- ਕੈਬਨਿਟ ਮੰਤਰੀ ਈਟੀਓ ਅਤੇ ਵਿਧਾਇਕ ਡਾ. ਅਜੇ ਗੁਪਤਾ ਨੇ ਝਬਾਲ ਰੋਡ ਦੇ ਨਿਰਮਾਣ ਦਾ ਉਦਘਾਟਨ ਕੀਤਾ
- 9.84 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਸੜਕ
- ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਰਹੀ ਹੈ: ਵਿਧਾਇਕ ਡਾ. ਅਜੇ ਗੁਪਤਾ
ਅੰਮ੍ਰਿਤਸਰ, 4 ਅਪ੍ਰੈਲ 2025 : ਪੰਜਾਬ ਦੇ ਲੋਕ ਨਿਰਮਾਣ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਡਾ