼ਗਾਨਿਸਤਾਨ 'ਚ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ 

ਕਾਬੁਲ, 4 ਅਗਸਤ 2024 : ਅਫ਼ਗਾਨਿਸਤਾਨ ਦੇ ਫਰਿਆਬ ਸੂਬੇ 'ਚ ਇਕ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਸੂਬਾਈ ਸੂਚਨਾ ਅਤੇ ਸੱਭਿਆਚਾਰ ਨਿਰਦੇਸ਼ਕ ਮੌਲਵੀ ਸ਼ਮਸੂਦੀਨ ਮੁਹੰਮਦੀ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਦੁਪਹਿਰ ਨੂੰ ਵਾਪਰਿਆ। ਇਹ ਹਾਦਸਾ ਖਾਨ-ਏ-ਚਾਰਬਾਗ ਜ਼ਿਲ੍ਹੇ ਵਿੱਚ ਦੋ ਵਾਹਨਾਂ ਦੀ

ਮੱਧ ਪ੍ਰਦੇਸ਼ ਦੇ ਸ਼ਾਹਪੁਰ 'ਚ ਮਿੱਟੀ ਦਾ ਸ਼ਿਵਲਿੰਗ ਬਣਾਉਣ ਵਾਲੇ ਬੱਚਿਆਂ ‘ਤੇ ਡਿੱਗੀ ਕੰਧ, 9 ਦੀ ਮੌਤ 

ਸ਼ਾਹਪੁਰ, 4 ਅਗਸਤ 2024 : ਮੱਧ ਪ੍ਰਦੇਸ਼ ਦੇ ਸ਼ਾਹਪੁਰ ਦੇ ਹਰਦੌਲ ਮੰਦਰ ਕੰਪਲੈਕਸ ਦੇ ਨਾਲ ਲੱਗਦੀ ਕੰਧ ਅਚਾਨਕ ਡਿੱਗ ਗਈ। ਕੰਧ ਦੇ ਮਲਬੇ ਹੇਠ ਦੱਬ ਕੇ 9 ਬੱਚਿਆਂ ਦੀ ਮੌਤ ਹੋ ਗਈ।  ਚਾਰ ਬੱਚੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਸਨੌਧਾ ਥਾਣਾ ਖੇਤਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਪੁਰ

ਪ੍ਰਧਾਨ ਮੰਤਰੀ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਅਵਾਮੀ ਲੀਗ ਦੇ ਸਮਰਥਕਾਂ 'ਚ ਹੋਈ ਝੜਪ, 72 ਮੌਤਾਂ 

ਢਾਕਾ, 4 ਅਗਸਤ 2024 : ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਝੜਪਾਂ 'ਚ 72 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਭਾਰਤ ਨੇ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸੰਪਰਕ ਵਿੱਚ ਰਹਿਣ ਅਤੇ

ਲੋਕਾਂ ਨੂੰ ਚੰਗੀ ਸਿਹਤ ਮਿਲ ਸਕੇ ਸੁੱਧ ਵਾਤਾਵਰਣ ਮਿਲ ਸਕੇ ਇਸ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਪੋਦੇ ਲਗਾਉਂਣ ਦੀ ਮੂਹਿੰਮ ਸੁਰੂ ਕੀਤੀ ਗਈ ਹੈ : ਕਟਾਰੂਚੱਕ
  • ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਬਹਾਦੁਰ ਲਾਹੜੀ ਵਿਖੇ ਨੇਚਰ ਪਾਰਕ ਦਾ ਉਦਘਾਟਨ ਕਰ, ਪਾਰਕ ਕੀਤਾ ਲੋਕਾਂ ਨੂੰ ਸਮਰਪਿਤ
  • ਅਜਿਹੀਆਂ ਪਾਰਕਾਂ ਪਿੰਡ ਦੀ ਧਰੋਹਰ ਹੁੰਦੀਆਂ ਹਨ ਸਾਡਾ ਫਰਜ ਹੈ ਇਨ੍ਹਾਂ ਪਾਰਕਾਂ ਦੀ ਸੰਭਾਲ ਕਰੀਏ : ਲਾਲ ਚੰਦ ਕਟਾਰੂਚੱਕ

ਪਠਾਨਕੋਟ, 4 ਅਗਸਤ 2024 : ਅੱਜ ਪੂਰੇ ਪੰਜਾਬ ਅੰਦਰ ਮੁੱੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ

ਰਾਮਪੁਰਾ ਫੂਲ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

ਰਾਮਪੁਰਾ ਫੂਲ, 4 ਅਗਸਤ 2024 : ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਕਸਬਾ ਰਾਮਪੁਰਾ ਫੂਲ 'ਚ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਨੇ ਬੜੀ ਮੁਸ਼ਕਲ ਨਾਲ ਟਿੱਪਰ ਹੇਠੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ। ਇਕ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਮਾਜ ਸੇਵੀ ਸੰਦੀਪ ਵਰਮਾਂ ਨੇ ਜਾਣਕਾਰੀ

ਸੁਖਬੀਰ ਬਾਦਲ ਵੱਲੋਂ 23 ਮੈਂਬਰੀ ਕੋਰ ਕਮੇਟੀ ਦਾ ਪੁਨਰਗਠਨ 

ਚੰਡੀਗੜ੍ਹ, 4 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ
  • ਇਕੱਲੇ ਮੁਕਤਸਰ ਜ਼ਿਲ੍ਹੇ ਵਿੱਚ 78,468 ਏਕੜ ਰਕਬਾ ਸਿੱਧੀ ਬਿਜਾਈ ਹੇਠ
  • ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਣਗੇ 1500 ਰੁਪਏ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ

ਚੀਨ ਦੇ ਸਿਚੁਆਨ 'ਚ ਹੜ੍ਹ ਅਤੇ ਮਿੱਟੀ ਖਿਸਕਣ ਕਾਰਨ 2 ਲੋਕਾਂ ਦੀ ਮੌਤ, ਅੱਠ ਜ਼ਖਮੀ, 12 ਲਾਪਤਾ

ਬੀਜਿੰਗ, 3 ਅਗਸਤ 2024 : ਚੀਨ ਦੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਕੰਮਕਾਜੀ ਟੀਮ ਨੂੰ ਦੱਖਣ-ਪੱਛਮੀ ਚੀਨ ਦੇ ਸਿਚੁਆਨ ਸੂਬੇ ਲਈ ਰਵਾਨਾ ਕੀਤਾ ਹੈ ਤਾਂ ਜੋ ਅਚਾਨਕ ਹੜ੍ਹ ਅਤੇ ਚਿੱਕੜ ਦੇ ਬਾਅਦ ਬਚਾਅ ਕਾਰਜਾਂ ਦੀ ਅਗਵਾਈ ਕੀਤੀ ਜਾ ਸਕੇ। ਮੰਤਰਾਲੇ ਨੇ ਕਿਹਾ ਕਿ ਇਸ ਨੇ ਸਿਚੁਆਨ ਫਾਇਰ ਐਂਡ ਰੈਸਕਿਊ ਵਿਭਾਗ ਤੋਂ 268 ਲੋਕ ਅਤੇ 65 ਵਾਹਨ ਅਤੇ ਚਾਈਨਾ ਐਨਨੇਂਗ

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ
  • 4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਕੀਤੀਆਂ ਜ਼ਬਤ: ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 3 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ

ਸਕੂਲ ਦੇ ਨਾਲ ਲੱਗਦੇ ਮਕਾਨ ਦੀ ਕੰਧ ਡਿੱਗਣ ਨਾਲ 4 ਬੱਚਿਆਂ ਦੀ ਮੌਤ

ਰੇਵਾ, 3 ਅਗਸਤ 2024 : ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਗੜ੍ਹ ਥਾਣਾ ਖੇਤਰ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਸਥਿਤ ਇੱਕ ਨਿੱਜੀ ਸਕੂਲ ਦੇ ਕਈ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਏ। ਸਕੂਲ ਦੇ ਨਾਲ ਲੱਗਦੇ ਮਕਾਨ ਦੀ ਕੰਧ ਡਿੱਗਣ ਨਾਲ ਚਾਰ ਬੱਚਿਆਂ ਦੀ ਮੌਤ ਹੋ ਗਈ। ਕਈ ਬੱਚੇ ਕੰਧ ਦੇ ਮਲਬੇ ਹੇਠ ਦਬ ਗਏ। ਸੂਚਨਾ ਮਿਲਦੇ ਹੀ ਕਲੈਕਟਰ ਅਤੇ ਐਸਪੀ ਮੌਕੇ 'ਤੇ